amritsar-jathedar-giani-harpreet-singh-big-statement-shri-guru-granth-sahib

Amritsar News: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਹੋਈ ਬੇਅਦਬੀ ਨੂੰ ਲੈ ਕੇ ਜੱਥੇਦਾਰ ਨੇ ਦਿੱਤਾ ਵੱਡਾ ਬਿਆਨ

Amritsar News: ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸਥਿਤ ਪਬਲੀਕੇਸ਼ਨ ਵਿਭਾਗ ਵਿਚੋਂ 328 ਸਰੂਪਾਂ ਬਾਰੇ ਮਾਮਲੇ ਦੀ ਜਾਂਚ ਵਿਚ ਪਤਾ ਨਹੀਂ ਲੱਗ ਸਕਿਆ ਕਿ ਪਾਵਨ ਸਰੂਪ ਕਿੱਥੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਕੀਤਾ। ਸਿੰਘ ਸਾਹਿਬ ਨੇ ਕਿਹਾ ਕਿ ਇਸੇ ਲਈ ਹੀ ਅਧਿਕਾਰੀਆਂ ਅਤੇ […]