garhshankar road accident

ਗੜ੍ਹਸ਼ੰਕਰ : ਟਿੱਪਰ ਤੇ ਕਾਰ ਵਿਚਾਲੇ ਹੋਈ ਟੱਕਰ , ਨੌਜਵਾਨ ਦੀ ਹੋਈ ਮੌਤ

ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬੇ ਗੜ੍ਹਸ਼ੰਕਰ ਵਿੱਚ ਕਾਰ ਦੇ ਟਿੱਪਰ ਨਾਲ ਟਕਰਾਅ ਜਾਣ ਦੀ ਖ਼ਬਰ ਹੈ। ਇਸ ਦੁਰਘਟਨਾ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ, ਜੋ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਪਰਤਿਆ ਸੀ। ਮ੍ਰਿਤਕ ਦੀ ਪਛਾਣ ਗੜ੍ਹਸ਼ੰਕਰ ਦੇ ਪਿੰਡ ਥਾਣਾ ਦੇ ਰਹਿਣ ਵਾਲੇ 35 ਸਾਲਾ ਹਰਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ […]