A group of more than 500 farmers from Gurdaspur district under the banner of Kisan Mazdoor Sangharsh Committee today left for Delhi

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਜ਼ਿਲ੍ਹਾ ਗੁਰਦਾਸਪੁਰ ਤੋਂ 500 ਤੋਂ ਵੱਧ ਕਿਸਾਨਾਂ ਦਾ ਸਮੂਹ ਅੱਜ ਟਰੈਕਟਰ-ਟਰਾਲੀਆਂ ਅਤੇ ਵਾਹਨਾਂ ‘ਤੇ ਦਿੱਲੀ ਰਵਾਨਾ ਹੋ ਗਿਆ।

ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਪਿਛਲੇ ਛੇ ਮਹੀਨਿਆਂ ਤੋਂ ਡਟੇ ਹੋਏ ਹਨ। ਕੋਰੋਨਾ ਦੀ ਦੂਜੀ ਲਹਿਰ ਮੱਠੀ ਪੈਣ ਮਗਰੋਂ ਵੱਡੀ ਗਿਣਤੀ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਪੰਜਾਬ ਦੇ ਹਰ ਜ਼ਿਲ੍ਹੇ ਤੇ ਹਰ ਕਸਬੇ ਵਿੱਚੋਂ ਕਿਸਾਨ ਜੱਥਿਆਂ ਦੇ ਰੂਪ ਵਿੱਚ ਦਿੱਲੀ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਗੁਰਦਾਸਪੁਰ ਦੇ ਕਸਬਾ ਉਧਨਵਾਲ ਤੋਂ […]

Open-firing-in-Gurdaspur,-1-killed,-2-seriously-wounded

ਗੁਰਦਾਸਪੁਰ ਵਿੱਚ ਸਰੇਆਮ ਫਾਇਰਿੰਗ, 1 ਦੀ ਮੌਤ, 2 ਗੰਭੀਰ ਜ਼ਖਮੀ

ਗੁਰਦਾਸਪੁਰ ਦੇ ਪਿੰਡ ਖੋਖਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਰੇਆਮ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ।ਇਸ ਫਾਈਰਿੰਗ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਖ਼ਬਰ ਹੈ। ਜਦਕਿ ਦੋ ਹੋਰ ਗੰਭੀਰ ਜ਼ਖਮੀ ਹਨ। ਮ੍ਰਿਤਕ ਦੀ ਪਛਾਣ 50 ਸਾਲਾ ਬਲਵਿੰਦਰ ਸਿੰਘ ਵਜੋਂ ਹੋਈ ਹੈ। ਜਦਕਿ ਉਸਦੀ ਪਤਨੀ ਮਨਜੀਤ ਕੌਰ ਅਤੇ ਭਤੀਜਾ ਗੁਰਪ੍ਰੀਤ ਜ਼ਖਮੀ ਹੋ […]

A-girl-from-Gurdaspur-ran-away-in-a-scooter-at-a-speed-of-80-and-grabbed-the-robbers

ਗੁਰਦਾਸਪੁਰ ਦੀ ਰਹਿਣ ਵਾਲੀ ਇੱਕ ਕੁੜੀ 80 ਦੀ ਸਪੀਡ ਨਾਲ ਸਕੂਟਰ ‘ਤੇ ਦੌੜੀ ਅਤੇ ਲੁਟੇਰਿਆਂ ਨੂੰ ਫੜ ਲਿਆ

80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਸੱਤ ਕਿਲੋਮੀਟਰ ਤੱਕ ਦਾ ਪਿੱਛਾ ਕਰਨ ਤੋਂ ਬਾਅਦ ਵਿਦਿਆਰਥੀ ਨੇ ਪਿੰਡ ਦੀਆਂ ਭੱਠੀਆਂ ਦੇ ਨੇੜੇ ਲੁਟੇਰਿਆਂ ਦੇ ਮੋਟਰਸਾਈਕਲ ਅੱਗੇ ਆਪਣਾ ਸਕੂਟਰ ਖੜ੍ਹਾ ਕਰ ਦਿੱਤਾ। ਇਸ ਤੋਂ ਬਾਅਦ ਵਿਦਿਆਰਥੀ ਨੇ ਲੁਟੇਰਿਆਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਤਾਂ ਕਿ ਮੋਬਾਈਲ ਫੋਨ ਕਢਵਾ ਲਿਆ । ਜਦੋਂ ਨੇੜੇ ਦੇ ਲੋਕਾਂ ਨੇ ਇਸ […]

simarjit singh bains in batala

ਸਿਮਰਜੀਤ ਸਿੰਘ ਬੈਂਸ ਦੀ ਬਟਾਲਾ ਪੁਲਿਸ ਨੂੰ ਵੰਗਾਰ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਖੁਦ ਬਟਾਲਾ ਵਿਖੇ ਗ੍ਰਿਫਤਾਰ ਹੋਣ ਲਈ ਪਹੁੰਚ ਰਹੇ ਹਨ। ਬਟਾਲਾ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਦੀ ਗੁਰਦਾਸਪੁਰ ਦੇ ਡੀ.ਸੀ. ਵਿਪੁਲ ਉਜਵਲ ਨਾਲ ਬਹਿਸ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਤੇ ਬਟਾਲਾ ਪੁਲਿਸ […]

batala crackers factory

ਬਟਾਲਾ ਨਾ ਪਹੁੰਚਣ ਤੇ Sunny Deol ਖ਼ਿਲਾਫ਼ ਫੁੱਟਿਆ ਲੋਕਾਂ ਦਾ ਗੁੱਸਾ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਅਜਿਹਾ ਮੂੜਾ ਹੀ ਕੱਲ੍ਹ ਬਟਾਲਾ ਤੋਂ ਸਾਹਮਣੇ ਆਇਆ ਹੈ ਜਿਸ ਵਿੱਚ ਪ੍ਰਸ਼ਾਸਨ ਦੀ ਅਣਗਹਿਲੀ ਆਮ ਦੇਖਣ ਨੂੰ ਮਿਲ ਰਹੀ ਹੈ। ਬਟਾਲਾ ਵਿੱਚ ਬੀਤੇ ਦਿਨ ਪਟਾਕਾ ਫੈਕਟਰੀ ਵਿਚ ਧਮਾਕਾ ਹੋ ਗਿਆ। ਜਿਸ ਦੇ ਨਾਲ ਹੁਣ ਤੱਕ ਲੋਕਾਂ ਦੇ ਦਿਲਾਂ ਵਿੱਚ ਸਹਿਮ ਦਾ ਮਾਹੌਲ […]

gurdaspur girl rape

ਪੰਜਾਬ ਦੇ ਗੁਰਦਾਸਪੁਰ ਇਲਾਕੇ ਵਿੱਚ ਨਾਬਾਲਗ ਕੁੜੀ ਨਾਲ ਜ਼ਬਰ ਜ਼ਨਾਹ

ਪੰਜਾਬ ਦੇ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਬਹਿਸ ਹੁੰਦੀ ਰਹਿੰਦੀ ਹੈ। ਪੰਜਾਬ ਦੇ ਵਿੱਚ ਜ਼ਬਰ ਜ਼ਨਾਹ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜ਼ਬਰ ਜ਼ਨਾਹ ਦਾ ਇਕ ਹੋਰ ਮਾਮਲਾ ਪੰਜਾਬ ਦੇ ਗੁਰਦਾਸਪੁਰ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਥਾਣਾ ਭੈਣੀ ਮੀਆਂ ਖਾਂ ਅਧੀਨ ਆਉਂਦੇ ਪਿੰਡ ਅਵਾਣ ਦੇ ਇੱਕ ਵਿਅਕਤੀ ਵੱਲੋਂ […]

Tarlok Singh

ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਅੱਜ ਵੀ ਪੰਜਾਬ ਵਿੱਚ ਕਰਜ਼ੇ ਨੂੰ ਲੈ ਕੇ ਪੰਜਾਬ ਦਾ ਕਿਸਾਨ ਆਤਮ-ਹੱਤਿਆ ਕਰ ਰਿਹਾ ਹੈ। ਇਸੇ ਤਰਾਂ ਦਾ ਮਾਮਲਾ ਗੁਰਦਾਸਪੁਰ ਦੇ ਪਿੰਡ ਕੋਹਲੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਕਿਸਾਨ ਨੇ ਆਪਣੇ ਸਿਰ ਕਰਜ਼ਾ ਹੋਣ ਕਰਕੇ ਆਤਮ-ਹੱਤਿਆ ਕਰ ਲਈ। ਮਿਰਤਕ ਦੀ ਪਛਾਣ ਤਰਲੋਕ […]

Gurdaspur And Denmark Love

ਡੈਨਮਾਰਕ ਦੀ ਕੁੜੀ ਦੇ ਪਿਆਰ ਨੇ ਗੁਰਦਾਸਪੁਰੀਏ ਨਸ਼ੇੜੀ ਨੌਜਵਾਨ ਦੇ ਛਡਾਏ ਨਸ਼ੇ

ਗੱਲ ਪੰਜਾਬ ਦੇ ਗੁਰਦਸਪੂਰ ਜਿਲ੍ਹੇ ਦੇ ਹੈ। ਜਿਥੇ ਇੱਕ ਨਸ਼ੇੜੀ ਨੌਜਵਾਨ ਨੂੰ ਡੈਨਮਾਰਕ ਦੀ ਕੁੜੀ ਦੇ ਪਿਆਰ ਨੇ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ। ਡੈਨਮਾਰਕ ਦੀ ਮੁਟਿਆਰ ਨੇ ਗੁਰਦਾਸਪੁਰ ਦੇ ਨਸ਼ੇੜੀ ਨੌਜਵਾਨ ਨਾਲ ਇੰਨਾਂ ਗੂੜ੍ਹਾ ਪਿਆਰ ਪਾ ਲਿਆ ਕਿ ਉਸ ਦੇ ਨਸ਼ਈ ਹੋਣ ਦੇ ਬਾਵਜੂਦ ਤੋੜ ਨਿਭਾਅ ਗਈ। ਫੇਸਬੁੱਕ ‘ਤੇ ਪਏ ਪਿਆਰ ਨੂੰ ਪੂਰ ਚੜ੍ਹਾਉਣ […]

Sunny Deol - Sunny Leone

ਗੁਰਦਸਪੂਰ ਤੋਂ ਸਨੀ ਦਿਓਲ ਦੀ ਥਾਂ ਸਨੀ ਲਿਓਨ ਦੀ ਜਿੱਤ ਕਰਾਰ, ਵੀਡਿਓ ਹੋਈ ਵਾਇਰਲ

ਮੁੰਬਈ:ਕਈ ਬਾਲੀਵੁੱਡ ਸਟਾਰਸ ਨੇ ਇਨ੍ਹਾਂ ਲੋਕ ਸਭਾ ਚੋਣਾਂ ‘ਚ ਆਪਣੀ ਕਿਸਮਤ ਅਜ਼ਮਾਈ ਜਿਸ ‘ਚ ਸੰਨੀ ਲਿਓਨ ਦਾ ਨਾਂ ਸ਼ਾਮਲ ਹੋਣ ਤੋਂ ਬਾਅਦ ਵੀ ਉਸ ਦੇ ਨਾਂ ‘ਤੇ ਚਰਚਾ ਹੋ ਰਹੀ ਹੈ। ਅਸਲ ‘ਚ ਅੱਜ ਰੁਝਾਨਾਂ ਬਾਰੇ ਦੱਸਦੇ ਹੋਏ ਨਿਊਜ਼ ਚੈਨਲ ਦੇ ਐਂਕਰ ਨੇ ਸੰਨੀ ਦਿਓਲ ਨੂੰ ਸੰਨੀ ਲਿਓਨ ਕਹਿ ਦਿੱਤਾ। Arnab is so excited today […]