Gurmeet Ram Rahim

ਗੁਰਮੀਤ ਰਾਮ ਰਹੀਮ ਕਤਲ ਦੇ ਦੋਸ਼ ਵਿਚ ਦੋਸ਼ੀ ਕਰਾਰ ਸਜਾ 12 ਅਕਤੂਬਰ ਨੂੰ ਸੁਣਾਈ ਜਾਵੇਗੀ

ਹਰਿਆਣਾ ਦੇ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਡੇਰਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ।12 ਅਕਤੂਬਰ ਨੂੰ ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ ਕੀਤਾ ਜਾਵੇਗਾ। ਰਣਜੀਤ ਸਿੰਘ ਦਾ 2002 ਵਿੱਚ ਡੇਰਾ ਸੱਚਾ ਸੌਦਾ […]

gurmeet-ram-rahim-turns-out-to-be-mastermind-of-indecency-cases

Punjab Viral News: ਬੇਅਦਬੀ ਮਾਮਲਿਆ ਵਿੱਚ SIT ਨੇ ਕੀਤਾ ਵੱਡਾ ਖੁਲਾਸਾ, ਗੁਰਮੀਤ ਰਾਮ ਰਹੀਮ ਨਿੱਕਲਿਆ ਮਾਸਟਰਮਾਈਂਡ ?

Punjab Viral News: ਐਸਆਈਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਹੈ। ਪੁਲਿਸ ਨੇ ਤ੍ਰਿਸ਼ੋਲ ਕਲੋਨੀ ਸਿਰਸਾ ਦੇ ਹਰਸ਼ ਧੂਰੀ, ਸੰਦੀਪ ਬਰੇਟਾ ਤੇ ਪ੍ਰਦੀਪ ਕਲੇਰ ਖਿਲਾਫ ਕੇਸ ਦਰਜ ਕੀਤਾ ਹੈ, ਜੋ ਗੁਰਮੀਤ ਦੇ ਨਾਲ ਕੈਂਪ ਦੀ ਰਾਸ਼ਟਰੀ ਕਮੇਟੀ ਵਿੱਚ […]

panchkula-riots-case-is-dismiss

ਪੰਚਕੁਲਾ ਕੋਰਟ ਨੇ ਹਨੀਪ੍ਰੀਤ ਤੋਂ ਦੇਸ਼ਧਰੋਹ ਦੀ ਧਾਰਾ ਨੂੰ ਰੱਦ

ਪੰਚਕੁਲਾ ਹਿੰਸਾ ਮਾਮਲੇ ‘ਚ ਰਾਮ ਰਹੀਮ ਦੀ ਨਜ਼ਦੀਕੀ ਹਨੀਪ੍ਰੀਤ ਨੂੰ ਵੱਡੀ ਰਾਹਤ ਮਿਲੀ ਹੈ। ਪੰਚਕੁਲਾ ਕੋਰਟ ਨੇ ਹਨੀਪ੍ਰੀਤ ਸਣੇ ਸਾਰੇ ਦੋਸ਼ੀਆਂ ‘ਤੇ ਇਲਜ਼ਾਮ ਤੈਅ ਕਰ ਦਿੱਤੇ ਹਨ, ਪਰ ਇਨ੍ਹਾਂ ਸਾਰੀਆਂ ਤੋਂ ਦੇਸ਼ ਧਰੋਹ ਦੀ ਧਾਰਾ ਨੂੰ ਹੱਟਾ ਦਿੱਤਾ ਗਿਆ ਹੈ। ਹੁਣ ਇਨ੍ਹਾਂ ਮੁਲਜ਼ਮਾਂ ‘ਤੇ IPC ਦੀ ਧਾਰਾ 216, 145, 150, 151, 152, 153 ਅਤੇ 120 […]

gurmeet ram rahin parole dismissed

ਰਾਮ ਰਹੀਮ ਦੀ ਪੈਰੋਲ ਲਈ ਲਾਈ ਗਈ ਅਰਜ਼ੀ ਨਾ-ਮਨਜ਼ੂਰ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ। ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਲਈ ਲਾਈ ਗਈ ਅਰਜ਼ੀ ਇਸ ਵਾਰ ਫਿਰ ਨਾ-ਮਨਜ਼ੂਰ ਹੋ ਗਈ ਹੈ। ਇਸ ਪੈਰੋਲ ਨੂੰ ਸੁਨਾਰੀਆ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਰੱਦ ਕੀਤਾ ਗਿਆ ਹੈ। ਦੱਸ ਦੇਈਏ ਕੁੱਝ ਦਿਨ ਪਹਿਲਾਂ ਹੀ […]

Mahinderpal Bittu

ਬੇਅਦਬੀ ਮਾਮਲੇ ਵਿੱਚ ਗਿਰਫ਼ਤਾਰ 5 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ 6 ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਵਿੱਚੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 5 ਦੋਸ਼ੀਆਂ ਦੀ ਜ਼ਮਾਨਤ ਹੋਣ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ। ਜਿਨ੍ਹਾਂ ਵਿੱਚ ਕੁਲਦੀਪ ਸਿੰਘ, ਜਤਿੰਦਰ ਵੀਰ ਅਰੋੜਾ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਰਾਜਵੀਰ ਸਿੰਘ ਸ਼ਾਮਿਲ […]

Sukhbir Singh Badal

ਰਾਮ ਰਹੀਮ ਦੀ ਪੈਰੋਲ ਤੇ ਬੋਲੇ ਸੁਖਵੀਰ ਬਾਦਲ

ਪੰਜਾਬ ਵਿਚ ਹਰ ਰੋਜ਼ ਕਿਸੇ ਨਾ ਕਿਸੇ ਨਵੇਂ ਵਿਵਾਦ ਦਾ ਖੁਲਾਸਾ ਹੁੰਦਾ ਰਹਿੰਦਾ ਹੈ। ਡੇਰਾ ਮੁਖੀ ਰਾਮ ਰਹੀਮ ਦੁਆਰਾ ਮੰਗੀ ਪੈਰੋਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰ੍ਧਾਨ ਸੁਖਬੀਰ ਬਾਦਲ ਨੇ ਬਿਆਨ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਕਾਨੂੰਨ ਰਾਮ ਰਹੀਮ ਨੂੰ ਪੈਰੋਲ ਦੇ ਵੀ ਦਿੰਦਾ ਹੈ ਤਾਂ ਅਸੀਂ ਉਸ ਨੂੰ ਪੰਜਾਬ ਵਿੱਚ ਵੜਨ […]

Ram Rahim

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਹੋ ਸਕਦੀ ਹੈ ਖਾਰਿਜ਼

ਡੇਰਾ ਮੁਖੀ ਰਾਮ ਰਹੀਮ ਨੂੰ ਲੱਗ ਸਕਦਾ ਹੈ ਵੱਡਾ ਝਟਕਾ। ਰਾਮ ਰਹੀਮ ਵਲੋਂ ਛੁੱਟੀ ਲਈ ਮੰਗੀ ਪੈਰੋਲ ਖਾਰਿਜ਼ ਹੋ ਸਕਦੀ ਹੈ। ਇਹ ਪੈਰੋਲ ਡੇਰਾ ਮੁਖੀ ਰਾਮ ਰਹਿਮ ਨੇ ਖੇਤੀਬਾੜੀ ਕਰਨ ਲਈ ਮੰਗੀ ਸੀ , ਪਰ ਰਾਮ ਰਹੀਮ ਕੋਲ ਖੇਤੀ ਕਰਨ ਲਈ ਕੋਈ ਜ਼ਮੀਨ ਨਹੀਂ ਹੈ। ਇਸ ਦੀ ਸਾਰੀ ਜ਼ਮੀਨ ਡੇਰਾ ਸੱਚਾ ਸੌਦਾ ਟ੍ਰਸਟ ਦੇ ਨਾਂ […]

Ram Rhim

ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਕੱਢਣ ਲਈ ਹਰਿਆਣਾ ਸਰਕਾਰ ਲਾ ਰਹੀ ਹੈ ਪੂਰਾ ਜ਼ੋਰ

ਹਰਿਆਣਾ ਵਿੱਚ ਚੜ੍ਹਦੇ ਸਾਲ ਹੀ ਵਿਧਾਨ ਸਭਾ ਚੋਣਾਂ ਸ਼ੁਰੂ ਹੋ ਜਾਣਗੀਆਂ। ਹਰਿਆਣਾ ਵਿੱਚ ਭਾਜਪਾ ਸਰਕਾਰ ਰਾਮ ਰਹੀਮ ਨੂੰ ਪੈਰੋਲ ਅਰਜ਼ੀ ਤੇ ਜੇਲ੍ਹ ਤੋਂ ਬਾਹਰ ਲਿਆਉਣ ਲਈ ਪੂਰੇ ਯਤਨ ਕਰ ਰਹੀ ਹੈ। ਇੱਕ ਪਾਸੇ ਸਿਰਸਾ ਜੇਲ੍ਹ ਪ੍ਰਸ਼ਾਸਨ ਰਾਮ ਰਹੀਮ ਦੀ ਪੈਰੋਲ ਅਰਜ਼ੀ ਤੇ ਪੂਰੀ ਕਾਰਵਾਈ ਕਰ ਰਿਹਾ ਹੈ ਅਤੇ ਦੂਜੇ ਪਾਸੇ ਹਰਿਆਣਾ ਸਰਕਾਰ ਦੇ ਮੰਤਰੀ ਡੇਰਾ […]

Ram Rahim

ਡੇਰਾ ਮੁਖੀ ਰਾਮ ਰਹੀਮ ਜਲਦ ਹੀ ਆ ਸਕਦੇ ਨੇ ਜੇਲ੍ਹ ਤੋਂ ਬਾਹਰ

ਪੱਤਰਕਾਰ ਛਤਰਪਤੀ ਦੀ ਹੱਤਿਆ ਅਤੇ ਸਾਧਵੀਆਂ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਛੁੱਟੀ ਦੀ ਮੰਗ ਕੀਤੀ ਹੈ। ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਸਿਰਸਾ ਡੇਰਾ ਮੁਖੀ ਰਾਮ ਰਹੀਮ ਪੈਰੋਲ ਦੀ ਮੰਗ ਖੇਤੀ ਕਰਨ ਲਈ ਮੰਗੀ ਹੈ। ਇਸ ਮਾਮਲੇ ਨੂੰ ਲੈ ਕੇ ਜੇਲ੍ਹ ਪ੍ਰਸਾਸ਼ਨ ਨੇ […]

gurmeet ram rahim

ਬੇਅਦਬੀ ਤੇ ਗੋਲੀਕਾਂਡ ਮਾਮਲੇ ‘ਚ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ SIT ਪੁੱਜੀ ਸੁਨਾਰੀਆ ਜੇਲ੍ਹ

ਪੰਜਾਬ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬਿਆਂ ਤੋਂ ਬਾਅਦ 2015 ‘ਚ ਹੋਈ ਬਹਿਬਲ ਕਲਾਂ ਅਤੇ ਕੋਟਕਪੂਰਾ ਫਾਈਰਿੰਗ ਦੀ ਜਾਂਚ ਕਰ ਰਹੀ SIT ਦੀ ਟੀਮ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤਕ ਪਹੁੰਚ ਗਈ ਹੈ। ਇਹ ਵੀ ਪੜ੍ਹੋ : 2015 ਗੋਲ਼ੀਕਾਂਡ ਮਾਮਲੇ ‘ਚ ਸਾਹਮਣੇ ਆਇਆ ਨਵਾਂ ਮੋੜ SIT ਇੱਥੇ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ‘ਚ […]

dera sirsa chief ram rahim

ਕੋਟਕਪੂਰਾ ਗੋਲੀ ਕਾਂਡ ਤੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ SIT ਦੀ ਟੀਮ ਹੁਣ ਡੇਰਾ ਮੁਖੀ ਰਾਮ ਰਹੀਮ ਤੋਂ ਕਰੇਗੀ ਪੁੱਛਗਿੱਛ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਹੁਣ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਦੀ ਤਿਆਰੀ ਖਿੱਚ ਰਹੀ ਹੈ। ਜਬਰ ਜਨਾਹ ਤੇ ਹੱਤਿਆ ਦੇ ਦੋਸ਼ਾਂ ਤਹਿਤ ਰੋਹਤਕ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਐਸਆਈਟੀ ਨੇ ਅਦਾਲਤ ਕੋਲੋਂ ਪ੍ਰਵਾਨਗੀ ਮੰਗੀ ਹੈ। ਇਹ ਵੀ […]

anshul chhatrapati

ਛਤਰਪਤੀ ਦੇ ਬੇਟੇ ਨੇ ਕੀਤਾ ਖੁਲਾਸਾ , ਸਿਆਸੀ ਪਾਰਟੀਆਂ ਨਹੀਂ ਚਾਹੁੰਦੀਆਂ ਰਾਮ ਰਹੀਮ ਸਲਾਖਾਂ ਪਿੱਛੇ ਜਾਏ

ਸਿਆਸੀ ਪਾਰਟੀਆਂ ਨਹੀਂ ਸੀ ਚਾਹੁੰਦੀਆਂ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਲਾਖਾਂ ਪਿੱਛੇ ਜਾਏ। ਹਰਿਆਣਾ ਵਿੱਚ ਕਾਂਗਰਸ, ਬੀਜੇਪੀ ਤੇ ਇਨੈਲੋ ਦੀਆਂ ਸਰਕਾਰਾਂ ਹਿੱਕ ਠੋਕ ਕੇ ਡੇਰਾ ਮੁਖੀ ਨਾਲ ਖੜ੍ਹਦੀਆਂ ਰਹੀਆਂ। ਇਨ੍ਹਾਂ ਪਾਰਟੀਆਂ ਦੇ ਲੀਡਰ ਡੇਰੀ ਮੁਖੀ ਸਾਹਮਣੇ ਢਾਲ ਬਣੇ ਰਹੇ। ਮੀਡੀਆ ਵੀ ਖੁੱਲ੍ਹ ਕੇ ਸੱਚ ਲਿਖਣ ਤੋਂ ਬਚਦਾ ਰਿਹਾ। ਇਹ ਖੁਲਾਸਾ ਮਰਹੂਮ ਪੱਤਰਕਾਰ ਰਾਮ ਚੰਦਰ […]