Nagar-kirtan-from-gurdawara-guru-ka-mahal

ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਹੋਇਆ ਆਰੰਭ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਵਿਚ ਹੋਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਦੀ […]

Many-congratulations-on-bhagat-ravishankar's-birthday

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਬਹੁਤ -ਬਹੁਤ ਵਧਾਈਆਂ

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿੱਥੇ ਆਪਣੇ ਗੁਰਿਆਈ ਕਾਲ ਦੌਰਾਨ ਇਸ ਬਾਣੀ ਦੇ ਖ਼ਜ਼ਾਨੇ ਨੂੰ ਪਹਿਲੇ ਚਾਰ ਗੁਰੂ ਸਾਹਿਬਾਨ ਦੀ ਬਾਣੀ ਦੇ ਨਾਲ 11 ਭੱਟਾਂ ਅਤੇ ਗੁਰੂ ਘਰ ਦੇ ਗੁਰਸਿੱਖਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕੀਤਾ,ਉੱਥੇ ਹੀ ਗੂਰੂ ਸਾਹਿਬ ਨੇ ਬੜੇ ਪਿਆਰ ਅਤੇ ਸਤਿਕਾਰ ਨਾਲ 15 ਭਗਤਾਂ ਦੀ ਬਾਣੀ ਨੂੰ […]

four-holy-forms-guru-granth-sahib-ji-by-fire

Rajasthan News: ਸ੍ਰੀਗੰਗਾਨਗਰ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ ਵਿੱਚ ਗੁਰੂ ਗਰੰਥ ਸਾਹਿਬ ਦੇ 4 ਸ੍ਰਰੋਪ ਚੜੇ ਅਗਨੀ ਭੇਂਟ

Rajasthan News: ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲੇ ਵਿਚ ਮਟੀਲੀ ਰਾਠਾਨ ਥਾਣਾ ਖੇਤਰ ਦੇ ਚੱਕ 8-ਕਿਊ ‘ਚ ਸਥਿਤ ਗੁਰਦੁਆਰਾ ‘ਚ ਅੱਜ ਸਵੇਰੇ ਅੱਗ ਲੱਗ ਜਾਣ ਨਾਲ ਦਰਬਾਰ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਵਰੂਪ ਅਗਨੀ ਭੇਂਟ ਚੜ੍ਹ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਸਵੇਰੇ ਗੁਰਦੁਆਰਾ ਸਾਹਿਬ ਅੱਗ ਲੱਗ ਜਾਣ ਦਾ ਜਿਵੇਂ ਹੀ ਪਤਾ ਲੱਗਾ ਤਾਂ […]

sacrilege of guru granth sahib

ਬਠਿੰਡਾ: ਔਰਤ ਨੇ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਸਿਰ ‘ਤੇ ਚੁੱਕ ਕੇ ਕੀਤਾ ਹੰਗਾਮਾ

ਬਠਿੰਡਾ: ਸ਼ਹਿਰ ਦੀ ਕੱਚੀ ਬਸਤੀ ਦੇ ਗੁਰਦੁਆਰੇ ਵਿੱਚ ਔਰਤ ਨੇ ਕਾਫੀ ਹੰਗਾਮਾ ਕੀਤਾ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵੀ ਕੀਤੀ। ਉਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਕਾਰਨ ਕੇਸ ਦਰਜ ਕਰ ਲਿਆ ਗਿਆ ਹੈ। ਉਸ ਨੇ ਅਜਿਹਾ ਕਿਉਂ ਕੀਤਾ ਇਸ ਗੱਲ ਦਾ ਪਤਾ ਫਿਲਹਾਲ ਨਹੀਂ ਲੱਗ ਸਕਿਆ ਹੈ। ਇਹ ਵੀ ਪੜ੍ਹੋ : ਬੇਅਦਬੀ […]