A big alert for Goa tourist

ਗੋਆ ਸੈਲਾਨੀ ਲਈ ਇੱਕ ਵੱਡੀ ਚੇਤਾਵਨੀ, ਗੋਆ ਸਰਕਾਰ ਨੇ 21 ਅਪ੍ਰੈਲ ਤੋਂ 30 ਅਪ੍ਰੈਲ ਤੱਕ ਰਾਤ ਦੇ ਕਰਫਿਊ ਦਾ ਐਲਾਨ ਕੀਤਾ

ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਇਕ ਉੱਚ ਪੱਧਰੀ ਬੈਠਕ ਤੋਂ ਬਾਅਦ ਕਿਹਾ ਕਿ ਨਾਈਟ ਕਰਫਿਊ 21 ਅਪ੍ਰੈਲ ਤੋਂ ਲਾਗੂ ਹੋਵੇਗਾ। ਇਹ ਰਾਤ 10 ਵਜੇ ਤੋਂ ਸਵੇਰ 6 ਵਜੇ ਤਕ ਲਾਗੂ ਰਿਹਾ ਕਰੇਗਾ। ਇਸ ਦੌਰਾਨ ਪੈਟਰੋਲ ਪੰਪ, ਦਵਾਈ ਦੀਆਂ ਦੁਕਾਨਾਂ ਤੇ ਹੋਰ ਜ਼ਰੂਰੀ ਸੇਵਾਵਾਂ ਦਾ ਸੰਚਾਲਨ ਜਾਰੀ ਰਹੇਗਾ। ਸੂਬਾ ਸਰਕਾਰ ਨੇ ਗੋਆ ਬੋਰਡ ਦੀ 10ਵੀਂ ਤੇ […]

pramod sawant

ਗੋਆ ਵਿਧਾਨ ਸਭਾ ਦੇ ਪ੍ਰਧਾਨ ਪ੍ਰਮੋਦ ਸਾਵੰਤ ਬਣਨਗੇ ਗੋਆ ਦੇ ਅਗਲੇ ਮੁੱਖ ਮੰਤਰੀ

ਗੋਆ ਵਿਧਾਨ ਸਭਾ ਦੇ ਪ੍ਰਧਾਨ ਪ੍ਰਮੋਦ ਪਾਂਡੁਰੰਗ ਸਾਵੰਤ ਸੂਬੇ ਵਿੱਚ ਬੀਜੇਪੀ-ਨੀਤ ਗਠਜੋੜ ਸਰਕਾਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਪਾਰਟੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਉਹ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਨੂੰ ਰਾਜਪਾਲ ਮ੍ਰਿਦਲਾ ਸਿਨ੍ਹਾ ਵੱਲੋਂ ਅਹੁਦੇ ਤੇ ਗੋਪਨੀਅਤਾ ਦੀ ਸਹੁੰ ਚੁਕਵਾਈ ਜਾਏਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੋਆ ਫਾਰਵਰਡ ਪਾਰਟੀ ਦੇ ਵਿਜੈ […]

pm modi manohar parrikar rahul gandhi

ਪਰੀਕਰ ਦੇ ਦੇਹਾਂਤ ਮਗਰੋਂ ਕਾਂਗਰਸ ਵੱਲੋਂ ਸਰਕਾਰ ਬਣਾਉਣ ਦੇ ਦਾਅਵੇ ਪੇਸ਼, BJP ਵਲੋਂ ਨਵੇਂ ਮੁੱਖ ਮੰਤਰੀ ਦੀ ਭਾਲ ਤੇਜ਼

ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ (63) ਨੇ ਐਤਵਾਰ ਨੂੰ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਸ਼ਾਮ ਨੂੰ ਮੀਰਾਮਰ ਵਿਖੇ ਧਾਰਮਿਕ ਰਹੁ-ਰੀਤਾਂ ਨਾਲ ਕੀਤਾ ਜਾਵੇਗਾ। ਸਰਕਾਰ ਨੇ ਦੇਸ਼ ’ਚ 7 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ, ਪਰ ਫਿਰ ਵੀ ਨਵੇਂ ਮੁੱਖ ਮੰਤਰੀ ਦੀ ਭਾਲ ਲਈ ਕਵਾਇਦ ਤੇਜ਼ ਹੋ ਗਈ ਹੈ ਅਤੇ […]

goa cm manohar parrikar died

ਗੋਆ ਦੇ ਮੁੱਖ ਮੰਤਰੀ ਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਰੀਕਰ ਦਾ ਦੇਹਾਂਤ

ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ ਦਾ ਦੇਹਾਂਤ ਹੋ ਗਿਆ ਹੈ। ਉਹ ਸਾਬਕਾ ਰੱਖਿਆ ਮੰਤਰੀ ਵੀ ਸਨ। ਉਨ੍ਹਾਂ ਦੀ ਮੌਤ ਉਨ੍ਹਾਂ ਦੇ ਪਣਜੀ ਵਿੱਚ ਘਰ ’ਚ ਹੋਈ। ਉਨ੍ਹਾਂ ਦੀ ਉਮਰ 63 ਸਾਲ ਸੀ। ਉਹ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਲੰਮੇ ਸਮੇਂ ਤੋਂ ਉਨ੍ਹਾਂ ਦੀ ਬਿਮਾਰੀ ਦੀਆਂ ਖ਼ਬਰਾਂ ਆ ਰਹੀਆਂ ਸਨ। ਫਰਵਰੀ 2018 ਵਿੱਚ ਉਨ੍ਹਾਂ […]