‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 ‘ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ, ਤਾਂ ਬਹੁਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੰਨੀ ‘ਚ ਅਸਲੀ ਹੀਰੋ ਦੇਖਿਆ । ਸੰਨੀ ਨੇ ਸਾਲ 2019 ਦੀਆਂ ਆਮ ਚੋਣਾਂ ਵਿਚ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਆਪਣੀ ਕਿਸਮਤ ਅਜ਼ਮਾਈ ਅਤੇ ਜਨਤਾ ਨੇ ਵੀ ਉਸ ਨੂੰ ਨਿਰਾਸ਼ ਨਹੀਂ ਕੀਤਾ। […]

Protest against Sunny Deol, Farmers turn against him

ਸਨੀ ਦਿਓਲ ਦੇ ਖਿਲਾਫ ਰੋਸ਼ ਪ੍ਰਦਰਸ਼ਨ ਜਾਰੀ, ਜੰਮ ਕੇ ਹੋਈ ਨਾਅਰੇਬਾਜ਼ੀ ਅਤੇ ਪੋਸਟਰਾਂ ਤੇ ਕਾਲਿਖ ਪੋਤੀ

ਗੁਰਦਾਸਪੁਰ ਵਿੱਚ ਸਨੀ ਦਿਓਲ ਦੇ ਖਿਲਾਫ ਰੋਸ਼ ਪ੍ਰਦਰਸ਼ਨ ਦਾ ਸਿਲਸਿਲਾ ਰੁੱਕਣਾ ਦਾ ਨਾਮ ਨਹੀਂ ਲੈ ਰਿਹਾ। ਖੇਤੀ ਬਿੱਲਾਂ ਦੇ ਖਿਲਾਫ ਗੁਰਦਾਸਪੁਰ ਦੇ ਕਿਸਾਨ ਸਨੀ ਦਿਓਲ ਦੇ ਖਿਲਾਫ ਹੋ ਗਏ ਨੇ, ਉੱਥੇ ਹੀ ਯੂੱਥ ਕਾਂਗਰਸ ਪਾਰਟੀ ਵਲੋਂ ਵੀ ਸਨੀ ਦਿਓਲ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਪਾਰਟੀ ਦੇ ਨੌਜਵਾਨਾਂ ਵਲੋਂ ਖੇਤੀ ਬਿੱਲਾਂ ਅਤੇ ਕੇਂਦਰ ਸਰਕਾਰ ਖਿਲਾਫ […]

Girl Died in Gurdaspur

ਸ਼ੱਕੀ ਹਾਲਾਤਾਂ ਚ’ ਕੁੜੀ ਦੀ ਹੋਈ ਮੌਤ, ਵਿਦੇਸ਼ ‘ਚ ਰਹਿੰਦਾ ਸੀ ਪਤੀ

ਬੀਤੇ ਸ਼ਾਮ ਜ਼ਿਲਾ ਗੁਰਦਾਸਪੁਰ ਦੇ ਪਿੰਡ ਚੋੜੇ ਵਿੱਚ ਰਹਿਣ ਵਾਲੀ ਮਨਪ੍ਰੀਤ ਕੌਰ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਮਨਪ੍ਰੀਤ ਦੇ ਸਹੁਰੇ ਪਰਿਵਾਰ ਦਾ ਕਹਿਣਾ ਹੈ ਕੀ ਉਸਦੀ ਮੌਤ ਸੜਕ ਹਾਦਸੇ ਵਿੱਚ ਹੋਈ ਹੈ। ਜਦਕਿ ਮਨਪ੍ਰੀਤ ਦੇ ਪਰਿਵਾਰ ਦਾ ਕਹਿਣਾ ਹੈ ਕੀ ਉਨ੍ਹਾਂ ਨੂੰ ਸ਼ੱਕ ਹੈ ਕੀ ਇਹ ਹਾਦਸਾ ਨਹੀਂ ਹੈ। ਜਿਸ ਲਈ ਉਹ ਜਾਂਚ […]

police-arrested-3-car-hijacker-for-shoot-youth-in-gurdaspur

Gurdaspur Carhijacker News: ਗੁਰਦਸਪੁਰ ਵਿੱਚ ਨੌਵਜਾਨ ਨੂੰ ਗੋਲੀ ਮਾਰ ਕੇ ਗੱਡੀ ਖੋਹਣ ਦੇ ਮਾਮਲੇ ਵਿੱਚ 3 ਦੋਸ਼ੀਆਂ ਨੂੰ ਕੀਤਾ ਗਿਰਫ਼ਤਾਰ

Gurdaspur Carhijacker News: ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਬਣੇ ਮੰਚੀਜ਼ ਹੋਟਲ ਦੇ ਬਾਹਰ ਚਾਰ ਸਤੰਬਰ ਨੂੰ ਤਿੰਨ ਨੌਜਵਾਨਾਂ ਨੇ ਗੋਲੀ ਮਾਰ ਕੇ ਇੱਕ ਕਾਰ ਸਵਾਰ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ ਸੀ ਤੇ ਉਸ ਦਾ ਵਰਨਾ ਕਾਰ ਖੋਹ ਕੇ ਲੈ ਗਏ ਸੀ। ਇਸ ਤੋਂ ਬਾਅਦ ਸੀਸੀਟੀਵੀ ਫੁਟੇਜ਼ ਦੇ ਅਧਾਰ ‘ਤੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਗੱਡੀ ਨੂੰ ਬਟਾਲਾ […]

married-committed-suicide-in-gurdaspur

Gurdaspur Suicide News: ਗੁਰਦਾਸਪੁਰ ਵਿੱਚ ਸਹੁਰੇ ਪਰਿਵਾਰ ਦੇ ਤਸ਼ੱਦਦ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

Gurdaspur Suicide News: ਇਕ ਵਿਆਹੁਤਾ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਦੀਨਾਨਗਰ ਪੁਲਸ ਨੇ ਪਤੀ ਸਣੇ 5 ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ।ਇਸ ਸਬੰਧੀ ਸੁਰਿੰਦਰ ਕੁਮਾਰ ਪੁੱਤਰ ਗਿਆਨ ਚੰਦ ਵਾਸੀ ਘਿਆਲਾ ਪਠਾਨਕੋਟ ਨੇ ਦੱਸਿਆ ਕਿ ਉਸਦੀ ਬੇਟੀ ਕੋਮਲ ਦਾ ਵਿਆਹ 2017 ‘ਚ ਘੁਮਿਆਰਾਂ ਮੁਹੱਲਾ ਦੀਨਾਨਗਰ ਵਾਸੀ ਰਿੱਕੀ ਪੁੱਤਰ ਤਰਸੇਮ […]

young-man-dies-after-drowning-in-canal-in-gurdaspur

Gurdaspur Canal News: ਗੁਰਦਾਸਪੁਰ ਵਿੱਚ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਹੋਈ ਮੌਤ

Gurdaspur Canal News:ਨਹਿਰ ‘ਚ ਡੁੱਬਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪੁਲਸ ਨੇ ਅਜੇ ਧਾਰਾ 174 ਅਧੀਨ ਕਾਰਵਾਈ ਕਰ ਕੇ ਸਿਹਤ ਵਿਭਾਗ ਦੇ 3 ਡਾਕਟਰਾਂ ‘ਤੇ ਅਧਾਰਿਤ ਬੋਰਡ ਬਣਾ ਕੇ ਪੋਸਟਮਾਰਟਮ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਗੁਰਦਾਸਪੁਰ ‘ਚ ਇਕ ਪ੍ਰਾਈਵੇਟ ਫਰਮ ‘ਤੇ ਅਕਾਊਂਟੈਟ ਦਾ ਕੰਮ ਕਰਦਾ ਸੀ, ਜਿਸ ਦੀ ਪਛਾਣ […]

in-village-bajeke-daughter-in-law-set-fire-to-mother-in-law

Gurdaspur News: ਗੁਰਦਾਸਪੁਰ ਦੇ ਪਿੰਡ ਬਾਜੇਕੇ ਵਿੱਚ ਨੂੰਹ ਨੇ ਸੱਸ ਨੂੰ ਪੈਟਰੋਲ ਪਾ ਕੇ ਲਈ ਅੱਗ

Gurdaspur News: ਗੁਰਦਾਸਪੁਰ ਦੇ ਪਿੰਡ ਬਾਜੇਚੱਕ ‘ਚ ਇਕ ਬੇਰਹਿਮ ਨੂੰਹ ਵਲੋਂ ਆਪਣੀ 43 ਸਾਲਾਂ ਸੱਸ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਔਰਤ ਨਰਿੰਦਰ ਕੌਰ ਨੇ ਦੱਸਿਆ ਕਿ ਉਸਦਾ ਪੁੱਤ […]

sunny-deol-take-decision-for-gurdaspur-due-to-corona

Corona in Punjab: ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ Sunny Deol ਨੇ ਲਿਆ ਅਹਿਮ ਫੈਸਲਾ, ਲੋਕ ਹੋਏ ਖੁਸ਼

Corona in Punjab: ਮਸ਼ਹੂਰ ਅਦਾਕਾਰ ਸਨੀ ਦਿਓਲ, ਜੋ ਕਿ ਪਿਛਲੇ ਸਾਲ ਪੰਜਾਬ ਦੇ ਗੁਰਦਾਸਪੁਰ ਹਲਕੇ ਤੋਂ ਚੋਣ ਮੈਦਾਨ ਵਿਚ ਉਤਰੇ ਸਨ। ਉਨ੍ਹਾਂ ਨੇ ਇਸ ਸੀਟ ਤੋਂ ਜਿੱਤ ਵੀ ਹਾਸਿਲ ਕੀਤੀ। ਸਨੀ ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਸਾਂਸਦ ਵੀ ਹਨ। Corona Virus ਨਾਂ ਦੀ ਮਹਾਮਾਰੀ ਨੇ ਲੋਕਾਂ ਵਿਚ ਤੜਥਲੀ ਮਚਾਈ ਹੋਈ ਹੈ। ਹੁਣ ਤਕ ਪੰਜਾਬ […]

simarjit singh bains in batala

ਸਿਮਰਜੀਤ ਸਿੰਘ ਬੈਂਸ ਦੀ ਬਟਾਲਾ ਪੁਲਿਸ ਨੂੰ ਵੰਗਾਰ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਖੁਦ ਬਟਾਲਾ ਵਿਖੇ ਗ੍ਰਿਫਤਾਰ ਹੋਣ ਲਈ ਪਹੁੰਚ ਰਹੇ ਹਨ। ਬਟਾਲਾ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਦੀ ਗੁਰਦਾਸਪੁਰ ਦੇ ਡੀ.ਸੀ. ਵਿਪੁਲ ਉਜਵਲ ਨਾਲ ਬਹਿਸ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਤੇ ਬਟਾਲਾ ਪੁਲਿਸ […]

batala crackers factory

ਬਟਾਲਾ ਨਾ ਪਹੁੰਚਣ ਤੇ Sunny Deol ਖ਼ਿਲਾਫ਼ ਫੁੱਟਿਆ ਲੋਕਾਂ ਦਾ ਗੁੱਸਾ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਅਜਿਹਾ ਮੂੜਾ ਹੀ ਕੱਲ੍ਹ ਬਟਾਲਾ ਤੋਂ ਸਾਹਮਣੇ ਆਇਆ ਹੈ ਜਿਸ ਵਿੱਚ ਪ੍ਰਸ਼ਾਸਨ ਦੀ ਅਣਗਹਿਲੀ ਆਮ ਦੇਖਣ ਨੂੰ ਮਿਲ ਰਹੀ ਹੈ। ਬਟਾਲਾ ਵਿੱਚ ਬੀਤੇ ਦਿਨ ਪਟਾਕਾ ਫੈਕਟਰੀ ਵਿਚ ਧਮਾਕਾ ਹੋ ਗਿਆ। ਜਿਸ ਦੇ ਨਾਲ ਹੁਣ ਤੱਕ ਲੋਕਾਂ ਦੇ ਦਿਲਾਂ ਵਿੱਚ ਸਹਿਮ ਦਾ ਮਾਹੌਲ […]

Tarlok Singh

ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਅੱਜ ਵੀ ਪੰਜਾਬ ਵਿੱਚ ਕਰਜ਼ੇ ਨੂੰ ਲੈ ਕੇ ਪੰਜਾਬ ਦਾ ਕਿਸਾਨ ਆਤਮ-ਹੱਤਿਆ ਕਰ ਰਿਹਾ ਹੈ। ਇਸੇ ਤਰਾਂ ਦਾ ਮਾਮਲਾ ਗੁਰਦਾਸਪੁਰ ਦੇ ਪਿੰਡ ਕੋਹਲੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਕਿਸਾਨ ਨੇ ਆਪਣੇ ਸਿਰ ਕਰਜ਼ਾ ਹੋਣ ਕਰਕੇ ਆਤਮ-ਹੱਤਿਆ ਕਰ ਲਈ। ਮਿਰਤਕ ਦੀ ਪਛਾਣ ਤਰਲੋਕ […]

Gurdaspur And Denmark Love

ਡੈਨਮਾਰਕ ਦੀ ਕੁੜੀ ਦੇ ਪਿਆਰ ਨੇ ਗੁਰਦਾਸਪੁਰੀਏ ਨਸ਼ੇੜੀ ਨੌਜਵਾਨ ਦੇ ਛਡਾਏ ਨਸ਼ੇ

ਗੱਲ ਪੰਜਾਬ ਦੇ ਗੁਰਦਸਪੂਰ ਜਿਲ੍ਹੇ ਦੇ ਹੈ। ਜਿਥੇ ਇੱਕ ਨਸ਼ੇੜੀ ਨੌਜਵਾਨ ਨੂੰ ਡੈਨਮਾਰਕ ਦੀ ਕੁੜੀ ਦੇ ਪਿਆਰ ਨੇ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ। ਡੈਨਮਾਰਕ ਦੀ ਮੁਟਿਆਰ ਨੇ ਗੁਰਦਾਸਪੁਰ ਦੇ ਨਸ਼ੇੜੀ ਨੌਜਵਾਨ ਨਾਲ ਇੰਨਾਂ ਗੂੜ੍ਹਾ ਪਿਆਰ ਪਾ ਲਿਆ ਕਿ ਉਸ ਦੇ ਨਸ਼ਈ ਹੋਣ ਦੇ ਬਾਵਜੂਦ ਤੋੜ ਨਿਭਾਅ ਗਈ। ਫੇਸਬੁੱਕ ‘ਤੇ ਪਏ ਪਿਆਰ ਨੂੰ ਪੂਰ ਚੜ੍ਹਾਉਣ […]