Action-of-women’s-commission-on-the-arrest-of-naudeep-kaur

ਨਵਦੀਪ ਕੌਰ ਦੀ ਗ੍ਰਿਫ਼ਤਾਰੀ ‘ਤੇ ਮਹਿਲਾ ਕਮਿਸ਼ਨ ਦੀ ਕਾਰਵਾਈ ਹਰਿਆਣਾ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਨੂੰ ਪੱਤਰ ਲਿਖਰਹੀ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ 15 ਫਰਵਰੀ ਨੂੰ ਦੁਪਹਿਰ 12 ਵਜੇ ਕਰਨਾਲ ਜੇਲ੍ਹ ਵਿੱਚ ਨਵਦੀਪ ਕੌਰ ਨਾਲ ਮੁਲਾਕਾਤ ਕਰੇਗੀ।ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਵੱਲੋਂ ਇਹ ਮਾਮਲਾ ਆਪਣੀ ਹਰਿਆਣਾ ਰਾਜ ਦੀ ਹਮਰੁਤਬਾ ਕੋਲ ਚੁੱਕਿਆ ਸੀ ਤੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ। ਇਸ ‘ਤੇ ਤੁਰੰਤ ਕਾਰਵਾਈ […]