Kartarpur-Sahib

ਕਰਤਾਰਪੁਰ ਲਾਂਘਾ: ਤਨਖ਼ਾਹ ਨਾ ਮਿਲਣ ਕਰਕੇ ਟਰੱਕ ਡਰਾਈਵਰਾਂ ਨੇ ਲਾਇਆ ਧਰਨਾ

ਕਰਤਾਰਪੁਰ ਲਾਂਘੇ ਲਈ ਸੜਕ ਬਣਾਉਣ ਦੇ ਕੰਮ ‘ਚ ਲੱਗੇ ਜੇਸੀਬੀ ਅਤੇ ਟਰੱਕ ਡਰਾਈਵਰਾਂ ਨੂੰ ਪਿਛਲੇ 2 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ। ਤਨਖ਼ਾਹ ਨਾ ਮਿਲਣ ਕਰਕੇ ਉਹਨਾਂ ਨੇ ਸਾਰਾ ਕੰਮ ਰੋਕ ਦਿੱਤਾ। ਕਾਮਿਆਂ ਅਤੇ ਟਰੱਕ ਡਰਾਈਵਰਾਂ ਨੇ ਕੰਸਟਰੱਕਸ਼ਨ ਕੰਪਨੀ ਸੀਗਲ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਪਿੰਡ ਠੇਠਰਕੇ ਵਿੱਚ ਬਣੇ ਪਲਾਂਟ ‘ਦੇ ਅੱਗੇ ਧਰਨਾ ਲਾ ਦਿੱਤਾ ਤੇ ਹੋ […]

Kurtarpur Sahib Corridor

ਕੇਂਦਰ ਸਰਕਾਰ ਕਰਤਾਰਪੁਰ ਲਾਂਘੇ ਦੇ ਨੇਕ ਕਾਰਜਾਂ ਵਿੱਚ ਬਣ ਰਹੀ ਹੈ ਅੜਿੱਕਾ

ਗੁਰਦਆਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਭਾਰਤ ਸਰਕਰ ਦੇ ਦੋਸ਼ ਲਾਇਆ ਹੈ। ਉਹਨਾਂ ਕਿਹਾ ਹੈ ਕਿ ਕੇਂਦਰ ਸਰਕਾਰ ਕਰਤਾਰਪੁਰ ਲਾਂਘੇ ਦੇ ਨੇਕ ਕਾਰਜਾਂ ਵਿੱਚ ਅੜਿੱਕਾ ਬਣ ਰਹੀ ਹੈ। ਗੁਰਿੰਦਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਪਾਕਿਸਤਾਨ ਸਰਕਾਰ ਦੇ […]

Nankana Sahib

ਭਾਰਤ-ਪਾਕਿਸਤਾਨ ਦੀ ਹੋਵੇਗੀ ਇਤਿਹਾਸਿਕ ਮੁਲਾਕਾਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤਕ ਸਜਾਇਆ ਜਾਵੇਗਾ। ਇਸ ਵੱਡੇ ਅਤੇ ਮਹੱਤਵਪੂਰਨ ਕੰਮ ਦੀ ਪ੍ਰਵਾਨਗੀ ਪਾਕਿਸਤਾਨ ਦੀ ਸਰਕਾਰ ਵੱਲੋਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ […]

kartarpur corridor work starts

ਭਾਰਤ ਵਲੋਂ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ ਸ਼ੁਰੂ, ਸਮੇਂ ਤੋਂ ਪਹਿਲਾਂ ਲਾਂਘਾ ਬਣਾਉਣ ਦਾ ਕੀਤਾ ਦਾਅਵਾ

ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਡੇਰਾ ਬਾਬਾ ਨਾਨਕ ਤੋਂ ਲੈ ਕੇ ਜ਼ੀਰੋ ਲਾਈਨ ਤਕ ਬਣਾਈ ਜਾ ਰਹੀ ਸੜਕ ਨੂੰ ਬਣਾਉਣ ਵਾਲੀ ਕੰਸਟਰੱਕਸ਼ਨ ਕੰਪਨੀ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਕੰਪਨੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਦੀ ਤੈਅ ਸਮੇਂ ਤੋਂ ਪਹਿਲਾਂ ਹੀ ਲਾਂਘੇ ਦਾ ਕੰਮ ਪੂਰਾ ਕਰ ਦਿੱਤਾ […]

kartarpur sahib corridor

ਕਰਤਰਾਪੁਰ ਲਾਂਘੇ ਬਾਰੇ ਭਾਰਤ-ਪਾਕਿ ਬੈਠਕ ਚ ਲਏ ਗਏ ਇਹ ਅਹਿਮ ਫੈਸਲੇ, ਦੋਵਾਂ ਦੇਸਾਂ ਵੱਲੋਂ ਰੱਖੀਆਂ ਗਈਆਂ ਇਹ ਸ਼ਰਤਾਂ

ਕਰਤਾਰਪੁਰ ਸਾਹਿਬ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਦਰਮਿਆਨ ਵੀਰਵਾਰ ਨੂੰ ਪਲੇਠੀ ਬੈਠਕ ਹੋਈ। ਅਟਾਰੀ ਕੌਮਾਂਤਰੀ ਸਰਹੱਦ ‘ਤੇ ਹੋਈ ਬੈਠਕ ਵਿੱਚ ਦੋਵੇਂ ਦੇਸ਼ਾਂ ਦੇ ਆਹਲਾ ਅਧਿਕਾਰੀ ਸ਼ਾਮਲ ਹੋਏ, ਜਿੱਥੇ ਉਨ੍ਹਾਂ ਇੱਕ ਦੂਜੇ ਨਾਲ ਲਾਂਘੇ ਦੇ ਵੇਰਵੇ ਸਾਂਝੇ ਕੀਤੇ ਹਨ ਤੇ ਨਾਲ ਪਾਕਿਸਤਾਨ ਕੋਲ ਹੀ ਸ਼ਰਧਾਲੂਆਂ ਦੀਆਂ ਕੁਝ ਸ਼ਰਤਾਂ ਵੀ ਰੱਖੀਆਂ ਹਨ। ਭਾਰਤ ਨੇ ਪਾਕਿਸਤਾਨ ਨੂੰ ਕਿਹਾ […]

Kartarpur corridor

ਕਰਤਾਰਪੁਰ ਲਾਂਘੇ ਤੇ ਅੱਜ ਹੋਵੇਗੀ ਅਧਿਕਾਰੀਆਂ ਦੀ ਮੀਟਿੰਗ, ਇਨ੍ਹਾਂ 6 ਸ਼ਰਤਾਂ ‘ਤੇ ਇਜਾਜ਼ਤ

ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਲਈ ਡੇਰਾ ਬਾਬਾ ਨਾਨਕ-ਕਰਤਾਰਪੁਰ ‘ਚ ਤਿਆਰ ਹੋ ਰਹੇ ਕੌਰੀਡੋਰ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਵੀਰਵਾਰ ਨੂੰ ਅਟਾਰੀ ‘ਚ ਬੈਠਕ ਕਰ ਰਹੇ ਹਨ। ਇਸ ‘ਚ ਸ਼ਾਮਲ ਹੋਣ ਲਈ ਦੋਵੇਂ ਦੇਸ਼ਾਂ ਦੇ ਅਧਿਕਾਰੀ ਬਾਰਡਰ ‘ਤੇ ਪਹੁੰਚ ਗਏ ਹਨ। ਇਸ ਮੀਟਿੰਗ ‘ਚ ਦੋਵਾਂ ਦੇਸ਼ਾਂ ਵੱਲੋਂ ਇਸ ਸਬੰਧੀ ਕੀਤੇ […]

modi imran on kartarpur sahib

ਭਾਰਤ-ਪਾਕਿ ਤਣਾਅ ਮਗਰੋਂ ਕਰਤਾਰਪੁਰ ਲਾਂਘੇ ਤੇ ਗੱਲਬਾਤ ਕਰਨ ਲਈ ਭਾਰਤ ਆਏਗਾ ਪਾਕਿਸਤਾਨੀ ਵਫ਼ਦ

ਤਣਾਅ ਦੇ ਬਾਵਜੂਦ ਪਾਕਿਸਤਾਨ ਨੇ ਭਾਰਤ ਨੂੰ ਦੱਸਿਆ ਹੈ ਕਿ ਕਰਤਾਰਪੁਰ ਲਾਂਘੇ ਸਬੰਧੀ ਸਮਝੌਤੇ ਦੀ ਰੂਪ-ਰੇਖਾ ਤਿਆਰ ਕਰਨ ਲਈ ਪਾਕਿਸਤਾਨੀ ਵਫ਼ਦ 14 ਮਾਰਚ ਨੂੰ ਨਵੀਂ ਦਿੱਲੀ ਆਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਭਾਰਤ ਦੇ ਕਾਰਜਕਾਰੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਬੁਲਾ ਕੇ ਇਸ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ। ਜਾਰੀ ਬਿਆਨ ਅਨੁਸਾਰ ਭਾਰਤੀ ਵਫ਼ਦ 28 […]

Imran Khan on kartarpur sahib

ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਨੂੰ ਲੈਕੇ ਇੱਕ ਨਵੀਂ ਪਹਿਲ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਵਾਲੇ ਪਾਸਿਓਂ ਜੰਗੀ ਪੱਧਰ ’ਤੇ ਤਿਆਰੀਆਂ ਚੱਲ ਰਹੀਆਂ ਹਨ। ਅੱਜ ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਕਰਾਰ ਨੂੰ ਅਮਲੀ ਜਾਮਾ ਪਹਿਨਾਉਣ ਲਈ ਭਾਰਤੀ ਵਫਦ ਨੂੰ ਇਸਲਾਮਾਬਾਦ ਭੇਜਣ ਲਈ ਕਿਹਾ ਹੈ। ਪਾਕਿਸਤਾਨ ਨੇ ਆਪਣੇ ਵੱਲੋਂ ਤਿਆਰ ਕੀਤੇ ਕਰਾਰ ਦੀ ਕਾਪੀ ਭਾਰਤੀ ਦੂਤਾਵਾਸ ਨਾਲ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਲਾਂਘੇ […]

Imran Khan on kartarpur sahib

ਅਮਰੀਕੀ ਸਿੱਖ ਕੌਂਸਲ ਦੀ ਪਾਕਿਸਤਾਨ ਸਰਕਾਰ ਦੇ ਸਾਹਮਣੇ ਇਹ ਵੱਡੀ ਮੰਗ

ਅਮਰੀਕਾ ਵਿੱਚ ਵੱਸਦੇ ਸਿੱਖਾਂ ਨੇ ਪਾਕਿਸਤਾਨ ਸਰਕਾਰ ਨੂੰ ਕਰਤਾਰਪੁਰ ਸਾਹਿਬ ਕੰਪਲੈਕਸ (KSC) ਦੀ ਅਸਲ ਦਿੱਖ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ। ਅਮਰੀਕੀ ਸਿੱਖ ਕੌਂਸਲ (ASC) ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਦੇਸ਼ ਤੇ ਦੁਨੀਆ ਤੋਂ ਵੱਡੀ ਗਿਣਤੀ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਦੇ ਰਹਿਣ ਲਈ ਸਰਾਂਵਾਂ ਜਾਂ […]