Why government failure to handle second wave of corona virus

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੂੰ ਸੰਭਾਲਣ ਵਿੱਚ ਸਰਕਾਰ ਦੀ ਅਸਫਲਤਾ ਕਿਉਂ

ਮਾਹਰਾਂ ਨੇ ਸਾਂਝੇ ਤੌਰ ‘ਤੇ ਦਾਅਵਾ ਕੀਤਾ ਕਿ ਫ਼ਰਵਰੀ 2021 ਤਕ ਦੇਸ਼ ‘ਚ ਐਕਟਿਵ ਕੇਸ 20 ਹਜ਼ਾਰ ਤੋਂ ਵੀ ਘੱਟ ਰਹਿ ਜਾਣਗੇ ਪਰ ਅਸਲ ‘ਚ ਅਜਿਹਾ ਨਹੀਂ ਹੋਇਆ। ਇਸ ਨੂੰ ਰੋਕਣ ਲਈ ਪਹਿਲੇ ਦਿਨ ਤੋਂ ਲੈ ਕੇ ਹੁਣ ਤਕ ਦੀਆਂ ਸਰਕਾਰਾਂ ਵੱਡੇ-ਵੱਡੇ ਦਾਅਵੇ ਕਰਦੀਆਂ ਹਨ। ਸਰਕਾਰ ਨੇ ਹਸਪਤਾਲਾਂ ‘ਚ ਬੈੱਡਾਂ ਦੀ ਉਪਲੱਬਧਤਾ, ਆਕਸੀਜ਼ਨ, ਟੈਸਟਿੰਗ ਤੇ […]

Now-it-is-expensive-to-travel-by-flight

ਹੁਣ ਫਲਾਈਟ ‘ਚ ਸਫ਼ਰ ਕਰਨਾ ਵੀ ਹੋਇਆ ਮਹਿੰਗਾ, ਸਰਕਾਰ ਨੇ ਵਧਾਇਆ ਕਿਰਾਇਆ

ਪਿਛਲੇ ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ ਵਾਧਾ ਹੋਇਆ ਸੀ। ਇਸ ਦੌਰਾਨ ਏਅਰਕ੍ਰਾਫਟ ਫਿਊਲ (ਏਟੀਐਫ) ਦੀ ਕੀਮਤ ਵਿੱਚ ਵਾਧੇ ਕਾਰਨ ਹਵਾਈ ਕਿਰਾਏ ਵਿੱਚ ਵਾਧਾ ਕੀਤਾ ਗਿਆ ਹੈ। ਇਸ ਨਾਲ ਲੋਕਾਂ ਦੀਆਂ ਜੇਬਾਂ ‘ਤੇ ਵੀ ਵੱਡਾ ਅਸਰ ਪੈ ਰਿਹਾ ਹੈ। ਹਵਾਈ ਕਿਰਾਏ ਵਿੱਚ ਪੰਜ ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਹਵਾਈ ਕਿਰਾਏ […]

Petrol-and-diesel-prices-break-the-backbone-of-the-common-man

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਤੋੜਿਆ ਆਮ ਬੰਦੇ ਦਾ ਲੱਕ, ਹਰ ਰੋਜ਼ ਨਵੇਂ ਰਿਕਾਰਡ ਬਣਾ ਰਹੇ ਹਨ

ਕੋਰੋਨਾ ਨਾਲ ਜੂਝ ਰਹੇ ਲੋਕ ਹੁਣ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਕਾਰਨ ਜੂਝ ਰਹੇ ਹਨ। ਹੁਣ ਸਰਕਾਰ ਕੋਰੋਨਾ ਨੂੰ ਰੋਕਣ ਲਈ ਵੈਕਸੀਨ ਲੈ ਕੇ ਆਈ ਹੈ, ਪਰ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਉਸ ਕੋਲ ਕੋਈ ਵੈਕਸੀਨ ਨਹੀਂ ਹੈ। ਪੈਟਰੋਲੀਅਮ ਦੀਆਂ ਕੀਮਤਾਂ ‘ਤੇ ਸਰਕਾਰ ਦਾ ਕੰਟਰੋਲ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ। […]

motor-rules-changed

ਬਦਲ ਗਏ ਮੋਟਰ ਵਾਹਨ ਨਿਯਮ, ਹੁਣ ਨਹੀਂ ਕੱਟਣੇ ਪੈਣਗੇ RTO ਦੇ ਚੱਕਰ, ਇੰਝ ਟ੍ਰਾਂਸਫਰ ਕਰੋ ਵਾਹਨ

ਹੁਣ ਤੁਹਾਡੇ ਨਾਮ ‘ਤੇ ਗੱਡੀ ਨੂੰ ਤਬਦੀਲ ਕਰਨਾ ਹੁਣ ਵਧੇਰੇ ਆਸਾਨ ਹੋਵੇਗਾ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਵਾਹਨਾਂ ਦੇ ਤਬਾਦਲੇ ਦੀ ਪ੍ਰਕਿਰਿਆ ਨੂੰ ਸੁਵਿਧਾਜਨਕ ਬਣਾਉਣ ਲਈ ਕੇਂਦਰੀ ਮੋਟਰ ਵਾਹਨ ਨਿਯਮਾਂ (ਸੀਐਮਵੀਆਰ) ਵਿੱਚ ਸੋਧ ਕਰਨ ਦਾ ਪ੍ਰਸਤਾਵ ਰੱਖਿਆ ਹੈ। ਨਵੇਂ ਪ੍ਰਸਤਾਵ ਦੇ ਅਨੁਸਾਰ, ਵਾਹਨ ਦਾ ਮਾਲਕ ਵਾਹਨ ਦੇ ਰਜਿਸਟਰ ਹੋਣ ਦੇ ਬਾਅਦ ਵੀ ਕਿਸੇ ਨੂੰ […]

vegetables-and-pulses-price-drop-down

ਸਬਜ਼ੀਆਂ ਅਤੇ ਦਾਲਾਂ ਹੋਣਗੀਆਂ ਸਸਤੀਆਂ, ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ

ਸਬਜ਼ੀਆਂ, ਦਾਲਾਂ, ਖਾਣ ਯੋਗ ਤੇਲਾਂ ਦੇ ਨਾਲ-ਨਾਲ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਸੀ। ਪਿਛਲੇ ਮਹੀਨੇ ਅਨਲਾਕ-5 ਦੀ ਸ਼ੁਰੂਆਤ ਨੇ ਸਪਲਾਈ ਅਤੇ ਮੰਗ ਵਿੱਚ ਬਹੁਤ ਵੱਡਾ ਫਰਕ ਪਾਇਆ ਹੈ।ਕੋਰੋਨਾ ਮਹਾਂਮਾਰੀ ਦੇ ਇਸ ਯੁੱਗ ਵਿੱਚ ਦਾਲਾਂ ਦੀਆਂ ਵਧਦੀਆਂ ਕੀਮਤਾਂ ਨੇ ਸਿੱਧੇ ਤੌਰ ‘ਤੇ ਆਮ ਲੋਕਾਂ ਦੀਆਂ ਜੇਬਾਂ ਤੇ ਅਸਰ ਪਾਇਆ ਹੈ। ਅਜਿਹੇ ਹਾਲਾਤ ਵਿੱਚ ਕੇਂਦਰ […]