ਫੋਰਡ ਨੇ ਭਾਰਤ ਵਿੱਚ ਆਪਣਾ ਉਤਪਾਦਨ ਬੰਦ ਕਰਨ ਦਾ ਕੀਤਾ ਫੈਸਲਾ
ਅਮਰੀਕੀ ਕੰਪਨੀ ਨੇ ਕਿਹਾ ਕਿ ਉਸ ਨੂੰ ਪਿਛਲੇ 10 ਸਾਲਾਂ ਵਿੱਚ 2 ਬਿਲੀਅਨ ਡਾਲਰ ਤੋਂ ਵੱਧ ਦਾ ਨੁਕਸਾਨ ਹੋਇਆ ਹੈ ਅਤੇ ਸਾਨੰਦ, ਗੁਜਰਾਤ ਅਤੇ ਚੇਨਈ, ਤਾਮਿਲਨਾਡੂ ਵਿੱਚ ਇਸਦੇ ਦੋ ਉਤਪਾਦਨ ਯੂਨਿਟਾਂ ਦੇ ਪੜਾਅਵਾਰ ਬੰਦ ਹੋਣ ਨਾਲ ਲਗਭਗ 4,000 ਕਰਮਚਾਰੀ ਪ੍ਰਭਾਵਿਤ ਹੋਣਗੇ। 1991 ਵਿੱਚ ਸ਼ੁਰੂ ਹੋਏ ਉਦਾਰੀਕਰਨ ਤੋਂ ਬਾਅਦ ਭਾਰਤੀ ਬਾਜ਼ਾਰ ਵਿੱਚ ਪ੍ਰਵੇਸ਼ ਕਰਨ […]