ਲੁਧਿਆਣਾ ਗੈਂਗਰੇਪ ਦੇ ਦੋਸ਼ੀਆਂ ਨੇ ਕਬੂਲਿਆ ਗੁਨਾਹ , ਹੋ ਸਕਦੀ ਹੈ ਫਾਂਸੀ
ਬੀਤੇ ਦਿਨੀਂ ਲੁਧਿਆਣਾ ਵਿਖੇ ਵਾਪਰੇ ਗੈਂਗਰੇਪ ਮਾਮਲੇ ਵਿੱਚ ਫੜੇ ਗਏ ਮੁਲਜ਼ਮਾਂ ਵੱਲੋਂ ਕਈ ਹੋਰ ਵਾਰਦਾਤਾਂ ਦੇ ਵੀ ਖੁਲਾਸੇ ਸਾਹਮਣੇ ਆਏ ਹਨ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਰਿਮਾਂਡ ਵਿੱਚ ਇਹ ਮੰਨਿਆ ਹੈ ਕਿ ਉਹਨਾਂ ਨੇ ਹੀ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ ਅਤੇ ਇਸ ਤੋਂ ਪਹਿਲਾਂ ਵੀ ਕਈ ਵਾਰੀ ਅਜਿਹੀਆਂ ਜਬਰ-ਜਨਾਹ ਅਤੇ ਲੁੱਟ ਖੋਹ […]