Gold/Silver Price: ਸੋਨੇ ਅਤੇ ਚਾਂਦੀ ਦੇ ਭਾਅ ਵਿੱਚ ਆਇਆ ਭਾਰੀ ਉਛਾਲ

Gold/Silver Price: ਰੁਪਏ ਦੇ ਕਮਜ਼ੋਰ ਹੋਣ ਅਤੇ ਵਿਸ਼ਵਵਿਆਪੀ ਪੱਧਰ ‘ਚ ਕੀਮਤਾਂ ਦੇ ਵਾਧੇ ਦੇ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ’ ਚ ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ ‘ਚ ਭਾਰੀ ਤੇਜ਼ੀ ਦੇਖਣ ਨੂੰ ਮਿਲੀ। ਸੋਮਵਾਰ ਨੂੰ ਸੋਨਾ 953 ਰੁਪਏ ਚੜ੍ਹ ਕੇ 44,472 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਪਹੁੰਚ ਗਿਆ। ਐਚਡੀਐਫਸੀ ਸਿਕਿਓਰਟੀਜ਼ ਦੇ ਅਨੁਸਾਰ ਸੋਨਾ ਪਿਛਲੇ ਹਫਤੇ 43,519 ਰੁਪਏ ਪ੍ਰਤੀ […]