100 ਰੁਪਏ ਨਾਲ ਰਾਤੋ -ਰਾਤ ਕਰੋੜਪਤੀ ਬਣੀ ਅੰਮ੍ਰਿਤਸਰ ਦੀ ਇਹ ਘਰੇਲੂ ਸੁਆਣੀ ,ਜਾਣੋਂ ਕਿਵੇਂ
ਅੰਮ੍ਰਿਤਸਰ ਦੀ ਰਹਿਣ ਵਾਲੀ ਇਕ ਘਰੇਲੂ ਸੁਆਣੀ ਦੀ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਟਿਕਟ ਨੇ ਕਿਸਮਤ ਬਦਲ ਦਿੱਤੀ ਹੈ। ਰੇਨੂ ਚੌਹਾਨ ਨੇ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਇਕ ਹਾਊਸ ਵਾਈਫ ਲਾਟਰੀ ‘ਚ ਪਹਿਲਾ ਇਨਾਮ ਜਿੱਤ ਕੇ ਕਰੋੜਪਤੀ ਬਣ ਗਈ ਹੈ। ਇਸ ਮਹੀਨਾਵਾਰ ਲਾਟਰੀ ਦੀ […]