gutka-sahib-found-in-garbage-stored-in-amritsar

Amritsar Gutka Sahib News: ਅੰਮ੍ਰਿਤਸਰ ਦੇ ਛੇਹਰਟਾ ਬਾਜ਼ਾਰ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਕੂੜੇ ਦੇ ਢੇਰ ‘ਚ ਪਏ ਮਿਲੇ ਅੱਠ ਗੁਟਕਾ ਸਾਹਿਬ

Amritsar Gutka Sahib News: ਛੇਹਰਟਾ ਬਜ਼ਾਰ ਵਿਖੇ ਰੇਲਵੇ ਫਾਟਕ ਦੇ ਨਾਲ ਸਥਿਤ ਸ਼ਿਵ ਮੰਦਰ ਦੇ ਬਾਹਰ ਕੂੜੇ ਦੇ ਢੇਰ ਵਿਚੋਂ ਗੁਟਕਾ ਸਾਹਿਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਲਾਲ ਸਿੰਘ ਨੇ ਦੱਸਿਆ ਕਿ ਉਹ ਰੋਜਾਨਾ ਦੀ ਤਰ੍ਹਾਂ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸੀ, ਕੀ ਉਨ੍ਹਾਂ ਨੂੰ ਸਾਢੇ […]