central team in punjabi

ਪੰਜਾਬ ਦੇ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਆਈ ਕੇਂਦਰੀ ਟੀਮ

ਪੰਜਾਬ ਵਿੱਚ ਆਏ ਹੜ੍ਹਾਂ ਦੇ ਕਾਰਨ ਲੋਕਾਂ ਦਾ ਬਹੁਤ ਭਾਰੀ ਮਾਤਰਾ ਵਿੱਚ ਨੁਕਸਾਨ ਹੋ ਚੁੱਕਾ ਹੈ। ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਪਿੰਡ ਬਿਲਕੁਲ ਤਬਾਹ ਹੋ ਚੁੱਕੇ ਹਨ। ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ। ਕਿਸਾਨਾਂ ਦੀ ਸਾਰੀ ਫ਼ਸਲ ਪਾਣੀ ਨੇ ਤਬਾਹ ਕਰ ਦਿੱਤੀ ਹੈ। ਜਿਸ ਨੂੰ ਲੈ ਕੇ ਕੇਂਦਰੀ ਟੀਮ ਪੰਜਾਬ ਵਿੱਚ […]

pong dam talwara

ਹੁਸ਼ਿਆਰਪੁਰ, ਤਲਵਾੜਾ, ਦਸੂਹਾ, ਮੁਕੇਰੀਆਂ ਤੇ ਮੰਡਰਾ ਰਿਹੈ ਹੜ੍ਹ ਦਾ ਖਤਰਾ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਪਿਛਲੇ ਦਿਨਾਂ ਵਿੱਚ ਆਏ ਹੜ੍ਹਾਂ ਦਾ ਅਸਰ ਹਾਲੇ ਗਿਆ ਨਹੀਂ ਕਿ ਹੁਣ ਹੁਸ਼ਿਆਰਪੁਰ, ਤਲਵਾੜਾ, ਦਸੂਹਾ, ਮੁਕੇਰੀਆਂ ‘ਚ ਹੜ੍ਹ ਦਾ ਖਤਰਾ ਮੰਡਰਾ ਰਿਹਾ ਹੈ। ਜੀ ਹਾਂ, ਭਾਖੜਾ ਡੈਮ ਤੋਂ ਬਾਅਦ ਹੁਣ ਪੌਂਗ ਡੈਮ ਵੀ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਤਲਵਾੜਾ […]

tarsem jassar helped with khalsa aid

ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਦੀ ਮੱਦਦ ਕਰਨ ਪਹੁੰਚੇ ਤਰਸੇਮ ਜੱਸੜ

ਬੀਤੇ ਦਿਨਾਂ ਵਿੱਚ ਭਾਰੀ ਬਾਰਿਸ਼ ਹੋਣ ਕਰਕੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਣ ਗਈ ਸੀ। ਪੰਜਾਬ ਦੇ ਕਈ ਇਲਾਕਿਆਂ ਵਿੱਚ ਪਾਣੀ ਬਹੁਤ ਜਿਆਦਾ ਆਉਣ ਕਰਕੇ ਕੁੱਝ ਲੋਕ ਬੇਘਰ ਵੀ ਹੋ ਗਏ। ਲੋਕਾਂ ਦੀ ਹਜ਼ਾਰਾਂ ਏਕੜ ਦੇ ਹਿਸਾਬ ਨਾਲ ਸਾਰੀ ਫ਼ਸਲ ਬਰਬਾਦ ਹੋ ਗਈ। ਹੜ੍ਹ ਆਉਣ ਤੋਂ ਹਫ਼ਤੇ ਬਾਅਦ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਾਲੇ […]

yamuna river

ਦਿੱਲੀ ਵਿੱਚ ਕਹਿਰ ਮਚਾ ਰਿਹਾ ਯਮੁਨਾ ਦਾ ਪਾਣੀ

ਦੇਸ਼ ਵਿੱਚ ਹੋਈ ਭਾਰੀ ਬਾਰਿਸ਼ ਨੇ ਹਰ ਪਾਸੇ ਤਬਾਹੀ ਮਚਾ ਕੇ ਰਾਖੀ ਹੋਈ ਹੈ। ਭਾਰੀ ਬਾਰਿਸ਼ ਕਰਕੇ ਡੈਮਾਂ ਵਿੱਚੋਂ ਛੱਡੇ ਗਏ ਪਾਣੀ ਕਰਕੇ ਉਣ ਦੇਸ਼ ਦੀ ਰਾਜਧਾਨੀ ਦਿੱਲੀ ਉੱਪਰ ਵੀ ਖ਼ਤਰਾ ਮੰਡਰਾ ਰਿਹਾ ਹੈ। ਯਮੁਨਾ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ ਇਕ ਮੀਟਰ ਉੱਪਰ ਹੈ। ਜਿਸ ਕਰਕੇ ਯਮੁਨਾ ਦੇ ਨੇੜਲੇ ਇਲਾਕੇ ਪਾਣੀ […]

flood in punjab

ਭਾਰੀ ਬਾਰਿਸ਼ ਕਰਕੇ ਖਿਸਕੇ ਪਹਾੜ, ਦਰਿਆਵਾਂ ਦੇ ਪਾਣੀ ਨੇ ਮਚਾਈ ਤਬਾਹੀ

ਦੇਸ਼ ਵਿੱਚ ਭਾਰੀ ਬਾਰਿਸ਼ ਹੋਣ ਦੇ ਨਾਲ ਬਹੁਤ ਸਾਰੇ ਇਲਾਕੇ ਮੀਹ ਦੀ ਲਪੇਟ ਵਿੱਚ ਹਨ। ਭਾਰੀ ਬਾਰਿਸ਼ ਪੈਣ ਦੇ ਕਾਰਨ ਕਈ ਥਾਵਾਂ ਤੇ ਜਾਨੀ ਮਾਲ ਦੇ ਨੁਕਸਾਨ ਦੀ ਖ਼ਬਰ ਵੀ ਮਿਲੀ ਹੈ। ਐਤਵਾਰ ਨੂੰ ਮੀਂਹ ਕਾਰਨ ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਪੰਜਾਬ ਵਿੱਚ 30 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਪੰਜਾਬ ਵਿੱਚ ਜਾਂਦਾ ਬਾਰਿਸ਼ ਹੋਣ […]

punjab flood news

ਹੜ੍ਹ ਨਾਲ ਪੰਜਾਬ ਦਾ ਹੋਇਆ ਬੁਰਾ ਹਾਲ, 6 ਲੋਕਾਂ ਦੀ ਮੌਤ

ਪੰਜਾਬ ਵਿੱਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਨੇ ਪੂਰੇ ਪਿੰਜਬ ਵਿੱਚ ਤਬਾਹੀ ਮਚਾ ਕੇ ਰੱਖੀ ਹੋਈ ਹੈ। ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। ਜਿਸ ਕਰਕੇ ਪੰਜਾਬ ਦੇ ਲੋਕਾਂ ਦਾ ਰਹਿਣਾ ਮੁਸ਼ਕਿਲ ਹੋ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਆ ਗਏ ਹਨ ਜਿਸ ਕਰਕੇ ਲੋਕ ਆਪਣੇ ਘਰਾਂ ਤੋਂ ਬੇਘਰ […]