five-policemen-arrested-in-batala-kabaddi-player-murder-case

Gurdaspur Murder News: ਖਾਕੀ ਇਕ ਵਾਰ ਫਿਰ ਹੋਈ ਦਾਗੀ ਕਬੱਡੀ ਖਿਡਾਰੀ ਦੇ ਕਤਲ ਕੇਸ ‘ਚ ਪੰਜ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

Gurdaspur Murder News: ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਭਗਵਾਨਪੁਰ ‘ਚ ਬੀਤੀ ਸ਼ਾਮ ਸਾਬਕਾ ਅਕਾਲੀ ਸਰਪੰਚ ਦੇ ਬੇਟੇ ਨੂੰ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਨੂੰ ਗੱਡੀ ‘ਚ ਸਵਾਰ ਛੇ ਲੋਕਾਂ ਨੇ ਅੰਜ਼ਾਮ ਦਿੱਤਾ। ਇਸ ਮਾਮਲੇ ‘ਚ ਕਾਰਵਾਈ ਕਰਦਿਆਂ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੈਰਾਨੀ ਦੀ […]