Corona fury in Modi's stronghold Gujarat

ਮੋਦੀ ਦੇ ਗੜ੍ਹ ਗੁਜਰਾਤ ‘ਚ ਕੋਰੋਨਾ ਦਾ ਕਹਿਰ, ਸ਼ਮਸ਼ਾਨਘਾਟਾਂ ‘ਚ ਸਸਕਾਰ ਲਈ ਲੰਬੀਆਂ ਕਤਾਰਾਂ

ਹਿੰਦੂ ਆਮ ਕਰਕੇ ਸੂਰਜ ਛਿਪਣ ਮਗਰੋਂ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕਰਦੇ, ਲਿਹਾਜ਼ਾ ਬਹੁਤਿਆਂ ਕੋਲ ਕੋਈ ਬਦਲ ਨਾ ਹੋਣ ਕਰਕੇ ਉਹ ਰਾਤ ਨੂੰ ਅੰਤਿਮ ਰਸਮਾਂ ਪੂਰੀਆਂ ਕਰਨ ਲਈ ਮਜਬੂਰ ਹਨ। ਮੋਦੀ ਦੇ ਗੜ੍ਹ ਗੁਜਰਾਤ ‘ਚ ਕੋਰੋਨਾ (Coronavirus in Gujarat) ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹਾਲਾਤ ਇਹ ਹਨ ਕਿ ਸ਼ਮਸ਼ਾਨਘਾਟਾਂ ‘ਚ ਸਸਕਾਰ ਲਈ ਲੰਬੀਆਂ ਕਤਾਰਾਂ […]

Coronavirus updates in india

ਭਾਰਤ ‘ਚ ਬੇਕਾਬੂ ਹੋਇਆ ਕੋਰੋਨਾ , ਪਿਛਲੇ 24 ਘੰਟਿਆਂ ‘ਚ 81 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਆਏ ਸਾਹਮਣੇ

ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੇ ਜਾਣ ਦੇ ਬਾਵਜੂਦ ਇਸ ਮਹਾਮਾਰੀ ਵਾਲੇ ਵਾਇਰਸ ਦੀ ਲਾਗ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ ‘ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ […]

Strict-restrictions-in-Ahmedabad,-Noida-and-Ghaziabad

ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਅਹਿਮਦਾਬਾਦ, ਨੋਇਡਾ ਤੇ ਗਾਜ਼ੀਆਬਾਦ ‘ਚ ਸਖ਼ਤ ਪਾਬੰਦੀਆਂ ,ਧਾਰਾ144 ਲਾਗੂ

 ਪੂਰੇ ਦੇਸ਼ ਵਿਚ ਮਾਰੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ। ਕੋਵਿਡ-19 ਦੇ ਮਾਮਲਿਆਂ ‘ਚ ਵਾਧੇ ਨੂੰ ਦੇਖਦਿਆਂ  ਬਹੁਤ ਸਾਰੇ ਸੂਬਿਆਂ ਨੇ ਆਪਣੇ ਸੂਬੇ ਵਿੱਚ ਪਾਬੰਦੀਆਂ ਸਖ਼ਤ ਕਰ ਦਿੱਤੀਆਂ ਹਨ। ਇਸ ਦੇ ਚਲਦੇ ਅੱਜ ਕੋਰੋਨਾ ਦੇ ਕੇਸਾਂ ਕਾਰਨ ਗੁਜਰਾਤ ਦੇ ਅਹਿਮਦਾਬਾਦ ‘ਚ ਅੱਜ ਜਿਮ, ਸਪੋਰਟਸ ਕਲੱਬ, ਗੇਮਿੰਗ ਜੋਨ ਇਕ ਵਾਰ ਫਿਰ ਬੰਦ ਕਰਨ […]