Prices-of-medicines-may-go-up-from-April

ਅਪ੍ਰੈਲ ਤੋਂ ਦਵਾਈਆਂ ਦੀ ਕੀਮਤ ‘ਚ ਹੋ ਸਕਦਾ ਵਾਧਾ, ਜਾਣੋ ਕਿਉਂ ਤੇ ਕਿੰਨੇ ਵੱਧਣਗੇ ਰੇਟ

ਅਪ੍ਰੈਲ ਮਹੀਨੇ ਤੋਂ ਦਰਦ ਨਿਵਾਰਕ, ਐਂਟੀਨਫੈਕਟਿਵਜ਼, ਕਾਰਡੀਅਕ ਅਤੇ ਐਂਟੀਬਾਇਓਟਿਕਸ ਸਮੇਤ ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਵਿਚ ਮਾਮੂਲੀ ਵਾਧਾ ਹੋ ਸਕਦਾ ਹੈ। ਸਰਕਾਰ ਨੇ ਡਰੱਗ ਨਿਰਮਾਤਾਵਾਂ ਨੂੰ ਸਲਾਨਾ ਥੋਕ ਮੁੱਲ ਸੂਚਕ (WPI) ਦੇ ਅਧਾਰ ਤੇ ਕੀਮਤਾਂ ਨੂੰ ਬਦਲਣ ਦੀ ਆਗਿਆ ਦਿੱਤੀ ਹੈ। ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ, ਡਰੱਗ ਪ੍ਰਾਈਸ ਰੈਗੂਲੇਟਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਾਲ 2020 ਵਿੱਚ […]

Farmers-should-not-waste-their-crops

ਕਿਸਾਨ ਆਪਣੀਆਂ ਫ਼ਸਲਾਂ ਬਰਬਾਦ ਨਾ ਕਰਨ, ਇਸ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪੈਣਾ: ਗੁਰਨਾਮ ਚੜੂਨੀ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ […]