Sapna-choudhary-against-delhi-polices-eow-files-case-for-cheating

ਮਸ਼ਹੂਰ ਡਾਂਸਰ ਸਪਨਾ ਚੌਧਰੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ, ਜਾਂਚ ‘ਚ ਜੁਟੀ ਦਿੱਲੀ ਪੁਲਿਸ

ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨੇ ਸਪਨਾ ਚੌਧਰੀ ਦੇ ਖਿਲਾਫ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਕਰੀਬ 4 ਕਰੋੜ ਰੁਪਏ ਦੀ ਧੋਖਾਧੜੀ ਦੀ ਸ਼ਿਕਾਇਤ ਮਿਲੀ ਹੈ। ਇਕ ਕੰਪਨੀ ਨੇ ਸਪਨਾ ਚੌਧਰੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਕੰਪਨੀ ਨੇ ਸਪਨਾ ‘ਤੇ ਇਕਰਾਰਨਾਮੇ ਦੀਆਂ ਸ਼ਰਤਾਂ […]