Former-Haryana-CM-om-prakash-chautala-escapes-unhurt-in-car-accident-in-gurgaon

ਸਾਬਕਾ ਮੁੱਖ ਮੰਤਰੀ ਦੀ ਕਾਰ ਦਾ ਐਕਸੀਡੈਂਟ, ਵਾਲ-ਵਾਲ ਬਚੇ

ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ ਐਤਵਾਰ ਗੁਰੂਗ੍ਰਾਮ ਜ਼ਿਲ੍ਹੇ ‘ਚ ਉਸ ਸਮੇਂ ਵਾਲ-ਵਾਲ ਬਚੇ ਜਦੋਂ ਉਨ੍ਹਾਂ ਦੀ ਗੱਡੀ ਇਕ ਹੋਰ ਕਾਰ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਗੱਡੀਆਂ ਨੁਕਸਾਨੀਆਂ ਗਈਆਂ। ਤਾਂ ਐਸਜੀਟੀ ਯੂਨੀਵਰਸਿਟੀ ਕੋਲ ਕੁਝ ਗੱਡੀਆਂ ਦਾ ਐਕਸੀਡੈਂਟ ਹੋ ਗਿਆ। ਹਾਲਾਂਕਿ ਹਾਦਸੇ ‘ਚ ਕਿਸੇ ਵਿਅਕਤੀ ਨੂੰ ਗੰਭੀਰ ਸੱਟ ਨਹੀਂ ਲੱਗੀ। ਇਸ ਹਾਦਸੇ ਤੋਂ ਬਾਅਦ ਸਾਬਕਾ […]

Haryanas’-former-health-minister-kamla-verma-dies-at-93-due-to-black-fungus

ਹਰਿਆਣਾ ਦੀ ਸਾਬਕਾ ਸਿਹਤ ਮੰਤਰੀ ਕਮਲਾ ਵਰਮਾ ਦੀ ਕਾਲੀ ਫੰਗਸ ਕਾਰਨ 93 ਸਾਲ ਦੀ ਉਮਰ ਵਿੱਚ ਮੌਤ ਹੋ ਗਈ

ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਨੇਤਾ ਕਮਲਾ ਵਰਮਾ ਦਾ ਮੰਗਲਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ। ਉਹ 93 ਸਾਲ ਦੀ ਸਨ ਅਤੇ ਕਾਫੀ ਸਮੇਂ ਤੋਂ ਬਿਮਾਰ ਚਲ ਰਹੇ ਸਨ। ਜਾਣਕਾਰੀ ਮੁਤਾਬਿਕ ਕਮਲਾ ਕੋਵਿਡ-19 ਤੋਂ ਉਭਰਨ ਤੋਂ ਬਾਅਦ ਯਮੁਨਾਨਗਰ ਦੇ ਇੱਕ ਸਚਦੇਵਾ ਹਸਪਤਾਲ ’ਚ ਉਨ੍ਹਾਂ ਦਾ ਬਲੈਕ ਫੰਗਸ ਇਨਫੈਕਸ਼ਨ ਦਾ ਇਲਾਜ ਚਲ ਰਿਹਾ ਸੀ। ਹਸਪਤਾਲ ਦੇ ਇੱਕ […]

Former-Union-Minister-and-RLD-Chief-Ajit-Singh-passes-away

ਸਾਬਕਾ ਕੇਂਦਰੀ ਮੰਤਰੀ ਅਤੇ ਆਰਐਲਡੀ ਮੁਖੀ ਅਜੀਤ ਸਿੰਘ ਦਾ ਦਿਹਾਂਤ

ਅਜੀਤ ਸਿੰਘ ਦਾ ਦਬਦਬਾ ਪੱਛਮੀ ਉੱਤਰ ਪ੍ਰਦੇਸ਼ ‘ਚ ਕਾਫੀ ਜ਼ਿਆਦਾ ਰਿਹਾ ਹੈ। ਉਹ ਜਾਟਾਂ ਦੇ ਵੱਡੇ ਲੀਡਰ ਮੰਨੇ ਜਾਂਦੇ ਸਨ। ਉਹ ਕਈ ਵਾਰ ਕੇਂਦਰੀ ਮੰਤਰੀ ਵੀ ਰਹਿ ਚੁੱਕੇ ਹਨ। ਆਪਣੇ ਗੜ੍ਹ ਬਾਗਪਤ ਤੋਂ ਵੀ ਲੋਕ ਸਭਾ ਚੋਣ ਹਾਰ ਗਏ ਸਨ। ਅਜੀਤ ਸਿੰਘ ਦੇ ਪੁੱਤਰ ਜਯੰਤ ਚੌਧਰੀ ਵੀ ਮਥੁਰਾ ਲੋਕ ਸਭਾ ਸੀਟ ਤੋਂ ਚੋਣ ਹਾਰੇ ਸਨ। […]

3-employees'-corona-report-positive-at-former-Chief-Minister-Prakash-Singh-Badal's-residence

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ 3 ਮੁਲਾਜਮਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਤਾਇਨਾਤ 3 ਮੁਲਾਜਮਾਂ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਪਿੰਡ ਬਾਦਲ ਸਥਿਤ ਰਿਹਾਇਸ਼ ‘ਤੇ 3 ਮੁਲਾਜਮਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਮੰਜੂ ਬਾਂਸਲ ਨੇ ਦੱਸਿਆ ਕਿ […]