bibi khalra filed nomination

ਟਕਸਾਲੀਆਂ ਤੇ ਖਹਿਰਾ ਦੀ ਮੌਜੂਦਗੀ ‘ਚ ਬੀਬੀ ਖਾਲੜਾ ਨੇ ਭਰਿਆ ਨਾਮਜ਼ਦਗੀ ਪੱਤਰ

ਤਰਨਤਾਰਨ : ਲੋਕ ਸਭਾ ਹਲਕਾ ਖਡੂਰ ਸਾਹਿਬ ਬੀਬੀ ਪਰਮਜੀਤ ਕੌਰ ਖਾਲੜਾ ਨੇ ਬੀਤੇ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਬੀਬੀ ਖਾਲੜਾ ਪੰਜਾਬੀ ਏਕਤਾ ਪਾਰਟੀ ਦੇ ਉਮੀਦਵਾਰ ਹਨ ਅਤੇ ਉਹ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦੇ ਸਾਂਝੇ ਉਮੀਦਵਾਰ ਵਜੋਂ ਚੋਣ ਮੈਦਾਨ ‘ਚ ਉੱਤਰੇ ਹਨ। ਉਨ੍ਹਾਂ ਕੱਲ੍ਹ ਤਰਨਤਾਰਨ ਦੇ ਜ਼ਿਲ੍ਹਾ ਚੋਣ ਅਧਿਕਾਰੀ ਪ੍ਰਦੀਪ ਕੁਮਾਰ ਸਭਰਵਾਲ ਨੂੰ […]

shiromani akali dal taksali

ਜੇ.ਜੇ. ਸਿੰਘ ਵੱਲੋਂ ਟਿਕਟ ਵਾਪਸ ਲੈਣ ਮਗਰੋਂ ਬੀਬੀ ਖਾਲੜਾ ਨੂੰ ਟਕਸਾਲੀਆਂ ਦੀ ਸਲਾਹ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਜਨਰਲ ਜੇ.ਜੇ. ਸਿੰਘ ਨੇ ਸਿੱਖ ਪੰਥ ਦੀ ਭਾਵਨਾਵਾਂ ਦੀ ਕਦਰ ਕਰਦਿਆਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦਿੱਤਾ ਹੈ ਜੋ ਕੌਮ ਪ੍ਰਤੀ ਬਹੁਤ ਵੱਡੀ ਕੁਰਬਾਨੀ ਹੈ। ਇਸ ਲਈ ਬੀਬੀ ਖਾਲੜਾ ਨੂੰ ਵੀ ਸਾਰੇ ਹਮਖਿਆਲ ਲੋਕਾਂ ਤੇ ਸਿਆਸੀ […]

paramjit khalra jj singh bibi jagir kaur

ਟਕਸਾਲੀਆਂ ਨੇ ਬੀਬੀ ਖਾਲੜਾ ਦੇ ਹੱਕ ਵਿੱਚ ਜਨਰਲ ਜੇਜੇ ਸਿੰਘ ਦੀ ਟਿਕਟ ਵਾਪਸ ਲੈਣ ਦਾ ਕੀਤਾ ਵੱਡਾ ਫੈਸਲਾ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਆਪਣੇ ਉਮੀਦਵਾਰ ਜਨਰਲ ਜੇਜੇ ਸਿੰਘ ਦੀ ਟਿਕਟ ਵਾਪਸ ਲੈ ਲਈ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪਹਿਲਾਂ ਹੀ ਸੰਕੇਤ ਦੇ ਦਿੱਤੇ ਸੀ ਕਿ ਉਹ ਖਡੂਰ ਸਾਹਿਬ ਸੀਟ ਤੋਂ ਪੰਜਾਬ […]

Brahmpura says jj singhs scarifices are not less than khalra

ਖਡੂਰ ਸਾਹਿਬ ਤੋਂ ਜੇਜੇ ਸਿੰਘ ਨੂੰ ਉਮੀਦਵਾਰ ਬਣਾਉਣ ਤੇ ਡਟੇ ਬ੍ਰਹਮਪੁਰਾ

ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਜਨਰਲ ਜੇਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਜੇਜੇ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇੱਥੇ ਆਉਣ ਨਾਲ ਪਾਕਿਸਤਾਨੀ ਸ਼ਹਿ ਨਾਲ ਗ਼ਲਤ ਹਰਕਤਾਂ ਕਰਨ ਵਾਲਿਆਂ ਨੂੰ ਡਰ ਲੱਗ ਰਿਹਾ ਹੈ। ਉੱਧਰ, ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਕਹਿਣਾ […]

general jj join sad taksali

ਸਾਬਕਾ ਫ਼ੌਜ ਮੁਖੀ ਜਨਰਲ ਜੇਜੇ ਸਿੰਘ ਨੇ ਅਕਾਲੀ ਦਲ ਤੇ ਬਾਦਲ ਨੂੰ ਕੀਤਾ ਅਲਵਿਦਾ , ਟਕਸਾਲਿਆਂ ‘ਚ ਹੋਏ ਸ਼ਾਮਲ

ਸਾਬਕਾ ਫ਼ੌਜ ਮੁਖੀ ਜਨਰਲ (ਸੇਵਾਮੁਕਤ) ਜੇਜੇ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਦਿੱਤੀ ਸੀ। ਇਹ ਵੀ ਚਰਚਾ ਹੈ ਕਿ ਉਹ 2019 ਲੋਕ ਸਭਾ ਚੋਣਾਂ ਦੌਰਾਨ ਫ਼ਿਰੋਜ਼ਪੁਰ ਹਲਕੇ ਤੋਂ ਆਪਣੀ ਕਿਸਮਤ ਅਜ਼ਮਾਉਣਗੇ। ਯਾਦ ਰਹੇ ਜੇਜੇ ਸਿੰਘ ਨੇ 2017 ਵਿੱਚ ਸ਼੍ਰੋਮਣੀ […]