Drugs

ਨੌਜਵਾਨਾਂ ਦੇ ਨਾਲ ਨਾਲ ਕੁੜੀਆਂ ਵੀ ਚੜੀਆਂ ਨਸ਼ਿਆਂ ਦੀ ਭੇਂਟ

ਨਸ਼ਾ ਪੰਜਾਬ ਵਿੱਚ ਬਹੁਤ ਹੀ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ। ਜਿਸ ਦੇ ਰੂਪ ਵਿੱਚ ਨੌਜਵਾਨਾਂ ਦੇ ਨਾਲ ਨਾਲ ਕੁੜੀਆਂ ਵੀ ਨਸ਼ਿਆਂ ਦੀ ਭੇਂਟ ਚੜ ਰਹੀਆਂ ਹਨ। ਜੋ ਨੌਜਵਾਨ ਨਸ਼ੀਲੇ ਟੀਕਿਆਂ ਦੀ ਵਰਤੋਂ ਕਰ ਰਹੇ ਹਨ, ਉਹ ਨੌਜਵਾਨ ਜ਼ਿਆਦਾਤਰ ਏਡਜ਼ ਦਾ ਸ਼ਿਕਾਰ ਹੋ ਰਹੇ ਹਨ। ਬੇਸ਼ੱਕ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ […]

Sukhbir Badal

ਲੋਕ ਸਭਾ ਚੋਣ ਲੜਨ ਬਾਰੇ ਸੁਖਬੀਰ ਬਾਦਲ ਨੇ ਕੀਤਾ ਖੁਲਾਸਾ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਇੱਕ-ਇੱਕ ਕਰਕੇ ਆਪਣੇ ਪੱਤੇ ਖੋਲ੍ਹ ਰਹੀਆਂ ਹਨ ਯਾਨੀ ਉਮੀਦਵਾਰ ਚੋਣ ਮੈਦਾਨ ‘ਚ ਉਤਾਰ ਰਹੀਆਂ ਹਨ। ਅਕਾਲੀ ਦਲ ਨੇ ਵੱਖ-ਵੱਖ ਲੋਕ ਸਭਾ ਸੀਟਾਂ ਤੋਂ 7 ਉਮੀਦਵਾਰ ਐਲਾਨ ਦਿੱਤੇ ਹਨ। ਬਾਕੀ ਦੇ ਤਿੰਨ ਉਮੀਦਾਵਰ 10-11 ਅਪ੍ਰੈਲ ਤਕ ਐਲਾਨ ਦਿੱਤੇ ਜਾਣਗੇ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ […]

Ferozepur MP Sher Singh Ghubaya

ਇੱਕ ਵਾਰ ਫਿਰ ਵਿਵਾਦਾਂ ‘ਚ ਘਿਰੇ ਸ਼ੇਰ ਸਿੰਘ ਘੁਬਾਇਆ, ਵਾਇਰਲ ਵੀਡੀਓ ਵਿੱਚ ਕੀਤਾ ਇਹ ਕਬੂਲਨਾਮਾ

ਫ਼ਿਰੋਜ਼ਪੁਰ ਤੋਂ ਮੌਜੂਦਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਮੁੜ ਤੋਂ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਵੀਡੀਓ ਤਾਂ ਸਾਫ ਸੁਥਰੀ ਹੈ, ਪਰ ਘੁਬਾਇਆ ਕਥਿਤ ਰਿਸ਼ਵਤ ਨੂੰ ਕਬੂਲਣ ਲਈ ਤਿਆਰ ਦਿੱਸ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਖਾਸੀ ਵਾਇਰਲ ਹੋ ਰਹੀ ਹੈ। ਇੱਕ ਟੀ.ਵੀ. ਚੈਨਲ ਦੇ ਸਟਿੰਗ ਆਪ੍ਰੇਸ਼ਨ ਦੀ ਵੀਡੀਓ ਵਿੱਚ ਦਿਖਾਇਆ ਗਿਆ ਹੈ […]

Sukhbir Badal challenged Sunil Jakhar

ਸੁਖਬੀਰ ਨੇ ਜਾਖੜ ਨੂੰ ਫ਼ਿਰੋਜ਼ਪੁਰ ਆ ਕੇ ਚੋਣ ਲੜਣ ਦਾ ਦਿੱਤਾ ਚੈਲੰਜ !

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਚੈਲੰਜ ਕੀਤਾ ਹੈ ਕਿ ਉਹ ਫ਼ਿਰੋਜ਼ਪੁਰ ‘ਚ ਆ ਕੇ ਚੋਣ ਲੜਨ। ਬਾਦਲ ਨੇ ਕਿਹਾ ਹੈ ਕਿ ਜਾਖੜ ਆਪਣੇ ਘਰੋਂ ਹੀ ਭੱਜ ਗਏ ਹਨ। ਇੱਥੇ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਸੁਖਬੀਰ ਬਾਦਲ ਨੇ ਦੱਸਿਆ ਕਿ ਸੁਨੀਲ ਜਾਖੜ ਆਪਣੇ ਜੱਦੀ ਹਲਕੇ […]

sukhbir badal

ਸੁਖਬੀਰ ਬਾਦਲ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਫਾਈਨਲ ਕਰ ਲਏ ਹਨ। ਜਿਨ੍ਹਾਂ ਵਿੱਚੋਂ ਬੀਬੀ ਜਗੀਰ ਕੌਰ ਖੰਡੂਰ ਸਾਹਿਬ, ਚਰਨਜੀਤ ਸਿੰਘ ਅਟਵਾਲ ਦਾ ਜਲੰਧਰ ਤੋਂ ਚੋਣਾਂ ਲੜਨਾ ਤੈਅ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੂੰ ਚੋਣ ਮੈਦਾਨ […]

Sher Singh Ghubaya

ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ’ਚ ਸ਼ਾਮਲ ਹੋਏ ਘੁਬਾਇਆ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅਲਵਿਦਾ ਕਹਿਣਾ ਤੋਂ ਇੱਕ ਦਿਨ ਬਾਅਦ ਹੀ ਫ਼ਿਰੋਜ਼ਪੁਰ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਅੱਜ ਦਿੱਲੀ ਵਿੱਚ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਮੌਜੂਦਗੀ ’ਚ ਕਾਂਗਰਸ ਦਾ ਹੱਥ ਫੜਿਆ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਫ਼ਿਰੋਜ਼ਪੁਰ ਹਲਕੇ ਤੋਂ ਚੋਣ ਲੜਾਏਗੀ। […]

congress leader killed in firozepur

ਫਿਰੋਜ਼ਪੁਰ ‘ਚ ਕਾਂਗਰਸ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੂੰ ਸ਼ਰੇਆਮ ਮਾਰੀਆਂ ਗੋਲੀਆਂ

ਸੰਕੇਤਕ ਤਸਵੀਰ ਭਾਰਤ-ਪਾਕਿ ਵਿਚਾਲੇ ਵਧੇ ਤਣਾਓ ਦੇ ਚੱਲਦਿਆਂ ਬੀਐਸਐਫ ਤੇ ਪੁਲਿਸ ਵੱਲੋਂ ਚੱਪੇ-ਚੱਪੇ ਨੂੰ ਸੀਲ ਕੀਤਾ ਹੋਇਆ ਹੈ ਪਰ ਫਿਰੋਜ਼ਪੁਰ ਵਿੱਚ ਅੱਜ ਸਵੇਰੇ ਵੇਲੇ ਗੋਲੀਆਂ ਮਾਰ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਫਿਰੋਜ਼ਪੁਰ ਦੇ ਭੀੜ-ਭਾੜ ਵਾਲੇ ਇਲਾਕੇ ਬਾਂਸੀ ਗੇਟ ਵਿੱਚ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰੀਤਮ ਸਿੰਘ […]