27 Sikh Devotees Died in Afghanistan Gurudwara Attack

Afghanistan ਦੇ ਕਾਬੁਲ ਵਿੱਚ ਗੁਰਦੁਆਰੇ ਤੇ ਹੋਇਆ ਹਮਲਾ, 27 ਸਿੱਖ ਸ਼ਰਧਾਲੂਆਂ ਦੀ ਹੋਈ ਮੌਤ

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਅੱਤਵਾਦੀਆਂ ਨੇ ਬੁੱਧਵਾਰ ਨੂੰ ਇਕ ਗੁਰਦੁਆਰੇ ਨੂੰ ਨਿਸ਼ਾਨਾ ਬਣਾਇਆ। ਫਿਦਾਈਨ ਹਮਲਾ ਬੁਧਵਾਰ ਸਵੇਰੇ 7.30 ਵਜੇ ਹੋਇਆ ਜਦੋਂ ਸਿੱਖ ਭਾਈਚਾਰੇ ਦੇ ਸੈਂਕੜੇ ਲੋਕ ਇਥੇ ਅਰਦਾਸ ਕਰਨ ਲਈ ਇਕੱਠੇ ਹੋਏ। ਧਮਾਕੇ ਵਿਚ 27 ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਗੁਰਦੁਆਰਾ ਦੀ ਘੇਰਾਬੰਦੀ ਕੀਤੀ ਅਤੇ ਜਵਾਬੀ ਕਾਰਵਾਈ ਕਰਦਿਆਂ […]