Capt Amarinder Singh And Harpal Cheema

‘ਆਪ’ ਨੇ ਪੇਸ਼ ਕੀਤੀ ਕਿਸਾਨਾਂ ਦੀ ਖ਼ੁਦਕੁਸ਼ੀਆਂ ਦੇ ਅੰਕੜੇ ਵਾਲੀ ਹੈਰਾਨੀਜਨਕ ਰਿਪੋਰਟ

ਵਧਦੇ ਕਰਜ਼ੇ ਤੇ ਨਿੱਘਰਦੀ ਆਰਥਿਕ ਹਾਲਤ ਕਰਕੇ ਨਿੱਤ ਦਿਨ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਖ਼ੁਦਕੁਸ਼ੀ ‘ਤੇ ਆਮ ਆਦਮੀ ਪਾਰਟੀ ਨੇ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਦੋਸ਼ੀ ਠਹਿਰਾਇਆ ਹੈ। ‘ਆਪ’ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ […]

punjab govt policy for liquor contractors

ਕੈਪਟਨ ਸਰਕਾਰ ਦੀ ‘ਸ਼ਰਾਬ ਨੀਤੀ’ ਖਿਲਾਫ ‘ਆਪ’ ਨੇ ਉਠਾਏ ਸਵਾਲ

ਸੰਕੇਤਕ ਤਸਵੀਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਨਵੀਂ ਐਕਸਾਈਜ਼ ਨੀਤੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2019-20 ਲਈ ਐਲਾਨੀ ਨਵੀਂ ਐਕਸਾਈਜ਼ ਨੀਤੀ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਨਵੀਂ ਨੀਤੀ ‘ਚ ਪੁਰਾਣੀ ਪਹੁੰਚ ਹੀ ਅਪਣਾਈ ਗਈ ਹੈ। ਸੂਬੇ ‘ਚ ਸਰਗਰਮ ਸ਼ਰਾਬ ਮਾਫ਼ੀਆ ਨੂੰ ਨੱਥ ਪਾਉਣ […]

Harpal Singh Cheema

‘ਆਪ’ ਨੇ ਬਜਟ ਖ਼ਾਮੀਆਂ ਗਿਣਾਈਆਂ ਤੇ ਕਿਹਾ ਕਾਂਗਰਸ ਵਾਅਦਿਆਂ ਤੋਂ ਮੁੱਕਰ ਕੇ ਲੋਕਾਂ ਨਾਲ ਧੋਖਾ ਕਰ ਰਹੀ ਹੈ

ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਨੂੰ ਆਮ ਆਦਮੀ ਪਾਰਟੀ ਨੇ ‘ਝੂਠ ਦਾ ਪੁਲੰਦਾ’ ਕਰਾਰ ਦਿੱਤਾ ਹੈ। ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਵਿਰੋਧੀ ਧਿਰ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ ਅਤੇ ਕਾਂਗਰਸ ਚੋਣਾਂ ਤੋਂ ਪਹਿਲਾਂ ਪੰਜਾਬ […]