flood in punjab

ਜਲੰਧਰ ਅਤੇ ਕਪੂਰਥਲਾ ਦੇ ਪਿੰਡਾਂ ਵਿੱਚ ਹੜ੍ਹਾਂ ਦੀ ਮਾਰ, ਧਰਤੀ ਹੇਠਲਾ ਪਾਣੀ ਹੋਇਆ ਦੂਸ਼ਿਤ

ਪੰਜਾਬ ਵਿੱਚ ਆਏ ਹੜ੍ਹਾਂ ਦੇ ਨਾਲ ਪੰਜਾਬ ਦੇ ਲੋਕਾਂ ਦਾ ਬਹੁਤ ਹੀ ਭਾਰੀ ਨੁਕਸਾਨ ਹੋਇਆ ਹੈ। ਪਰ ਜਲੰਧਰ ਅਤੇ ਕਪੂਰਥਲਾ ਦੇ ਏਰੀਏ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਵਿੱਚ ਹੜ੍ਹ ਆਉਣ ਦੇ ਨਾਲ ਧਰਤੀ ਹੇਠਲਾ ਪਾਣੀ ਵੀ ਦੂਸ਼ਿਤ ਹੋ ਗਿਆ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਬੇਨਤੀ ਕੀਤੀ ਜਾ ਰਹੀ ਹੈ ਕਿ ਓਵਰਹੈੱਡ […]

central team in punjabi

ਪੰਜਾਬ ਦੇ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਆਈ ਕੇਂਦਰੀ ਟੀਮ

ਪੰਜਾਬ ਵਿੱਚ ਆਏ ਹੜ੍ਹਾਂ ਦੇ ਕਾਰਨ ਲੋਕਾਂ ਦਾ ਬਹੁਤ ਭਾਰੀ ਮਾਤਰਾ ਵਿੱਚ ਨੁਕਸਾਨ ਹੋ ਚੁੱਕਾ ਹੈ। ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਪਿੰਡ ਬਿਲਕੁਲ ਤਬਾਹ ਹੋ ਚੁੱਕੇ ਹਨ। ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ। ਕਿਸਾਨਾਂ ਦੀ ਸਾਰੀ ਫ਼ਸਲ ਪਾਣੀ ਨੇ ਤਬਾਹ ਕਰ ਦਿੱਤੀ ਹੈ। ਜਿਸ ਨੂੰ ਲੈ ਕੇ ਕੇਂਦਰੀ ਟੀਮ ਪੰਜਾਬ ਵਿੱਚ […]

pong dam talwara

ਹੁਸ਼ਿਆਰਪੁਰ, ਤਲਵਾੜਾ, ਦਸੂਹਾ, ਮੁਕੇਰੀਆਂ ਤੇ ਮੰਡਰਾ ਰਿਹੈ ਹੜ੍ਹ ਦਾ ਖਤਰਾ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਪਿਛਲੇ ਦਿਨਾਂ ਵਿੱਚ ਆਏ ਹੜ੍ਹਾਂ ਦਾ ਅਸਰ ਹਾਲੇ ਗਿਆ ਨਹੀਂ ਕਿ ਹੁਣ ਹੁਸ਼ਿਆਰਪੁਰ, ਤਲਵਾੜਾ, ਦਸੂਹਾ, ਮੁਕੇਰੀਆਂ ‘ਚ ਹੜ੍ਹ ਦਾ ਖਤਰਾ ਮੰਡਰਾ ਰਿਹਾ ਹੈ। ਜੀ ਹਾਂ, ਭਾਖੜਾ ਡੈਮ ਤੋਂ ਬਾਅਦ ਹੁਣ ਪੌਂਗ ਡੈਮ ਵੀ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਤਲਵਾੜਾ […]

simarjeet singh bains

ਸਿਮਰਜੀਤ ਸਿੰਘ ਬੈਂਸ ਨੇ ਹੜ੍ਹ ਪੀੜਤ ਲੋਕਾਂ ਲਈ ਭੇਜੀ ਡਾਕਟਰੀ ਸਹਾਇਤਾ

Simarjeet Singh Bains: ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਸ਼ੇ ਦੇ ਚਰਚਾ ਹੁੰਦੀ ਰਹਿੰਦੀ ਹੈ। ਬੀਤੇ ਦਿਨਾਂ ਵਿੱਚ ਆਏ ਹੜ੍ਹਾਂ ਦੇ ਕਾਰਨ ਪੰਜਾਬ ਵਿੱਚ ਬਹੁਤ ਭਾਰੀ ਨੁਕਸਾਨ ਹੋਇਆ ਹੈ। ਬਹੁਤ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ। ਪਸ਼ੂਆਂ ਦਾ ਵੀ ਬਹੁਤ ਭਾਰੀ ਨੁਕਸਾਨ ਹੋਇਆ ਹੈ। ਹੜ੍ਹ ਦੇ ਮਾਰ ਹੇਠ ਆਏ ਇਲਾਕਿਆਂ ਵਿੱਚ ਹਾਲੇ ਹੜ੍ਹ […]

tarsem jassar helped with khalsa aid

ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਦੀ ਮੱਦਦ ਕਰਨ ਪਹੁੰਚੇ ਤਰਸੇਮ ਜੱਸੜ

ਬੀਤੇ ਦਿਨਾਂ ਵਿੱਚ ਭਾਰੀ ਬਾਰਿਸ਼ ਹੋਣ ਕਰਕੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਣ ਗਈ ਸੀ। ਪੰਜਾਬ ਦੇ ਕਈ ਇਲਾਕਿਆਂ ਵਿੱਚ ਪਾਣੀ ਬਹੁਤ ਜਿਆਦਾ ਆਉਣ ਕਰਕੇ ਕੁੱਝ ਲੋਕ ਬੇਘਰ ਵੀ ਹੋ ਗਏ। ਲੋਕਾਂ ਦੀ ਹਜ਼ਾਰਾਂ ਏਕੜ ਦੇ ਹਿਸਾਬ ਨਾਲ ਸਾਰੀ ਫ਼ਸਲ ਬਰਬਾਦ ਹੋ ਗਈ। ਹੜ੍ਹ ਆਉਣ ਤੋਂ ਹਫ਼ਤੇ ਬਾਅਦ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਾਲੇ […]

satluj river

ਹੜ੍ਹ ਦੇ ਕਹਿਰ ਕਰਕੇ ਟੁੱਟਿਆ ਪੰਜਢੇਰਾਂ ਅਤੇ ਮੀਓਂਵਾਲ ਪਿੰਡ ਦਾ ਬੰਨ੍

ਪੰਜਾਬ ਵਿੱਚ ਹੋਈ ਭਾਰੀ ਬਾਰਿਸ਼ ਦੇ ਕਾਰਨ ਪੰਜਾਬ ਹੜ੍ਹ ਦੇ ਹਾਲਾਤ ਬਣੇ ਹੋਏ ਹਨ। ਸਤਲੁਜ ਦਰਿਆ ਵਿੱਚ ਵਧੇ ਪਾਣੀ ਦੇ ਪੱਧਰ ਨੇ ਕਈ ਪਿੰਡਾਂ ਨੂੰ ਤਬਾਹ ਕਰ ਦਿੱਤਾ ਹੈ। ਹਜ਼ਾਰਾਂ ਏਕੜ ਦੇ ਹਿਸਾਬ ਨਾਲ ਲੋਕਾਂ ਦੀ ਫ਼ਸਲ ਬਰਬਾਦ ਹੋ ਚੁੱਕੀ ਹੈ। ਭਾਰੀ ਬਾਰਿਸ਼ ਕਰਕੇ ਆਏ ਹੜ੍ਹ ਕਰਕੇ ਸਤਲੁਜ ਦਰਿਆ ਦੇ ਨੇੜਲੇ ਇਲਾਕੇ ਦੇ ਲੋਕ ਬੇਘਰ […]

flood in punjab

ਭਾਰੀ ਬਾਰਿਸ਼ ਕਰਕੇ ਖਿਸਕੇ ਪਹਾੜ, ਦਰਿਆਵਾਂ ਦੇ ਪਾਣੀ ਨੇ ਮਚਾਈ ਤਬਾਹੀ

ਦੇਸ਼ ਵਿੱਚ ਭਾਰੀ ਬਾਰਿਸ਼ ਹੋਣ ਦੇ ਨਾਲ ਬਹੁਤ ਸਾਰੇ ਇਲਾਕੇ ਮੀਹ ਦੀ ਲਪੇਟ ਵਿੱਚ ਹਨ। ਭਾਰੀ ਬਾਰਿਸ਼ ਪੈਣ ਦੇ ਕਾਰਨ ਕਈ ਥਾਵਾਂ ਤੇ ਜਾਨੀ ਮਾਲ ਦੇ ਨੁਕਸਾਨ ਦੀ ਖ਼ਬਰ ਵੀ ਮਿਲੀ ਹੈ। ਐਤਵਾਰ ਨੂੰ ਮੀਂਹ ਕਾਰਨ ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਪੰਜਾਬ ਵਿੱਚ 30 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਪੰਜਾਬ ਵਿੱਚ ਜਾਂਦਾ ਬਾਰਿਸ਼ ਹੋਣ […]

flood in punjab

ਸਤਲੁਜ ਦਰਿਆ ਨੇ ਮਚਾਈ ਪਿੰਡ ਗਿੱਦੜਪਿੰਡੀ ਵਿੱਚ ਤਬਾਹੀ

ਪੰਜਾਬ ਵਿੱਚ ਪੈ ਰਹੀ ਭਾਰੀ ਬਾਰਿਸ਼ ਨੇ ਹਰ ਪਾਸੇ ਹੜਕੰਪ ਮਚਾ ਕੇ ਰੱਖਿਆ ਹੋਇਆ ਹੈ। ਭਾਖੜਾ ਡੈਮ ਵਿੱਚੋਂ 2 ਲੱਖ 40 ਹਜ਼ਾਰ ਕਿਊਸਕ ਤੋਂ ਵੀ ਜਿਆਦਾ ਪਾਣੀ ਛੱਡਿਆ ਜਾ ਚੁੱਕਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹੋਰ ਕਿਊਸਕ ਪਾਣੀ ਛੱਡਣ ਦੀ ਸੰਭਾਵਨਾ ਹੈ। ਭਾਖੜਾ ਡੈਮ ਵਿੱਚੋਂ ਛੱਡੇ ਗਏ ਜਿਆਦਾ ਪਾਣੀ ਕਾਰਨ ਸਤਲੁਜ ਦਾ ਪੱਧਰ ਕਾਫੀ ਵਧ ਗਿਆ […]

captain amrinder singh

ਕੈਪਟਨ ਨੇ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈਣ ਮਗਰੋਂ ਸੰਗਰੂਰ ਤੇ ਮੂਨਕ ਵਿੱਚ ਘੱਗਰ ਦਰਿਆ ਦੇ ਬੰਨ੍ਹ ਵਿੱਚ ਪਾੜ ਪੈ ਗਿਆ ਸੀ। ਇਸ ਕਰਕੇ ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਕੈਪਟਨ ਨੇ […]

capt amarinder singh

ਪੰਜਾਬ ਦੇ ਜ਼ਿਲ੍ਹਿਆਂ ਚ ਆਏ ਹੜ੍ਹਾਂ ਲਈ ਕੈਪਟਨ ਨੇ ਹਰਿਆਣਾ ਨੂੰ ਠਹਿਰਾਇਆ ਜ਼ਿਮ੍ਹੇਵਾਰ

ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਘੱਗਰ ਦਰਿਆ ਕਾਰਨ ਹੋਏ ਨੁਕਸਾਨ ਦਾ ਜ਼ਿੰਮੇਵਾਰ ਹਰਿਆਣਾ ਹੈ। ਇਹ ਦਾਅਵਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਨਿਕਾਸੀ ਵਿਭਾਗ ਨੇ ਮਕਰੌੜ ਸਾਹਿਬ ਤੋਂ ਕੜਿਆਲ ਤਕ ਦੀ ਸਾਢੇ 17 ਕਿਲੋਮੀਟਰ ਦੀ ਸਫਾਈ ਦਾ ਕੰਮ ਕਰਵਾਉਣ ਦੀ ਮੰਗ ਕੀਤੀ ਸੀ […]