Farmer-died-due-to-heart-attack-in-village-sandoha

ਪਿੰਡ ਸੰਦੋਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਕਿਸਾਨ ਦੀ ਮੌਤ ਹੋ ਗਈ

ਜਾਣਕਾਰੀ ਅਨੁਸਾਰ ਕਿਸਾਨ ਰਤਨ ਸਿੰਘ ਉਮਰ ਲੱਗਭਗ 45 ਸਾਲ ਪੁੱਤਰ ਜੰਗੀਰ ਸਿੰਘ ਵਾਸੀ ਸੰਦੋਹਾ ਜੋ ਕਿਸਾਨੀ ਅੰਦੋਲਨ ਦਾ ਸਰਗਰਮ ਵਰਕਰ ਸੀ ਅਤੇ ਦਿੱਲੀ ਕਿਸਾਨ ਅੰਦੋਲਨ ’ਚ ਕਰੀਬ 2 ਮਹੀਨੇ ਹਾਜ਼ਰੀ ਲਗਾ ਕੇ ਕੁੱਝ ਦਿਨ ਪਹਿਲਾਂ ਹੀ ਵਾਪਸ ਪਿੰਡ ਪਰਤਿਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ […]

Woman farmer dies of heart attack

ਦਿੱਲੀ ਮੋਰਚੇ ਤੋਂ ਘਰ ਪਰਤ ਰਹੀ ਕਿਸਾਨ ਬੀਬੀ ਸੁਖਪਾਲ ਕੌਰ ਦੀ ਰਸਤੇ ਵਿਚ ਹੋਈ ਮੌਤ

ਇਸ ਅੰਦੋਲਨ ਵਿਚ ਕਿਸਾਨ ਬੀਬੀਆਂ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀਆਂ ਹਨ। ਕਿਸਾਨੀ ਅੰਦੋਲਨ ਦੇ ਚਲਦਿਆਂ ਹੁਣ ਤੱਕ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੌਰਾਨ ਮਾਨਸਾ ਦੇ ਪਿੰਡ ਭੈਣੀਬਾਘਾ ਤੋਂ ਦਿੱਲੀ ਕਿਸਾਨ ਮੋਰਚੇ ‘ਚ ਗਈ ਕਿਸਾਨ ਬੀਬੀ ਸੁਖਪਾਲ ਕੌਰ 50 ਦੀ ਧਰਨੇ ਤੋਂ ਵਾਪਸ ਆਉਂਦੇ ਸਮੇਂ ਦਿਲ ਦਾ ਦੌਰਾ ਪੈਣ […]

Farmer-died-of-a-heart-attack-from-kandila-village-in-batala

ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਦਿੱਲੀ ਸੰਘਰਸ਼ ਤੋਂ ਪਰਤੇ ਪਿੰਡ ਕੰਡੀਲਾ ਦੇ ਨੌਜਵਾਨ ਕਿਸਾਨ ਹਰਪਿੰਦਰ ਸਿੰਘਦੀ ਤਬੀਅਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਕੰਡੀਲਾ ਦਾ ਕਿਸਾਨ ਹਰਪਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਬੀਤੇ ਦਿਨੀਂ ਦਿੱਲੀ ਕਿਸਾਨ ਅੰਦੋਲਨ ਵਿਚ 12-13 ਦਿਨ ਆਪਣਾ ਯੋਗਦਾਨ ਪਾਉਣ ਤੋਂ ਬਾਅਦ ਪਿੰਡ ਵਾਪਸ ਪਰਤਿਆ ਸੀ। ਉਸਦੀ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ […]

air-pollution-is-increasing-the-risk-of-heart-attack

Health Alert: ਹਵਾ ਪ੍ਰਦੂਸ਼ਣ ਨੇ ਕਾਰਨ ਵੱਧ ਰਿਹਾ ਹੈ Heart Attack ਦਾ ਖ਼ਤਰਾ, ਬਚਾਅ ਲਈ ਅਪਣਾਓ ਇਹ ਤਰੀਕੇ

Health Alert: ਇੱਕ ਤਾਜ਼ਾ ਅਧਿਐਨ ਵਿੱਚ ਪਾਇਆ ਗਿਆ ਹੈ ਕਿ ਹਵਾ ਪ੍ਰਦੂਸ਼ਣ ਦਾ ਸਾਹਮਣਾ ਕਰਨ ਨਾਲ ਦਿਲ ਦੇ ਦੌਰੇ ਦੇ ਜੋਖਮ ਵਿੱਚ ਵਾਧਾ ਹੋ ਸਕਦਾ ਹੈ। ਖੋਜਕਰਤਾਵਾਂ ਦੇ ਅਨੁਸਾਰ, ਪ੍ਰਦੂਸ਼ਣ ਦੇ ਬਹੁਤ ਹੀ ਬਾਰੀਕ ਕਣਾਂ ਦੇ ਸੰਪਰਕ ਵਿੱਚ ਆਉਣ ਦੇ ਕੁਝ ਘੰਟਿਆਂ ਬਾਅਦ ਹੀ ਦਿਲ ਦਾ ਨਕਾਰਾਤਮਕ ਪ੍ਰਭਾਵ ਹੋਣਾ ਸ਼ੁਰੂ ਹੋ ਜਾਂਦਾ ਹੈ। ਖੋਜ ਦੇ […]