Fresno-shooting

ਕੈਲੀਫੋਰਨੀਆ ਦੇ ਫ੍ਰੇਸਨੋ ਸ਼ਹਿਰ ਵਿੱਚ ਹੋਈ ਗੋਲੀਬਾਰੀ, 4 ਲੋਕਾਂ ਦੀ ਮੌਤ 6 ਗੰਭੀਰ ਰੂਪ ਵਿੱਚ ਜ਼ਖਮੀ

ਕੈਲੀਫੋਰਨੀਆ ਦੇ ਫ੍ਰੇਸਨੋ ਸ਼ਹਿਰ ਵਿੱਚ ਦੇਰ ਰਾਤ ਕੁੱਝ ਅਣਪਛਾਤੇ ਸ਼ੱਕੀ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿੱਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ 6 ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ। ਸਥਾਨਕ ਪੁਲਿਸ ਨੇ ਇਹ ਘਟਨਾ ਬਾਰੇ ਜਾਣਕਾਰੀ ਦਿੱਤੀ। ਫ੍ਰੇਸਨੋ ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਰਾਤ ਸੀਜਰ ਐਵੀਨਿਊ ਨੇੜੇ ਈਸਟ ਲਾਮੋਨਾ […]