Navjot Kaur Sidhu

ਨਵਜੋਤ ਸਿੱਧੂ ਨੇ ਕਿਹਾ ਸੁਖਬੀਰ ਬਾਦਲ ਹਮੇਸ਼ਾ ਨਸ਼ੇ ਵਿੱਚ ਰਹਿੰਦੇ ਨੇ ਚੂਰ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਚਟਕਾਰਾ ਲੈਂਦਿਆਂ ਫਿਰ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਸੁਖਬੀਰ ਬਾਦਲ ਦੇ ਬੇਧਿਆਨੇ ਹੋਣ ਦਾ ਕਾਰਨ ਨਸ਼ਾ ‘ਚ ਚੂਰ ਹੋਣਾ ਦੱਸਿਆ। ਨਵਜੋਤ ਸਿੱਧੂ ਨੇ ਕਿਹਾ ਕਿ ਜਦ ਮੋਦੀ ਦੀ ਗੁਰਦਾਸਪੁਰ […]

Bhagwant Mann on Pm Modis Gurdaspur Rally

ਮੋਦੀ ਦੀ ਗੁਰਦਾਸਪੁਰ ਰੈਲੀ ਮਹਿਜ਼ ਇੱਕ ਸਿਆਸੀ ਡਰਾਮਾ : ਭਗਵੰਤ ਮਾਨ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦੀ ਆਮ ਆਦਮੀ ਪਾਰਟੀ ਨੇ ਵੀ ਅਲੋਚਨਾ ਕੀਤੀ ਹੈ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਿਸ ਤਰ੍ਹਾਂ ਕਿ ਪਹਿਲਾਂ ਤੋਂ ਹੀ ਉਮੀਦ ਸੀ ਕਿ ਮੋਦੀ ਦੀ 3 ਜਨਵਰੀ ਨੂੰ ਗੁਰਦਾਸਪੁਰ ਵਿੱਚ ਹੋਈ ਰੈਲੀ ਮਹਿਜ਼ ਸਿਆਸੀ ਡਰਾਮਾ ਹੀ ਬਣ ਕੇ ਰਹਿ ਗਈ। ਇਸ ਨਾਲ ਪੰਜਾਬ […]

pm modi capt amrinder singh

ਗੁਰਦਾਰਪੁਰ ਰੈਲੀ ਮਗਰੋਂ ਕੈਪਟਨ ਨੂੰ ਆਇਆ ਮੋਦੀ ‘ਤੇ ਗੁੱਸਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਧੋਖੇਬਾਜ਼ਾਂ ਤੇ ਗ਼ਲਤ ਜਾਣਕਾਰੀ ਦੇ ਸਰਤਾਜ ਦੱਸਿਆ ਹੈ। ਕੈਪਟਨ ਨੇ ਇਹ ਸ਼ਬਦੀ ਹਮਲਾ ਮੋਦੀ ਦੀ ਗੁਰਦਾਸਪੁਰ ਰੈਲੀ ‘ਤੇ ਕੀਤਾ ਹੈ। ਉਨ੍ਹਾਂ ਪੀਐਮ ਨੂੰ ਚੈਲੇਂਜ ਕੀਤਾ ਕਿ ਮੋਦੀ ਦੱਸਣ ਕਿ ਪਿਛਲੇ ਪੰਜ ਸਾਲਾਂ ਵਿੱਚ ਉਨ੍ਹਾਂ ਦੀ ਸਰਕਾਰ ਨੇ ਕਿਹੜਾ ਵਾਅਦਾ ਨਿਭਾਇਆ […]

sukhbir and salaria honoured modi with lohi fallen on ground

ਹਰਸਿਮਰਤ ਨੇ ਰੱਖੀ ਪਤੀ ਸੁਖਬੀਰ ਦੀ ਲੱਜ, ਮੋਦੀ ਦੀ ਰੈਲੀ ਦੌਰਾਨ ਦਿੱਸੀ ਪ੍ਰਾਹੁਣਾਚਾਰੀ ‘ਚ ਕਮੀ

1 : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਦੌਰਾਨ ਅਕਾਲੀ ਤੇ ਬੀਜੇਪੀ ਲੀਡਰਾਂ ਦੀ ਪ੍ਰਾਹੁਣਾਚਾਰੀ ਵਿੱਚ ਕਮੀ ਦੇਖਣ ਨੂੰ ਮਿਲੀ। 2: ਮੋਦੀ ਨੂੰ ਸਨਮਾਨਤ ਕਰਨ ਲਈ ਅਕਾਲੀ ਤੇ ਬੀਜੇਪੀ ਦੇ ਲੀਡਰ ਇਕੱਠੇ ਹੋਏ ਸਨ ਕਿ ਅਚਾਨਕ ਉਨ੍ਹਾਂ ਨੂੰ ਭੇਟ ਕਰਨ ਲਈ ਲਿਆਂਦੀ ਲੋਈ ਹੇਠਾਂ ਡਿੱਗ ਜਾਂਦੀ ਹੈ। 3 : ਬੀਜੇਪੀ ਦੀ ਟਿਕਟ ਤੋਂ ਗੁਰਦਾਸਪੁਰ ਲੋਕ ਸਭਾ ਜ਼ਿਮਨੀ […]

protest against modi in gurdaspur rally

ਮੋਦੀ ਦੀ ਰੈਲੀ ‘ਚ ਹੰਗਾਮਾ, “ਚੋਰ ਹੈ, ਚੋਰ ਹੈ” ਦਾ ਰੌਲਾ

ਪੁਲਿਸ ਵੱਲੋਂ ਹਿਰਾਸਤ ‘ਚ ਲਏ ਕਾਂਗਰਸੀ ਕਾਰਕੁੰਨ ਗੁਰਦਾਸਪੁਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਦੌਰਾਨ ਉਨ੍ਹਾਂ ਦੇ ਭਾਸ਼ਣ ਦੇਣ ਸਮੇਂ ਕੁਝ ਨੌਜਵਾਨਾਂ ਨੇ ਵਿਰੋਧ ਕੀਤਾ। ਨੌਜਵਾਨਾਂ ਨੇ ਮੋਦੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਤੇ “ਚੋਰ ਹੈ ਚੋਰ ਹੈ” ਦੇ ਨਾਅਰੇ ਵੀ ਲਾਏ। ਪੁਲਿਸ ਨੇ ਹੰਗਾਮਾ ਕਰਨ ਵਾਲੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਾਪਤ ਜਾਣਕਾਰੀ ਦੌਰਾਨ […]

pm modi gurdaspur rally

ਸਿਰਫ ਲੰਮੇ-ਚੌੜੇ ਭਾਸ਼ਣ ਨਾਲ ਹੀ ਸਾਰ ਗਏ ਮੋਦੀ, ਪੰਜਾਬ ਨੂੰ ਕੁਝ ਵੀ ਨਾ ਦਿੱਤਾ

ਗੁਰਦਾਸਪੁਰ: ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੰਜਾਬ ਵਿੱਚ ਰੈਲੀ ਕੀਤੀ। ਮੋਦੀ ਨੇ ਗੁਰਦਾਸਪੁਰ ਵਿੱਚ 34 ਮਿੰਟ ਲੰਮਾ ਭਾਸ਼ਣ ਦਿੱਤਾ ਤੇ ਹਰ ਗੱਲ ਨਾਲ ਕਾਂਗਰਸ ਨੂੰ ਨਿਸ਼ਾਨੇ ‘ਤੇ ਲਿਆ, ਪਰ ਪੰਜਾਬ ਲਈ ਕੋਈ ਨਵੇਂ ਵਿਕਾਸ ਪ੍ਰਾਜੈਕਟ ਜਾਂ ਕੋਈ ਵਿਸ਼ੇਸ਼ ਪੈਕੇਜ ਆਦਿ ਨਹੀਂ ਐਲਾਨਿਆ। ਮੋਦੀ ਨੇ ਕਰਤਾਰਪੁਰ ਸਾਹਿਬ ਗਲਿਆਰੇ ਦੇ ਮੁੱਦੇ ਤੋਂ ਲੈ ਕੇ 1984 […]

sukhbir badal in modis rally

ਵੱਡੇ ਬਾਦਲ ਦੀ ਗੈਰ ਹਾਜ਼ਰੀ ‘ਚ ਛੋਟੇ ਬਾਦਲ ਨੇ ਗਾਏ ਮੋਦੀ ਦੇ ਸੋਹਲੇ

ਗੁਰਦਾਸਪੁਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਤੋਂ ਚਾਹੇ ਅਕਾਲੀ ਲੀਡਰ ਬਹੁਤੇ ਖੁਸ਼ ਨਜ਼ਰ ਨਹੀਂ ਆਏ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੋਦੀ ਦੇ ਖੂਬ ਸੋਹਲੇ ਗਾਏ। ਸੁਖਬੀਰ ਨੇ ਮੋਦੀ ਵੱਲੋਂ ਮਿਸ਼ਨ 2019 ਦਾ ਪੰਜਾਬ ਤੋਂ ਆਗ਼ਾਜ਼ ਕਰਨ ਬਦਲੇ ਉਨ੍ਹਾਂ ਦਾ ਧੰਨਵਾਦ ਕੀਤਾ। ਸੁਖਬੀਰ ਬਾਦਲ ਨੇ ਕਾਂਗਰਸ ਨੂੰ ਸਿੱਖਾਂ ਉੱਪਰ ਅੱਤਿਆਚਾਰ ਕਰਨ […]

Parkash Singh Badal

ਮੋਦੀ ਦੀ ਰੈਲੀ ਤੋਂ ਕਿਉਂ ਰੁੱਸੇ ਬਾਦਲ?

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਤੋਂ ਬੀਜੇਪੀ ਦਾ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਖੁਸ਼ ਨਜ਼ਰ ਨਹੀਂ ਆ ਰਿਹਾ। ਪ੍ਰਧਾਨ ਮੰਤਰੀ ਦੀ ਰੈਲੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਦੂਰ ਹੀ ਰਹੇ। ਇਹ ਪਹਿਲੀ ਵਾਰ ਹੈ ਕਿ ਮੋਦੀ ਦੀ ਪੰਜਾਬ ਫੇਰੀ ਮੌਕੇ ਬਾਦਲ ਗੈਰ ਹਾਜ਼ਰ ਰਹੇ। ਇਸ ਤੋਂ ਇਲਾਵਾ ਅੱਜ ਹਵਾਈ ਅੱਡੇ […]

modi and badal

ਅਕਾਲੀ ਦਲ ਲਈ ਸਪਸ਼ਟ ਸੁਨੇਹਾ ਮੋਦੀ ਦੀ ਗੁਰਦਾਸਪੁਰ ਰੈਲੀ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਦੇ ਕਈ ਮਨੋਰਥ ਹਨ। ਇੱਕ ਤਾਂ ਉਹ ਕਰਤਾਰਪੁਰ ਕੌਰੀਡੋਰ ਤੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਰਗੇ ਮੁੱਦੇ ਉਠਾ ਕੇ ਸਿੱਖਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰਨਗੇ, ਦੂਜਾ ਸੰਕਟ ਵਿੱਚ ਘਿਰੇ ਅਕਾਲੀ ਦਲ ਨੂੰ ਵੀ ਸਖ਼ਤ ਸੁਨੇਹਾ ਦੇਣਗੇ। ਇਸ ਲਈ ਲੋਕ ਸਭਾ ਚੋਣਾਂ ਦੇ ਲਿਹਾਜ਼ ਨਾਲ […]

credit of kartarpur

‘ਕਰਤਾਰਪੁਰ ਲਾਂਘੇ ਦੇ ਕ੍ਰੈਡਿਟ ਲਈ ਸਿਰਫ ਬੀਜੇਪੀ ਤੇ ਮੋਦੀ ਹੱਕਦਾਰ’

ਗੁਰਦਾਸਪੁਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਗੇੜੀ ਦੇ ਨਾਲ ਹੀ ਕਰਤਾਰਪੁਰ ਲਾਂਘੇ ਦਾ ਸਿਹਰ ਲੈਣ ਦੀ ਦੌੜ ਫਿਰ ਸ਼ੁਰੂ ਹੋ ਗਈ ਹੈ। ਬੇਜੀਪੀ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਰੈਲੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਕੌਰੀਡੋਰ ‘ਤੇ ਕ੍ਰੈਡਿਟ ਬੀਜੇਪੀ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਹੀ ਬਣਦਾ ਹੈ। ਉਨ੍ਹਾਂ ਕਿਹਾ […]

road accident due to fogg on barnala road

ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ, ਮੋਦੀ ਦੀ ਰੈਲੀ ‘ਚ ਜਾ ਰਹੀਆਂ 8 ਗੱਡੀਆਂ ਟਕਰਾਈਆਂ

ਰਨਾਲਾ: ਬਰਨਾਲਾ-ਮੋਗਾ ਰੋਡ ‘ਤੇ ਪਿੰਡ ਰਾਮਗੜ੍ਹ ਕੋਲ 8 ਗੱਡੀਆਂ ਸੰਘਣੀ ਧੁੰਦ ਕਰਕੇ ਆਪਸ ‘ਚ ਟਕਰਾ ਗਈਆਂ। ਇਸ ਹਾਦਸੇ ‘ਚ 7 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਹਾਦਸੇ ‘ਚ ਸ਼ਾਮਲ ਕੁਝ ਗੱਡੀਆਂ ਵਿੱਚ ਲੋਕ ਅੱਜ ਗੁਰਦਾਸਪੁਰ ‘ਚ ਹੋਣ ਵਾਲੀ ਨਰੇਂਦਰ ਮੋਦੀ ਦੀ ਰੈਲੀ ‘ਚ ਹਿੱਸਾ ਲੈਣ ਜਾ ਰਹੇ ਸੀ। ਜਾਣਕਾਰੀ ਮੁਤਾਬਕ ਹਾਦਸਾ ਹੋਣ ਤੋਂ ਅੱਧੇ ਘੰਟੇ ਬਾਅਦ […]

tight security in gurdaspur for modi

ਸਖ਼ਤ ਸੁਰੱਖਿਆ ਹੇਠ ਮੋਦੀ ਦੀ ਪੰਜਾਬ ਗੇੜੀ

ਗੁਰਦਾਸਪੁਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਪੰਜਾਬ ਦੀ ਧਰਤੀ ਤੋਂ ਲੋਕ ਸਭਾ ਚੋਣਾਂ ਲਈ ਮੁਹਿੰਮ ਦਾ ਆਗਾਜ਼ ਕਰਨਗੇ। ਇੱਥੇ ਗੁਰਦਾਸਪੁਰ ਦੇ ਪੁੱਡਾ ਗਰਾਊਂਡ ਵਿੱਚ ਮੋਦੀ ਦੀ ਰੈਲੀ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰੈਲੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ 8 ਹਜ਼ਾਰ ਸੁਰੱਖਿਆ ਮੁਲਾਜ਼ਮਾਂ ਦੇ ਜ਼ਿੰਮੇ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਬਟਾਲਾ, ਪਠਾਨਕੋਟ ਤੇ ਹੁਸ਼ਿਆਰਪੁਰ […]