365-people-died-in-france-with-corona

Corona in France: ਫਰਾਂਸ ਵਿੱਚ Corona ਦਾ ਕਹਿਰ, 24 ਘੰਟਿਆਂ ਦੇ ਵਿੱਚ 365 ਲੋਕਾਂ ਦੀ ਮੌਤ

Corona in France: ਫਰਾਂਸ ਵਿਚ Coronavirus ਤੋਂ ਪਿਛਲੇ 24 ਘੰਟਿਆਂ ਦੌਰਾਨ 16 ਸਾਲਾ ਦੀ ਇਕ ਨਾਬਾਲਿਗ ਕੁੜੀ ਸਮੇਤ 365 ਲੋਕਾਂ ਦੀ ਮੌਤ ਹੋ ਗਈ ਹੈ। ਇਹ ਦੇਸ਼ ਵਿਚ ਇਸ ਮਹਾਮਾਰੀ ਨਾਲ ਇਕ ਦਿਨ ਵਿਚ ਹੋਈਆਂ ਸਭ ਤੋਂ ਜ਼ਿਆਦਾ ਮੌਤਾਂ ਦਰਜ ਕੀਤੀਆਂ ਗਈਆਂ ਹਨ। ਫਰਾਂਸ ਦੇ ਸੀਨੀਅਰ ਸਿਹਤ ਅਧਿਕਾਰੀ ਜੇਰੋਮ ਸਾਲਮੋਨ ਨੇ ਪੱਤਰਕਾਰਾਂ ਨੂੰ ਆਖਿਆ ਕਿ […]