ਕੈਨੇਡਾ ਹੁਣ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀਕਾ ਲਗਾਉਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ
ਕੈਨੇਡਾ ਨੇ ਟੀਕਾਕਰਨ ਲਈ ਫਾਈਜ਼ਰ-ਬਾਇਓ-ਐੱਨ-ਟੈੱਕ ਦੀ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਕੈਨੇਡਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ,ਜਿਸ ਨੇ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਇੰਕ ਦੇ ਕੋਵਿਡ-19 ਟੀਕੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਪਹਿਲਾਂ 16 ਸਾਲ ਜਾਂ ਇਸ ਤੋਂ […]