sri-harmandir-sahib-prakash-purab-amritsar-flowers-decorations-guru-granth-sahib-prakash-purab-nagar-kirtan

Guru Granth Sahib Prakash Purab: ਸ਼੍ਰੀ ਗੁਰੂ ਗਰੰਥ ਸਾਹਿਬ ਦੇ 416ਵੇਂ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਕੀਤੀ ਅਲੱਗ ਅਲੱਗ ਫੁੱਲਾਂ ਦੀ ਸਜਾਵਟ, ਕੱਢਿਆ ਨਗਰ ਕੀਰਤਨ

Guru Granth Sahib Prakash Purab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਹੈ। ਫੁੱਲਾਂ ਦੀ ਸੇਵਾ ਗੁਰੂ ਘਰ ਦੇ ਸ਼ਰਧਾਲੂ ਸ੍ਰੀ ਕੇ. ਕੇ. ਸ਼ਰਮਾ ਵਲੋਂ ਕਰਵਾਈ ਗਈ ਹੈ, ਜਿਨ੍ਹਾਂ ਦਾ ਸਹਿਯੋਗ ਸ. ਸੁਰਿੰਦਰਪਾਲ ਸਿੰਘ ਅਤੇ ਸੰਗਤਾਂ ਕਰ […]