ranveer singh

‘ਗੱਲੀ ਬੁਆਏ’ ਦੀ ਸਫਲਤਾ ਮਗਰੋਂ ਰਣਵੀਰ ਨੂੰ ਮਿਲ ਰਹੀ ਧੜਾਧੜ ਫ਼ਿਲਮਾਂ, ਰਾਜਕੁਮਾਰ ਸੰਤੋਸ਼ੀ ਦੀ ਫ਼ਿਲਮ ਕੀਤੀ ਸਾਈਨ

ਬਾਲੀਵੁੱਡ ਐਕਟਰ ਰਣਵੀਰ ਸਿੰਘ ਨੇ ਹੁਣ ਤਕ ਬਿਹਤਰੀਨ ਫ਼ਿਲਮਾਂ ਕੀਤੀਆਂ ਹਨ। ਉਨ੍ਹਾਂ ਨੇ ਸਾਲ 2019 ਦੀ ਸ਼ੁਰੂਆਤ ‘ਗੱਲੀ ਬੁਆਏ’ ਨਾਲ ਕੀਤੀ ਜਿਸ ਨੇ ਬਾਕਸਆਫਿਸ ‘ਤੇ 100 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕਰ ਲਈ ਹੈ। ਹੁਣ ਜੇਕਰ ਰਣਵੀਰ ਦੇ ਨਵੇਂ ਪ੍ਰੋਜੈਕਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਡਾਈਰੈਕਟਰ ਰਾਜਕੁਮਾਰ ਸੰਤੋਸ਼ੀ ਦੀ ਫ਼ਿਲਮ ਸਾਈਨ ਕੀਤੀ ਹੈ। […]

gully boy trailer

ਫ਼ਿਲਮ ‘ਗਲੀ ਬੁਆਏ’ ਦਾ ਜ਼ਬਰਦਸਤ ਟ੍ਰੇਲਰ ਹੋਇਆ ਰਿਲੀਜ਼ , ਸਟ੍ਰੀਟ ਰੈਪਰ ਦੀ ਹੈ ਕਹਾਣੀ

ਰਣਵੀਰ ਸਿੰਘ ਤੇ ਆਲਿਆ ਭੱਟ ਦੀ ਫ਼ਿਲਮ ‘ਗਲੀ ਬੁਆਏ’ ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਦਾ ਟ੍ਰੇਲਰ ਮੁੰਬਈ ‘ਚ ਇੱਕ ਗ੍ਰੈਂਡ ਇਵੈਂਟ ਕਰਕੇ ਰਿਲੀਜ਼ ਕੀਤਾ ਗਿਆ। ਟ੍ਰੇਲਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਜਿਸ ‘ਚ ਇੱਕ ਸਟ੍ਰੀਟ ਰੈਪਰ ਦੀ ਕਹਾਣੀ ਨੂੰ ਦਿਖਾਇਆ ਗਿਆ ਹੈ। ਟ੍ਰੇਲਰ 2 ਮਿੰਟ 42 ਸੈਕਿੰਡ ਦਾ ਹੈ। ਇਸ ਦੀ […]

GULLY BOY

ਗਲੀ ਬੁਆਏ’ ਦਾ ਨਵਾਂ ਪੋਸਟਰ ਆਇਆ ਸਾਹਮਣੇ

ਰਣਵੀਰ ਸਿੰਘ ਤੇ ਆਲਿਆ ਭੱਟ ਇਸ ਸਾਲ ਫ਼ਿਲਮ ‘ਗਲੀ ਬੁਆਏ’ ਨਾਲ 14 ਫਰਵਰੀ ਨੂੰ ਥਿਏਟਰਾਂ ‘ਚ ਦਸਤਕ ਦੇ ਰਹੇ ਹਨ। ਹੁਣ ਫ਼ਿਲਮ ਦਾ ਨਵਾਂ ਪੋਸਟਰ ਰਿਲੀਜ਼ ਹੋਇਆ ਹੈ। ਇਸ ‘ਚ ਦੋਵਾਂ ਦੀ ਜ਼ਬਰਦਸਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਪੋਸਟਰ ‘ਚ ਰਣਵੀਰ ਨੇ ਆਲਿਆ ਨੂੰ ਆਪਣੀਆਂ ਬਾਹਵਾਂ ‘ਚ ਫੜਿਆ ਹੋਇਆ ਹੈ। ਇਸ ਪੋਸਟਰ ਤੋਂ ਪਹਿਲਾਂ […]

Gully Boy

‘ਗਲੀ ਬੁਆਏ’ ਵਿੱਚ ਰੈਪ ਕਰਦੇ ਨਜ਼ਰ ਆਉਣਗੇ ਰਣਵੀਰ,ਫ਼ਿਲਮ ਦਾ ਟੀਜ਼ਰ ਰਿਲੀਜ਼

ਮੁੰਬਈ: 2018 ‘ਚ ਰਣਵੀਰ ਨੇ ਪਹਿਲਾ ‘ਪਦਮਾਵਤ’ ਤੇ ਆਖਰ ‘ਚ ‘ਸਿੰਬਾ’ ਨਾਲ ਬਾਕਸਆਫਿਸ ‘ਤੇ ਜੋ ਧਮਾਕੇਦਾਰ ਐਂਟਰੀ ਕੀਤੀ, ਉਸ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ। ਇਸ ਸਾਲ ਵੀ ‘ਸਿੰਬਾ’ ਰਣਵੀਰ ਆਪਣੀਆਂ ਜ਼ਬਰਦਸਤ ਫ਼ਿਲਮਾਂ ਨਾਲ ਤਿਆਰ ਹੈ। ਰਣਵੀਰ ਜਲਦੀ ਹੀ ਸਕਰੀਨ ‘ਤੇ ‘ਗਲੀ ਬੁਆਏ’ ਫ਼ਿਲਮ ‘ਚ ਆਲਿਆ ਭੱਟ ਨਾਲ ਰੋਮਾਂਸ ਕਰਦੇ ਨਜ਼ਰ ਆਉਣਗੇ। ਇਸ ਫ਼ਿਲਮ […]

Ranveer Alia in Gully Boy

ਰਣਵੀਰ-ਆਲਿਆ ਦੀ ‘ਗਲੀ ਬੁਆਏ’ ਲੁੱਕ ਆਈ ਸਾਹਮਣੇ

ਮੁੰਬਈ: ਪਿਛਲੇ ਸ਼ੁਕਰਵਾਰ ਨੂੰ ਰਣਵੀਰ ਸਿੰਘ ਦੀ ਫ਼ਿਲਮ ‘ਸਿੰਬਾ’ ਨੇ ਬਾਕਸਆਫਿਸ ‘ਤੇ ਦਸਤੱਕ ਦਿੱਤੀ ਹੈ। ਜਿਸ ‘ਚ ਉਨ੍ਹਾਂ ਦੇ ਨਾਲ ਸਾਰਾ ਅਲੀ ਖ਼ਾਨ ਨੇ ਰੋਮਾਂਸ ਕੀਤਾ ਹੈ। ਇਸ ਦੇ ਨਾਲ ਹੀ ਆਲਿਆ ਭੱਟ ਵੀ ਆਪਣੀ ਆਉਣ ਵਾਲੀ ਫ਼ਿਲਮ ‘ਬ੍ਰਹਮਾਸਤਰ’ ਕਰਕੇ ਸੁਰਖੀਆਂ ‘ਚ ਹੈ। ਜੇਕਰ ਦੋਨਾਂ ਸਟਾਰਸ ਦੀ ਗੱਲ ਕਰੀਏ ਤਾਂ ਇਹ ਦੋਨੋਂ ਵੀ ਜਲਦੀ ਹੀ […]