SGPC offices to be run with 50% staff

ਸ਼੍ਰੋਮਣੀ ਕਮੇਟੀ ਦੇ ਦਫ਼ਤਰ 50% ਸਟਾਫ ਨਾਲ ਚਲਾਏ ਜਾਣਗੇ : ਬੀਬੀ ਜਗੀਰ ਕੌਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨਦੀਦਾਰ ਕਰਨ ਲਈ ਪੁਜਦੀਆਂ ਸੰਗਤਾਂ ਨੂੰ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ 50 ਫੀਸਦੀ ਸਟਾਫ ਨਾਲ ਕੰਮ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮੌਜੂਦਾ ਸਮੇਂ ਕੋਰੋਨਾ […]

Beautiful-decoration-of-flowers-performed-at-Gurdwara-Guru-k-Mahal-on-the-occasion-of-400-years-of-Prakash-Purab-of-the-ninth-King

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਉਤਸਵ ਮੌਕੇ ‘ਤੇ ਅੱਜ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾਟੇਕਿਆ ਹੈ। ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਹੈ। ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਇਲਾਵਾ ਨਾਲ ਲਗਦੀਆਂ ਧਾਰਮਿਕ ਇਮਾਰਤਾਂ ਵਿਖੇ ਅਤਿ ਸੁੰਦਰ ਬਿਜਲਈ ਸਜਾਵਟ ਕੀਤੀ ਗਈ। […]

A-free-service-of-oxygen-cyclinders-was-initiated-by-a-gurudwara

ਗਾਜ਼ੀਆਬਾਦ ਵਿਖੇ ਇੱਕ ਗੁਰਦੁਆਰੇ ਦੁਆਰਾ ਆਕਸੀਜਨ ਸਾਈਕਲਿੰਡਰਾਂ ਦੀ ਮੁਫ਼ਤ ਸੇਵਾ ਸ਼ੁਰੂ ਕੀਤੀ ਗਈ

ਕੋਰੋਨਾਵਾਇਰਸ ਸੰਕਰਮਣ ਦੀ ਦੂਜੀ ਲਹਿਰ ਦੇ ਖ਼ਤਰਨਾਕ ਹੋਣ ਮਗਰੋਂ ਪੂਰੇ ਦੇਸ਼ ਵਿੱਚ ਆਕਸੀਜਨ ਦੀ ਘਾਟ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ। ਇਸ ਸਭ ਦੇ ਵਿਚਕਾਰ ਗਾਜ਼ੀਆਬਾਦ ਦੇ ਇੱਕ ਗੁਰਦੁਆਰੇ ਵਿੱਚ ਕੋਵਿਡ-19 ਸੰਕਰਮਿਤ ਮਰੀਜ਼ਾਂ ਦੀ ਮਦਦ ਲਈ ਇੱਕ ਵਿਲੱਖਣ ਸੇਵਾ ਸ਼ੁਰੂ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਵੱਲੋਂ ਹੈਲਪਲਾਈਨ ਨੰਬਰ 9097041313 ਜਾਰੀ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਨਾਲ ਜੁੜੇ […]