gurdeep gosha with sonia gandhi

ਅਕਾਲੀ ਲੀਡਰ ਕਰ ਰਹੇ ਸਿੱਖ ਕਤਲੇਆਮ ‘ਤੇ ਸਿਆਸਤ, ਸੋਸ਼ਲ ਮੀਡੀਆ ‘ਤੇ ਭੂਚਾਲ ਆਉਣ ਮਗਰੋਂ ਸੁਖਬੀਰ ਬਾਦਲ ਦਾ ਦੌਰਾ ਰੱਦ!

ਲੁਧਿਆਣਾ: ਸਿੱਖ ਕਤਲੇਆਮ ਦੇ ਰੋਸ ਵਿੱਚ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਮਲਣ ਵਾਲੇ ਯੂਥ ਅਕਾਲੀ ਲੀਡਰ ਗੁਰਦੀਪ ਸਿੰਘ ਗੋਸ਼ਾ ਦੀ ਸੋਨੀਆ ਗਾਂਧੀ ਨੂੰ ਸਨਮਾਨਿਤ ਕਰਨ ਦੀ ਤਸਵੀਰ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਇਹ ਤਸਵੀਰ ਅੱਜਕਲ੍ਹ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸਵਾਲ ਉੱਠ ਰਹੇ ਹਨ ਕਿ ਅਕਾਲੀ ਲੀਡਰ ਸਿਰਫ ਸਿਆਸਤ […]

ਰਾਜੀਵ ਗਾਂਧੀ ਦੇ ਬੁੱਤ ਦੀ ਹੱਤਕ ਕਰਨ ਵਾਲਿਆਂ ‘ਤੇ ਕੇਸ ਦਰਜ, ਇੱਕ ਗ੍ਰਿਫ਼ਤਾਰ

ਲੁਧਿਆਣਾ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਮਲਣ ਸਬੰਧੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਇਸ ਸਬੰਧੀ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਲੁਧਿਆਣਾ ਪੁਲਿਸ ਨੇ ਅੱਠ ਤੋਂ 10 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ ਦੋ ਦੀ ਸ਼ਨਾਖ਼ਤ ਹੋਈ ਹੈ। ਲੁਧਿਆਣਾ ਦੇ ਉਪ ਕਮਿਸ਼ਨ, ਪੁਲਿਸ ਅਸ਼ਵਨੀ […]

ਰਾਜੀਵ ਗਾਂਧੀ ਦੇ ਬੁੱਤ ਨਾਲ ਪੰਗਾ ਲੈਣ ਵਾਲੇ ਦੇ ਰਿਸ਼ਤੇਦਾਰ ਨੂੰ ਰਗੜਾ, ਡੇਗੀ ਇਮਾਰਤ

ਚੰਡੀਗੜ੍ਹ: ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਵੱਲੋਂ ਬੀਤੇ ਦਿਨ ਰਾਜੀਵ ਗਾਂਧੀ ਦੇ ਬੁੱਤ ’ਤੇ ਕਾਲਖ਼ ਮਲਣ ਪਿੱਛੋਂ ਅੱਜ ਉਸ ਦੇ ਭਰਾ ਸਿਰ ਗਾਜ ਆ ਡਿੱਗੀ। ਦਰਅਸਲ ਗੋਸ਼ਾ ਦੇ ਭਰਾ ਨੇ ਇੱਕ ਇਮਾਰਤ ਬਣਵਾਈ ਸੀ ਜਿਸ ਨੂੰ ਅੱਜ ਨਗਰ ਨਿਗਮ ਵੱਲੋਂ ਤੋੜਿਆ ਜਾ ਰਿਹਾ ਹੈ। ਇਲਜ਼ਾਮ ਹੈ ਕਿ ਇਸ ਇਮਾਰਤ ਨੂੰ ਗੈਰ-ਕਾਨੂੰਨੀ […]