pramod sawant

ਗੋਆ ਵਿਧਾਨ ਸਭਾ ਦੇ ਪ੍ਰਧਾਨ ਪ੍ਰਮੋਦ ਸਾਵੰਤ ਬਣਨਗੇ ਗੋਆ ਦੇ ਅਗਲੇ ਮੁੱਖ ਮੰਤਰੀ

ਗੋਆ ਵਿਧਾਨ ਸਭਾ ਦੇ ਪ੍ਰਧਾਨ ਪ੍ਰਮੋਦ ਪਾਂਡੁਰੰਗ ਸਾਵੰਤ ਸੂਬੇ ਵਿੱਚ ਬੀਜੇਪੀ-ਨੀਤ ਗਠਜੋੜ ਸਰਕਾਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਪਾਰਟੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਉਹ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਨੂੰ ਰਾਜਪਾਲ ਮ੍ਰਿਦਲਾ ਸਿਨ੍ਹਾ ਵੱਲੋਂ ਅਹੁਦੇ ਤੇ ਗੋਪਨੀਅਤਾ ਦੀ ਸਹੁੰ ਚੁਕਵਾਈ ਜਾਏਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੋਆ ਫਾਰਵਰਡ ਪਾਰਟੀ ਦੇ ਵਿਜੈ […]

goa cm manohar parrikar died

ਗੋਆ ਦੇ ਮੁੱਖ ਮੰਤਰੀ ਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਰੀਕਰ ਦਾ ਦੇਹਾਂਤ

ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ ਦਾ ਦੇਹਾਂਤ ਹੋ ਗਿਆ ਹੈ। ਉਹ ਸਾਬਕਾ ਰੱਖਿਆ ਮੰਤਰੀ ਵੀ ਸਨ। ਉਨ੍ਹਾਂ ਦੀ ਮੌਤ ਉਨ੍ਹਾਂ ਦੇ ਪਣਜੀ ਵਿੱਚ ਘਰ ’ਚ ਹੋਈ। ਉਨ੍ਹਾਂ ਦੀ ਉਮਰ 63 ਸਾਲ ਸੀ। ਉਹ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਲੰਮੇ ਸਮੇਂ ਤੋਂ ਉਨ੍ਹਾਂ ਦੀ ਬਿਮਾਰੀ ਦੀਆਂ ਖ਼ਬਰਾਂ ਆ ਰਹੀਆਂ ਸਨ। ਫਰਵਰੀ 2018 ਵਿੱਚ ਉਨ੍ਹਾਂ […]