Nadeep-Kaur's-bail-plea-to-be-heard-in-High-Court-on-February-24

Nadeep Kaur’s bail plea to be heard in High Court on February 24

ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਪੰਜਾਬ ਦੇ ਜ਼ਿਲ੍ਹਾ ਮੁਕਤਸਰ ਦੀ ਰਹਿਣ ਵਾਲੀ ,ਕਿਰਤ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟਤੋਂ ਕੋਈ ਰਾਹਤ ਨਹੀਂ ਮਿਲੀ। ਸੁਣਵਾਈ 24 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਹਾਈਕੋਰਟ ਦੇ ਸੀਨੀਅਰ ਵਕੀਲ ਆਰ.ਐਸ. ਚੀਮਾ ਦਿੱਲੀ […]