Randeep Surjewala

ਕਾਂਗਰਸ ਨੇ ਬੀ ਐੱਸ ਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਤੇ ਚਿੰਤਾ ਜਾਹਿਰ ਕੀਤੀ

ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਅੱਜ ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ “ਇਕਪਾਸੜ” ਫੈਸਲੇ ‘ਤੇ ਕੇਂਦਰ ਦੀ ਆਲੋਚਨਾ ਕੀਤੀ ਅਤੇ ਦਾਅਵਾ ਕੀਤਾ ਕਿ ਇਹ ਇਸ ਸਾਲ ਗੁਜਰਾਤ ਵਿੱਚ ਅਡਾਨੀ ਦੁਆਰਾ ਸੰਚਾਲਤ ਮੁੰਦਰਾ ਬੰਦਰਗਾਹ ਰਾਹੀਂ ਹੈਰੋਇਨ ਦੀ ਆਵਾਜਾਈ ਤੋਂ ਧਿਆਨ ਹਟਾਉਣ ਲਈ ਹੈ । ਦੋਵੇਂ ਰਾਜ ਅਗਲੇ ਸਾਲ ਨਵੀਂ ਸਰਕਾਰ […]

Bhupendra Patel

ਭੁਪੇਂਦਰ ਪਟੇਲ ਹੋਣਗੇ ਗੁਜਰਾਤ ਦੇ ਅਗਲੇ ਮੁੱਖ ਮੰਤਰੀ

ਭਾਜਪਾ ਦੇ ਸੀਨੀਅਰ ਨੇਤਾ ਭੁਪੇਂਦਰ ਪਟੇਲ – ਜੋ ਸਾਬਕਾ ਮੁੱਖ ਮੰਤਰੀ ਆਨੰਦੀਬੇਨ ਪਟੇਲ ਦੇ ਪ੍ਰਤੀਕ ਵਜੋਂ ਜਾਣੇ ਜਾਂਦੇ ਹਨ – ਵਿਜੈ ਰੁਪਾਣੀ ਦੀ ਜਗ੍ਹਾ ਗੁਜਰਾਤ ਦੇ ਮੁੱਖ ਮੰਤਰੀ ਬਣਨਗੇ। ਭਾਜਪਾ ਦੀ ਮੀਟਿੰਗ ਤੋਂ ਬਾਅਦ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਹਨ , ਮੰਨਿਆ ਜਾਂਦਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਅਮਿਤ […]

Vijay Rupani

ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਣੀ ਨੇ ਦਿੱਤਾ ਅਸਤੀਫਾ

ਅਗਲੇ ਸਾਲ ਦੇ ਅਖੀਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗ੍ਰਹਿ ਰਾਜ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਚਾਨਕ ਵਿਜੈ ਰੂਪਾਨੀ ਨੇ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। “ਪ੍ਰਧਾਨ ਮੰਤਰੀ ਮੋਦੀ ਦੇ ਮਾਰਗਦਰਸ਼ਨ ਵਿੱਚ ਗੁਜਰਾਤ ਦੇ ਵਿਕਾਸ ਲਈ ਪੰਜ ਸਾਲਾਂ ਦੀ ਯਾਤਰਾ ਚੱਲ ਰਹੀ ਹੈ ਅਤੇ ਹੁਣ ਅੱਗੇ ਹੋਰ ਸ਼ਕਤੀ ਨਾਲ […]

Ford India

ਫੋਰਡ ਨੇ ਭਾਰਤ ਵਿੱਚ ਆਪਣਾ ਉਤਪਾਦਨ ਬੰਦ ਕਰਨ ਦਾ ਕੀਤਾ ਫੈਸਲਾ

  ਅਮਰੀਕੀ ਕੰਪਨੀ ਨੇ ਕਿਹਾ ਕਿ ਉਸ ਨੂੰ ਪਿਛਲੇ 10 ਸਾਲਾਂ ਵਿੱਚ 2 ਬਿਲੀਅਨ ਡਾਲਰ ਤੋਂ ਵੱਧ ਦਾ ਨੁਕਸਾਨ ਹੋਇਆ ਹੈ ਅਤੇ ਸਾਨੰਦ, ਗੁਜਰਾਤ ਅਤੇ ਚੇਨਈ, ਤਾਮਿਲਨਾਡੂ ਵਿੱਚ ਇਸਦੇ ਦੋ ਉਤਪਾਦਨ ਯੂਨਿਟਾਂ ਦੇ ਪੜਾਅਵਾਰ ਬੰਦ ਹੋਣ ਨਾਲ ਲਗਭਗ 4,000 ਕਰਮਚਾਰੀ ਪ੍ਰਭਾਵਿਤ ਹੋਣਗੇ।   1991 ਵਿੱਚ ਸ਼ੁਰੂ ਹੋਏ ਉਦਾਰੀਕਰਨ ਤੋਂ ਬਾਅਦ ਭਾਰਤੀ ਬਾਜ਼ਾਰ ਵਿੱਚ ਪ੍ਰਵੇਸ਼ ਕਰਨ […]

rains-and-flood-gujarat

ਭਾਰੀ ਬਾਰਿਸ਼ ਦੇ ਕਾਰਨ ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਜਨ-ਜੀਵਨ ਪ੍ਰਭਾਵਿਤ

ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਦੇ 20 ਤੋਂ ਜਿਆਦਾ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕਰ ਦਿੱਤਾ ਹੈ। ਗੁਜਰਾਤ ਵੁੱਚ ਲਗਾਤਾਰ ਭਾਰੀ ਬਾਰਿਸ਼ ਪੈਣ ਦੇ ਨਾਲ ਭਰੂਚ ਜ਼ਿਲ੍ਹੇ ਵਿੱਚ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਭਾਰੀ ਬਾਰਿਸ਼ ਪੈਣ […]

bhagwant mann speaks on syl

SYL ਦੇ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਨੇ ਖੋਲ੍ਹੀ ਕਾਂਗਰਸ ਅਤੇ ਅਕਾਲੀ ਦਲ ਦੀ ਪੋਲ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਜਿਸ ਵਿੱਚ ਸਿਲ ਦਾ ਮੁੱਦਾ ਵੀ ਸ਼ਾਮਿਲ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ SYL ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੋਲ ਖੋਲ੍ਹ ਕਿ ਰੱਖ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ […]

3 Boys Attacked In Gujrat

‘ਜੈ ਸ੍ਰੀ ਰਾਮ’ ਨਾ ਬੋਲਣ ‘ਤੇ ਤਿੰਨ ਮੁਸਲਿਮ ਨੌਜਵਾਨਾਂ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਗੁਜਰਾਤ ਦੇ ਗੋਧਰਾ ਕਸਬੇ ਵਿੱਚ ਕੱਲ੍ਹ ਤਿੰਨ ਮੁਸਲਿਮ ਨੌਜਵਾਨਾਂ ਦੀ ਜੈ ਸ੍ਰੀ ਰਾਮ’ ਦਾ ਨਾਅਰਾ ਨਾ ਬੋਲਣ ‘ਤੇ ਅਣਪਛਾਤੇ ਲੜਕਿਆਂ ਨੇ ਕੁੱਟਮਾਰ ਕੀਤੀ। ਉਹਨਾਂ ਦੇ ਪਰਿਵਾਰ ਨੇ ਇਹ ਦੋਸ਼ ਲਾਇਆ ਹੈ ਕਿ ‘ਜੈ ਸ੍ਰੀ ਰਾਮ’ ਕਹਿਣ ਤੋਂ ਇਨਕਾਰ ਕਰਨ ‘ਤੇ ਮੁੰਡਿਆਂ ਨੂੰ ਕੁੱਟਿਆ ਗਿਆ। ਗੁਜਰਾਤ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ 6 ਅਣਪਛਾਤੇ ਲੋਕਾਂ […]

Inter Caste marriage

ਅੰਤਰਜਾਤੀ ਵਿਆਹ ਅਤੇ ਕੁਆਰੀਆਂ ਕੁੜੀਆਂ ਦੇ ਫੋਨ ਵਰਤਣ ‘ਤੇ ਪਾਬੰਧੀ: ਗੁਜਰਾਤ

ਗੁਜਰਾਤ ਦੇ ਜ਼ਿਲ੍ਹਾ ਬਨਾਸਕਾਂਠਾ ਦੇ ਦੰਤੇਵਾੜਾ ਤਾਲੁਕਾ ਦੇ ਕੁੱਝ ਪਿੰਡਾਂ ਵਿੱਚ ਠਾਕੁਰ ਤਬਕੇ ਨੇ ਕੁੱਝ ਮਾਮਲਿਆਂ ਦੇ ਸਾਹਮਣੇ ਆਉਣ ਕਰਕੇ ਇੱਕ ਮਤਾ ਪਾਸ ਕੀਤਾ ਹੈ ਜਿਸ ਦੇ ਤਹਿਤ ਅੰਤਰਜਾਤੀ ਵਿਆਹ ਤੇ ਕੁਆਰੀਆਂ ਕੁੜੀਆਂ ਦੇ ਮੋਬਾਈਲ ਫੋਨ ਦੇ ਇਸਤੇਮਾਲ ‘ਤੇ ਰੋਕ ਲਾਈ ਗਈ ਹੈ। ਤਬਕੇ ਨੇ ਇਹ ਫੈਸਲਾ ਉਸ ਸਮੇਂ ਲਿਆ ਜਦੋਂ ਜ਼ਿਲ੍ਹੇ ਵਿੱਚ ਅੰਤਰਜਾਤੀ ਵਿਆਹਾਂ […]