Amritsar Police

ਅੰਮ੍ਰਿਤਸਰ ਨਾਕੇ ਤੇ ਫੜਿਆ ਹੈਂਡ ਗ੍ਰਨੇਡ, ਧਮਾਕਾ ਕਰਨ ਦੀ ਸੀ ਸਾਜਿਸ਼

ਅੰਮ੍ਰਿਤਸਰ: ਜ਼ਿਲ੍ਹੇ ਦੇ ਕੁੱਕੜਾਂ ਵਾਲੇ ਬੱਸ ਅੱਡੇ ‘ਤੇ ਕਲ ਇੱਕ ਨਾਕਾਬੰਦੀ ਦੌਰਾਨ ਪੁਲਿਸ ਨੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਕੋਲੋਂ ਹੈਂਡ ਗਰਨੇਡ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ। ਹਾਲਾਂਕਿ, ਹੱਥਗੋਲਾ ਰੱਖਣ ਵਾਲੇ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਫਰਾਰ ਹੋਣ ਵਿੱਚ ਸਫਲ ਰਹੇ। ਅੰਮ੍ਰਿਤਸਰ ਦਿਹਾਤੀ ਦੀ ਰਾਜਾਸਾਂਸੀ ਥਾਣੇ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ […]