gangster-dilpreet-babas-friend-opened-big-sceret-during-his-arrest

Gangster Dilpreet Baba News: ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਾਥੀ ਨੇ ਗਿਰਫਤਾਰੀ ਦੌਰਾਨ ਖੋਲ੍ਹੇ ਵੱਡੇ ਰਾਜ

Gangster Dilpreet Baba News: ਗੈਂਗਸਟਰ ਦਿਲਪ੍ਰੀਤ ਉਰਫ ਬਾਬਾ ਗੈਂਗ ਦੇ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਨਵਾਂ ਗਰਾਓਂ ਦੇ ਪ੍ਰਾਪਰਟੀ ਡੀਲਰ ਨੂੰ ਪੁਲਸ ਨੇ ਸੈਕਟਰ-17 ਫੁਟਬਾਲ ਗਰਾਊਂਡ ਕੋਲੋਂ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਦੌਰਾਨ ਮੁਲਜ਼ਮਾਂ ਦੀ ਕਾਰ ‘ਚੋਂ ਦੇਸੀ ਕੱਟਾ ਅਤੇ ਪੰਜ ਕਾਰਤੂਸ ਬਰਾਮਦ ਹੋਏ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਨਵਾਂ ਗਰਾਓਂ ਦੇ ਪ੍ਰਾਪਰਟੀ ਡੀਲਰ ਫਿਰੋਜ਼ […]