Canada golden temple exhibition

ਕੈਨੇਡਾ ਦੇ ਸਿੱਖਾਂ ਲਈ ਖੁਸ਼ਖਬਰੀ, ਇਸ ਅਨੋਖੇ ਤਰੀਕੇ ਨਾਲ ਕਰ ਸਕਣਗੇ ਦਰਬਾਰ ਸਾਹਿਬ ਦੇ ਦਰਸ਼ਨ

ਅੰਮ੍ਰਿਤਸਰ ‘ਚ ਸਥਿਤ ਦਰਬਾਰ ਸਾਹਿਬ ਜਿੱਥੇ ਸਿੱਖ ਧਰਮ ਲਈ ਪਵਿੱਤਰ ਸਥਾਨ ਹੈ, ਉੱਥੇ ਗੋਲਡਨ ਟੈਂਪਲ ਦੁਨੀਆ ਦੇ ਮਹਾਨ ਅਜੂਬਿਆਂ ‘ਚੋਂ ਇੱਕ ਹੈ। ਵਿਦੇਸ਼ਾਂ ‘ਚ ਵੱਸਦੇ ਸਿੱਖਾਂ ਤੇ ਹੋਰ ਧਰਮ ਦੇ ਲੋਕਾਂ ਨੂੰ ਦਰਬਾਰ ਸਾਹਿਬ ਦੇ ਦਰਸ਼ਨ ਕਰਨੇ ਇੰਨੇ ਸੌਖੇ ਨਹੀਂ ਹੁੰਦੇ। ਇਸ ਲਈ ਕੈਨੇਡਾ ‘ਚ ਅਜਿਹੀ ਪ੍ਰਦਰਸ਼ਨੀ ਸਥਾਪਤ ਕੀਤੀ ਗਈ ਹੈ, ਜਿਸ ‘ਚ ਹਰਿਮੰਦਰ ਸਾਹਿਬ […]

Flipkart

ਫਲਿੱਪਕਾਰਟ ਵਲੋਂ ਕੀਤੀ ਦਰਬਾਰ ਸਾਹਿਬ ਦੀ ਬੇਅਦਬੀ ਤੇ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਆਨਲਾਈਨ ਵਿਕਰੀ ਕਰਨ ਵਾਲੀ ਕੰਪਨੀ ਫਲਿੱਪਕਾਰਟ ਵੱਲੋਂ ਮੈਟ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਕਰਕੇ ਸਿੱਖ ਸੰਗਤ ਵਿੱਚ ਰੋਸ ਹੈ। ਇਹ ਮਾਮਲਾ ਸੋਸ਼ਲ ਮੀਡੀਆ ਉੱਤੇ ਵੀ ਛਾਇਆ ਹੋਇਆ ਹੈ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਸਕੱਤਰ ਡਾ. […]

Flipkart

ਹੁਣ ਐਮਜਾਨ ਮਗਰੋਂ ਫਲਿੱਪਕਾਰਟ ਨੇ ਕੀਤੀ ਦਰਬਾਰ ਸਾਹਿਬ ਦੀ ਬੇਅਦਬੀ , ਸਿੱਖਾਂ ‘ਚ ਭਾਰੀ ਰੋਸ਼

ਆਨ-ਲਾਈਨ ਸ਼ੌਪਿੰਗ ਦੀ ਸਾਈਟ ਫਲਿੱਪਕਾਰਟ ਨੇ ਸਿੱਖਾਂ ਦੇ ਧਾਰਮਿਕ ਸਥਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨੂੰ ਡੌਰ ਮੈਟ ‘ਤੇ ਇਸਤੇਮਾਲ ਕੀਤਾ ਹੈ। ਜਿਸ ਕਾਰਨ ਸਿੱਖਾਂ ‘ਚ ਭਾਰੀ ਰੋਸ਼ ਹੈ। ਅਜਿਹੀ ਘਟਨਾ ਪਹਿਲੀ ਵਾਰ ਨਹੀਂ ਹੋਈ। ਸਗੋਂ ਕੁਝ ਸਮਾਂ ਪਹਿਲਾਂ ਈ-ਸ਼ੌਪਿੰਗ ਐਮਜਾਨ ਵੀ ਅਜਿਹਾ ਕਰ ਵਿਵਾਦਾਂ ‘ਚ ਆ ਚੁੱਕੀ ਹੈ। ਜਿਸ ਤੋਂ ਬਾਅਦ ਐਮਜਾਨ ਨੂੰ ਮਾਫ਼ੀ […]

golden temple

ਨਵੇਂ ਵਰ੍ਹੇ ਮੌਕੇ ਪੰਜ ਤੋਂ ਛੇ ਲੱਖ ਸੰਗਤ ਪਹੁੰਚੀ ਸ੍ਰੀ ਹਰਿਮੰਦਰ ਸਾਹਿਬ

ਅੰਮ੍ਰਿਤਸਰ: ਨਵੇਂ ਸਾਲ ਦੀ ਆਮਦ ਮੌਕੇ ਪੰਜ ਤੋਂ ਛੇ ਲੱਖ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਨਵੇਂ ਵਰ੍ਹੇ 2019 ਨੂੰ ਜੀ ਆਇਆਂ ਕਹਿਣ ਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕਰਨ ਦੇਸ਼-ਵਿਦੇਸ਼ ਤੋਂ ਸੰਗਤ ਪਹੁੰਚੀ। ਸੰਗਤ ਨੇ ਵਧੇਰੇ ਸਮਾਂ ਗੁਰੂ ਘਰ ਦੀ ਪਰਿਕਰਮਾ ਵਿੱਚ ਹੀ ਬਿਤਾਇਆ, ਜਿੱਥੇ ਉਨ੍ਹਾਂ ਸਾਲ 2018 ਨੂੰ ਅਲਵਿਦਾ ਆਖਿਆ ਤੇ […]

bhog at golden temple

ਸ਼੍ਰੀ ਹਰਿਮੰਦਰ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਨੂੰ ਸਿਜਦਾ

1. ਅੰਮ੍ਰਿਤਸਰ: ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦਵਾਰਾ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। 2. ਇਸ ਉਪਰੰਤ ਸ਼ਬਦ ਕੀਰਤਨ ਤੇ ਅਰਦਾਸ ਕੀਤੀ ਗਈ। 3. ਇਸ ਤੋਂ ਪਹਿਲਾਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ […]