Navjot Sidhu

ਨਵਜੋਤ ਸਿੱਧੂ ਨੇ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਦੇ ਆਦੇਸ਼ਾਂ ਦਾ ਪਾਲਣ ਕਰੇਗਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕੱਲ੍ਹ ਦਿੱਲੀ ਵਿੱਚ ਪਾਰਟੀ ਦੇ ਜਨਰਲ ਸਕੱਤਰਾਂ ਕੇਸੀ ਵੇਣੂਗੋਪਾਲ ਅਤੇ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ, ਤਾਂ ਕਿ ਸੂਬੇ ਅੰਦਰ ਚਲ ਰਹੀ ਪਾਰਟੀ ਦੀ ਖਿੱਚੋਤਾਣ ਖਤਮ ਕੀਤੀ ਜਾ ਸਕੇ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨੇ ਮੀਟਿੰਗ ਦੇ ਬਾਅਦ ਕਿਹਾ, “ਮੈਂ ਆਪਣੀ ਚਿੰਤਾਵਾਂ ਪਾਰਟੀ ਹਾਈਕਮਾਂਡ ਕੋਲ ਰੱਖੀਆਂ ਹਨ, ਮੈਨੂੰ ਪੂਰਾ ਭਰੋਸਾ […]

Rawat and Captain

ਅਮਰਿੰਦਰ ਸਿੰਘ ਕਿਸੇ ਤਰ੍ਹਾਂ ਦੇ ਦਬਾਅ ਹੇਠ ਹਨ – ਹਰੀਸ਼ ਰਾਵਤ

ਕਾਂਗਰਸ ਨੇ ਅੱਜ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਹ ਕਹਿਣਾ ਕਿ ਪਾਰਟੀ ਵੱਲੋਂ ਉਨ੍ਹਾਂ ਨਾਲ ਚੰਗਾ ਵਿਵਹਾਰ ਨਹੀਂ ਕੀਤਾ ਗਿਆ, ਸੱਚ ਨਹੀਂ ਹੈ। ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਇਹ ਕਿਹਾ ਜਾ ਰਿਹਾ ਹੈ ਕਿ ਉਹ ਬੇਇੱਜ਼ਤ ਹੋਏ ਸਨ। ਮੈਂ ਸਪੱਸ਼ਟ ਕਰਨਾ […]