5-officials-suspended-for-helping-6-persons-to-get-govt-job-with-forged-documents

ਜਾਅਲੀ ਦਸਤਾਵੇਜ਼ਾਂ ਨਾਲ ਸਰਕਾਰੀ ਨੌਕਰੀ ਪ੍ਰਾਪਤ ਕਰਨ ਲਈ 6 ਵਿਅਕਤੀਆਂ ਦੀ ਮਦਦ ਕਰਨ ਦੇ ਕਾਰਨ 5 ਅਧਿਕਾਰੀ ਮੁਅੱਤਲ

ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ ਸਿਹਤ ਵਿਭਾਗ ਵਿਖੇ ਫਰਜੀ ਮ੍ਰਿਤਕਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇਣ ਸਬੰਧੀ ਪੜਤਾਲ ਵਿੱਚ ਇਹ ਸਾਹਮਣੇ ਆਇਆ ਹੈ ਕਿ ਕੁੱਲ 6 ਵਿਅਕਤੀਆਂ ਨੂੰ ਤਰਸ ਦੇ ਅਧਾਰ`ਤੇ ਨੌਕਰੀ ਦਿੱਤੀ ਗਈ। ਜਿਸ `ਤੇ ਕਾਰਵਾਈ ਕਰਦਿਆਂ ਡਾਕਟਰ ਨਵੀਨ ਖੁੰਗਰ, ਐਸ.ਐਮ.ਓ., ਹਰਦਵਿੰਦਰ ਸਿੰਘ, ਸੀਨੀਅਰ ਸਹਾਇਕ, […]