ਕਿਸਾਨਾਂ ਨੇ ਹਰਿਆਣੇ ਵਿੱਚ ਕਈ ਘੰਟਿਆਂ ਤੱਕ ਭਾਜਪਾ ਨੇਤਾਵਾਂ ਨੂੰ ਬੰਦੀ ਬਣਾਇਆ

ਕੇਦਾਰਨਾਥ ਮੰਦਿਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਈਵ ਟੈਲੀਕਾਸਟ ਦੇਖਣ ਲਈ ਹਰਿਆਣਾ ਦੇ ਇੱਕ ਮੰਦਿਰ ਵਿੱਚ ਗਏ ਭਾਜਪਾ ਦੇ ਕਈ ਨੇਤਾ ਆਪਣੇ ਆਪ ਨੂੰ ਕਿਸਾਨਾਂ ਨਾਲ ਘਿਰੇ ਹੋਏ ਪਾਏ ਗਏ, ਜੋ ਤਿੰਨ ਵਿਵਾਦਗ੍ਰਸਤ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਲਗਭਗ ਇੱਕ ਸਾਲ ਤੋਂ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਵਿਸ਼ੇਸ਼ ਤੌਰ ‘ਤੇ ਭਾਜਪਾ ਨੇਤਾ ਅਤੇ ਸਾਬਕਾ […]

college universities in haryana

ਹਰਿਆਣਾ ਵਿੱਚ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਨੂੰ ਲੈਕੇ ਸਰਕਾਰ ਨੇ ਕੀਤਾ ਵੱਡਾ ਐਲਾਨ

ਨਵੀਂ ਦਿੱਲੀ: ਹਰਿਆਣਾ ਸਰਕਾਰ ਨੇ 16 ਨਵੰਬਰ ਤੋਂ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਦੋਂ ਕਿ ਆਨਲਾਈਨ ਕਲਾਸਾਂ ਸੋਮਵਾਰ ਤੋਂ ਸ਼ੁਰੂ ਹੋ ਗਈਆਂ ਹਨ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਅਨੁਸਾਰ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ ਕਾਲਜ ਅਤੇ ਯੂਨੀਵਰਸਿਟੀਆਂ 16 ਨਵੰਬਰ ਤੋਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਲੋੜਾਂ ਨੂੰ […]

Businessman shot dead by in Yamunanagar market

ਯਮੁਨਾਨਗਰ ਬਾਜ਼ਾਰ ਵਿੱਚ ਦਿਨ-ਦਿਹਾੜੇ ਸ਼ੋਅ ਰੂਮ ‘ਚ ਬੈਠੇ ਕਾਰੋਬਾਰੀ ਨੂੰ ਮਾਰੀਆਂ ਗੋਲੀਆਂ

ਹਰਿਆਣਾ ਦੇ ਯਮੁਨਾਨਗਰ ਵਿਖੇ ਅੱਜ ਦੋ ਮੋਟਰ -ਸਾਈਕਲ ਸਵਾਰ ਨਕਾਬਪੋਸ਼ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ। ਦੱਸ ਦਈਏ ਕਿ ਮਿਲੀ ਜਾਣਕਾਰੀ ਮੁਤਾਬਕ ਅਮਰ ਮਾਰਕੀਟ ਵਿੱਚ ਇਲੇਕਟਰੋਨਿਕ ਦੇ ਵਪਾਰੀ ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਵਿੱਚ ਜ਼ਖਮੀ ਵਪਾਰੀ ਨੂੰ ਨਜਦੀਕੀ ਹੱਸਪਤਾਲ ਭੇਜਿਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਵਪਾਰੀ ਦਾ ਨਾਮ […]

sukhbir-singh-badal-claims-bjp

ਸੁਖਬੀਰ ਸਿੰਘ ਬਾਦਲ ਕੱਢੀ ਭੜ੍ਹਾਸ, ਕਿਹਾ ਨਹੀਂ ਬਣੇਗੀ ਬੀਜੇਪੀ ਸਰਕਾਰ

ਹਰਿਆਣਾ ਦੇ ਵਿੱਚ ਹੋ ਰਹੀਆਂ ਜਿਮਨੀ ਚੋਣਾਂ ਦੇ ਪ੍ਰਚਾਰ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਤਿਹਾਬਾਦ ਪਹੁੰਚੇ। ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਦੇ ਪੱਖ ਵਿੱਚ ਇਸ ਰੈਲੀ ਨੂੰ ਸੰਬੋਧਨ ਕੀਤਾ। ਇਸ ਦੇ ਦੌਰਾਨ ਬੀਜੇਪੀ ਵਲੋਂ ਜਾਰੀ ਮੈਨੀਫੈਸਟੋ ਤੇ ਸੁਖਬੀਰ ਸਿੰਘ ਬਾਦਲ ਨੇ ਭੜ੍ਹਾਸ ਕੱਢੀ […]

criminals-entered-in-office-shot-property-dealer-in-faridabad

ਹਰਿਆਣਾ ਦੇ ਫ਼ਰੀਦਾਬਾਦ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਹਰਿਆਣਾ ਦੇ ਫਰੀਦਾਬਾਦ ਵਿੱਚ ਉਸ ਸਮੇਂ ਛਨਾਟਾ ਛਾ ਗਿਆ ਜਦੋਂ ਕੁੱਝ ਅਣਪਛਾਤੇ ਬਦਮਾਸ਼ਾਂ ਵਲੋਂ ਇੱਕ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੇ ਦਫ਼ਤਰ ਵਿੱਚ ਦਾਖ਼ਿਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਪ੍ਰਾਪਰਟੀ ਡੀਲਰ ਦਦੀ ਮੌਤ ਹੋ ਗਈ। ਇਸ ਘਟਨਾ ਨੂੰ ਅੰਜ਼ਾਮ […]

fraud travel agents list

ਦੁਨੀਆਂ ਦੇ ਫ਼ਰਜ਼ੀ ਟਰੈਵਲ ਏਜੰਟਾਂ ਦੀ ਲਿਸਟ ਜਾਰੀ

ਦੇਸ਼ ਭਰ ਵਿਚ ਹਰ ਰੋਜ਼ ਕਿਸੇ ਨਾ ਕਿਸੇ ਮਾਮਲੇ ਦਾ ਖੁਲਾਸਾ ਹੁੰਦਾ ਰਹਿੰਦਾ ਹੈ। ਜਿਸ ਵਿੱਚ ਪਿਛਲੇ ਦਿਨੀਂ ਦੁਨੀਆਂ ਦੇ ਫ਼ਰਜ਼ੀ ਟਰੈਵਲ ਏਜੰਟਾਂ ਦਾ ਮਾਮਲਾ ਵੀ ਸ਼ਾਮਿਲ ਹੈ। ਲੋਕਾਂ ਨੂੰ ਅਕਸਰ ਵਿਦੇਸ਼ ਭੇਜਣ ਦੇ ਨਾਮ ਤੇ ਟਰੈਵਲ ਏਜੰਟਾਂ ਵੱਲੋਂ ਠੱਗਿਆ ਜਾਂਦਾ ਹੈ। ਲੋਕਾਂ ਨਾਲ ਹੋ ਠੱਗੀ ਨੂੰ ਦੇਖ ਕੇ ਦੇਸ਼ ਮੰਤਰਾਲੇ ਵੱਲੋਂ ਦੁਨੀਆਂ ਭਰ ਦੇ […]

capt amarinder singh

ਪੰਜਾਬ ਦੇ ਜ਼ਿਲ੍ਹਿਆਂ ਚ ਆਏ ਹੜ੍ਹਾਂ ਲਈ ਕੈਪਟਨ ਨੇ ਹਰਿਆਣਾ ਨੂੰ ਠਹਿਰਾਇਆ ਜ਼ਿਮ੍ਹੇਵਾਰ

ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਘੱਗਰ ਦਰਿਆ ਕਾਰਨ ਹੋਏ ਨੁਕਸਾਨ ਦਾ ਜ਼ਿੰਮੇਵਾਰ ਹਰਿਆਣਾ ਹੈ। ਇਹ ਦਾਅਵਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਨਿਕਾਸੀ ਵਿਭਾਗ ਨੇ ਮਕਰੌੜ ਸਾਹਿਬ ਤੋਂ ਕੜਿਆਲ ਤਕ ਦੀ ਸਾਢੇ 17 ਕਿਲੋਮੀਟਰ ਦੀ ਸਫਾਈ ਦਾ ਕੰਮ ਕਰਵਾਉਣ ਦੀ ਮੰਗ ਕੀਤੀ ਸੀ […]

6 foot long tapeworm in stomach of indian man

ਮਰੀਜ਼ ਦੇ ਢਿੱਡ ‘ਚੋਂ ਕੱਢਿਆ 6 ਫੁੱਟ ਲੰਮਾ ਕੀੜਾ, ਡਾਕਟਰ ਵੀ ਹੋਏ ਹੈਰਾਨ

1. ਹਰਿਆਣਾ ਦੇ ਜੀਂਦ ‘ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਢਿੱਡ ‘ਚ ਦਰਦ ਦੀ ਸ਼ਿਕਾਇਤ ਲੈ ਕੇ ਡਾਕਟਰ ਕੋਲ ਪਹੁੰਚਿਆ ਸੀ। 2.ਡਾਕਟਰਾਂ ਨੇ ਉਸ ਦੇ ਪੇਟ ‘ਚ ਕੀੜਾ ਹੋਣ ਦਾ ਖ਼ਦਸ਼ਾ ਜਤਾਇਆ, ਜਦੋਂ ਆਪ੍ਰੇਸ਼ਨ ਹੋਇਆ ਤਾਂ ਡਾਕਟਰ ਵੀ ਹੈਰਾਨ ਹੋ ਗਏ। ਦਰਅਸਲ, ਮਰੀਜ਼ ਦੇ ਢਿੱਡ ‘ਚੋਂ 6 ਫੁੱਟ 3 ਇੰਚ […]

Ram Rhim

ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਕੱਢਣ ਲਈ ਹਰਿਆਣਾ ਸਰਕਾਰ ਲਾ ਰਹੀ ਹੈ ਪੂਰਾ ਜ਼ੋਰ

ਹਰਿਆਣਾ ਵਿੱਚ ਚੜ੍ਹਦੇ ਸਾਲ ਹੀ ਵਿਧਾਨ ਸਭਾ ਚੋਣਾਂ ਸ਼ੁਰੂ ਹੋ ਜਾਣਗੀਆਂ। ਹਰਿਆਣਾ ਵਿੱਚ ਭਾਜਪਾ ਸਰਕਾਰ ਰਾਮ ਰਹੀਮ ਨੂੰ ਪੈਰੋਲ ਅਰਜ਼ੀ ਤੇ ਜੇਲ੍ਹ ਤੋਂ ਬਾਹਰ ਲਿਆਉਣ ਲਈ ਪੂਰੇ ਯਤਨ ਕਰ ਰਹੀ ਹੈ। ਇੱਕ ਪਾਸੇ ਸਿਰਸਾ ਜੇਲ੍ਹ ਪ੍ਰਸ਼ਾਸਨ ਰਾਮ ਰਹੀਮ ਦੀ ਪੈਰੋਲ ਅਰਜ਼ੀ ਤੇ ਪੂਰੀ ਕਾਰਵਾਈ ਕਰ ਰਿਹਾ ਹੈ ਅਤੇ ਦੂਜੇ ਪਾਸੇ ਹਰਿਆਣਾ ਸਰਕਾਰ ਦੇ ਮੰਤਰੀ ਡੇਰਾ […]

Bus conductor beats woman

ਬੱਸ ਕੰਡਕਟਰ ਨੇ ਡੇਰਾ ਬਿਆਸ ਜਾ ਰਹੀ ਔਰਤ ਨੂੰ ਜੁੱਤੀਆਂ ਨਾਲ ਕੁੱਟਿਆ, ਵੀਡੀਓ ਬਣਾ ਕੀਤੀ ਵਾਇਰਲ

ਅੰਬਾਲਾ : ਡੇਰਾ ਬਿਆਸ ਜਾ ਰਹੀ ਔਰਤ ਨਾਲ ਅੰਬਾਲਾ ਛਾਉਣੀ ਦੇ ਬੱਸ ਸਟੈਂਡ ਅੰਦਰ ਕੰਡਕਟਰ ਵੱਲੋਂ ਕੁੱਟਮਾਰ ਕਰਨ ਤੇ ਉਸ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਤਰਸੇਮ ਕੌਰ ਦੀ ਸ਼ਿਕਾਇਤ ‘ਤੇ ਨਰੇਂਦਰ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਜਗਾਧਰੀ ਤੋਂ ਸਹਿਕਾਰੀ ਸਭਾ ਦੀ ਬੱਸ […]

anil vij abused villagers

ਵਿਰੋਧ ਹੋਣ ‘ਤੇ ਬੀਜੇਪੀ ਮੰਤਰੀ ਨੇ ਕੱਢੀ ਗਾਲ਼, ਪ੍ਰਦਰਸ਼ਨਕਾਰੀ ਸਿੱਖਾਂ ਨੇ ਪਾਇਆ ਘੇਰਾ

ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਆਪਣੇ ਮੂੰਹ ਫਟ ਸੁਭਾਅ ਲਈ ਜਾਣੇ ਜਾਂਦੇ ਹਨ, ਪਰ ਅੱਜ ਉਨ੍ਹਾਂ ਦਾ ਇਹੋ ਸੁਭਾਅ ਉਨ੍ਹਾਂ ਲਈ ਮੁਸੀਬਤ ਦਾ ਸਬੱਬ ਬਣ ਗਿਆ। ਵਿਰੋਧ ਪ੍ਰਗਟ ਕਰਨ ਤੋਂ ਤੰਗ ਹੋਏ ਵਿਜ ਨੇ ਤੈਸ਼ ਵਿੱਚ ਆ ਕੇ ਗਾਲ਼ ਕੱਢ ਦਿੱਤੀ ਤਾਂ ਪ੍ਰਦਰਸ਼ਨਕਾਰੀ ਸਿੱਖਾਂ ਨੇ ਮੰਤਰੀ ਨੂੰ ਘੇਰ ਲਿਆ। ਪੁਲਿਸ ਨੇ ਮੰਤਰੀ ਨੂੰ ਮਸਾਂ […]

rahul gandhi and arvind kejriwal

ਪੰਜਾਬ-ਹਰਿਆਣਾ ‘ਚ ‘ਆਪ’ ਨਾਲ ਗਠਜੋੜ ਤੇ ਕਾਂਗਰਸ ਵੱਲੋਂ ਨਾ

ਕਾਂਗਰਸ ਨੇ ਐਤਵਾਰ ਨੂੰ ਹਰਿਆਣਾ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਖਾਰਜ ਕਰ ਦਿੱਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਅਜਿਹੀਆਂ ਗੱਲਾਂ ਸਿਰਫ ਦਿੱਲੀ ਤਕ ਹੀ ਸੀਮਤ ਹਨ। ਸੂਤਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਗਠਜੋੜ ਨੂੰ ਪੰਜਾਬ ਤੇ ਹਰਿਆਣਾ ਤਕ ਵਧਾਉਣ ਦੀ ਮੰਗ ਕਰ ਰਹੀ ਹੈ। ਹਰਿਆਣਾ ਵਿੱਚ […]