police-raid-60000-lahan-firozpur-alcohol

Firozpur Police Raid News: ਫਿਰੋਜ਼ਪੁਰ ਪੁਲਿਸ ਨੇ ਸਰਹੱਦੀ ਖੇਤਰ ਵਿੱਚ ਮਾਰੀ ਰੇਡ, 60000 ਲੀਟਰ ਲਾਹਣ ਕੀਤੀ ਬਰਾਮਦ

Firozpur Police Raid News: ਇਕ ਪਾਸੇ ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦੂਜੇ ਪਾਸੇ ਗੈਰ-ਕਾਨੂੰਨੀ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕ ਆਪਣਾ ਕੰਮ ਬੜੀ ਤੇਜ਼ੀ ਨਾਲ ਚਲਾ ਰਹੇ ਹਨ। ਇਸ ਧੰਦੇ ਨੂੰ ਰੋਕਣ ਦੇ ਲਈ ਅੱਜ ਫਿਰੋਜ਼ਪੁਰ ਪੁਲਸ ਨੇ ਡੀ.ਐੱਸ.ਪੀ. ਕੇਸਰ ਸਿੰਘ ਦੀ ਅਗਵਾਈ ‘ਚ ਸਤਲੁਜ […]