Rain in many states

ਕਈ ਰਾਜਾਂ ਵਿੱਚ ਬਾਰਸ਼, ਸਾਰੇ ਦੇਸ਼ ਦੇ ਮੌਸਮ ਦੇ ਹਾਲਾਤਾਂ ਨੂੰ ਜਾਣੋ

ਮੌਸਮ ਵਿਭਾਗ ਅਨੁਸਾਰ ਬਿਹਾਰ ‘ਚ ਪ੍ਰੀ-ਮਾਨਸੂਨ ਬਾਰਸ਼ ਹੋ ਰਹੀ ਹੈ। ਮਾਨਸੂਨ 12 ਜੂਨ ਤੋਂ ਬਾਅਦ ਇੱਥੇ ਪਹੁੰਚੇਗਾ। ਮਾਨਸੂਨ ਦੇ ਮੌਜੂਦਾ ਅਨੁਕੂਲ ਹਾਲਾਤ ਕਾਰਨ ਮੁੰਬਈ ਦੇ ਕਈ ਹਿੱਸਿਆਂ ‘ਚ ਮੀਂਹ ਜਾਰੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਖਸਤਾ ਹਾਲ ਇਮਾਰਤਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ, ਇੰਦੌਰ, ਸ਼ਾਜਾਪੁਰ, ਮੰਦਸੌਰ, […]

Weather-alert-rain-and-hail-warning-in-northern-india-including-Punjab-haryana-and-delhi

ਮੌਸਮ ਵਿਭਾਗ ਦਾ ਅਲਰਟ! ਪੰਜਾਬ, ਹਰਿਆਣਾ, ਦਿੱਲੀ ਸਣੇ ਉੱਤਰੀ ਭਾਰਤ ’ਚ ਵਿਗੜੇਗਾ ਮੌਸਮ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀ

ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉਤਰਾਖੰਡ ਅਤੇ ਲੱਦਾਖ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਦਿੱਲੀ, ਬਿਹਾਰ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਗਰਜ ਨਾਲ ਛਿੱਟਾਂ ਪੈਣ ਦੀ ਸੰਭਾਵਨਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਫਿਰ ਤੋਂ ਵਿਗੜ ਰਿਹਾ ਹੈ। ਪੰਜਾਬ, ਹਰਿਆਣਾ, […]

heavy-rain-in-pune

ਪੁਣੇ ਵਿੱਚ ਭਾਰੀ ਬਾਰਿਸ਼ ਦੇ ਕਾਰਨ ਹੁਣ ਤੱਕ 7 ਮੌਤਾਂ, ਸਕੂਲ-ਕਾਲਜ਼ ਰਹਿਣਗੇ ਬੰਦ

ਮਾਨਸੂਨ ਖ਼ਤਮ ਹੋਣ ਤੋਂ ਬਾਅਦ ਵੀ ਪੁਣੇ ਵਿੱਚ ਬਾਰਿਸ਼ ਦਾ ਕਹਿਰ ਜਾਰੀ ਹੈ। ਪੁਣੇ ਵਿੱਚ ਭਾਰੀ ਬਾਰਿਸ਼ ਪੈਣ ਦੇ ਕਾਰਨ ਲੋਕਾਂ ਦੇ ਘਰਾਂ ਵਿੱਚ ਅਤੇ ਸੜਕਾਂ ਉੱਪਰ ਬਾਰਿਸ਼ ਦਾ ਪਾਣੀ ਜਮ੍ਹਾ ਹੋ ਗਿਆ ਹੈ। ਜਿਸ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਣੇ ਦੇ ਇੱਕ ਇਲਾਕੇ ਵਿੱਚ ਕੰਧ ਡਿੱਗਣ ਦੇ […]

rains-and-flood-gujarat

ਭਾਰੀ ਬਾਰਿਸ਼ ਦੇ ਕਾਰਨ ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਜਨ-ਜੀਵਨ ਪ੍ਰਭਾਵਿਤ

ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਦੇ 20 ਤੋਂ ਜਿਆਦਾ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕਰ ਦਿੱਤਾ ਹੈ। ਗੁਜਰਾਤ ਵੁੱਚ ਲਗਾਤਾਰ ਭਾਰੀ ਬਾਰਿਸ਼ ਪੈਣ ਦੇ ਨਾਲ ਭਰੂਚ ਜ਼ਿਲ੍ਹੇ ਵਿੱਚ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਭਾਰੀ ਬਾਰਿਸ਼ ਪੈਣ […]

heavy rain in punjab

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 24 ਤੋਂ 48 ਘੰਟੇ ਪੰਜਾਬ ਲਈ ਖ਼ਤਰਾ ਬਣ ਸਕਦੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ 24 ਤੋਂ 48 ਘੰਟਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦੇ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਸਕਦਾ ਹੈ। ਪੰਜਾਬ […]

heavy rain alert

ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦਾ ਅਲਰਟ

ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਨੂੰ ਲੈ ਕੇ ਭਵਿੱਖਬਾਣੀ ਕੀਤੀ ਸੀ। ਮੌਸਮ ਵਿਭਾਗ ਵੱਲੋਂ ਕੀਤੀ ਭਵਿੱਖਬਾਣੀ ਅਨੁਸਾਰ ਅਗਸਤ ਦੇ ਪਹਿਲੇ ਹਫਤੇ ਵਿੱਚ ਹੀ ਬਾਰਿਸ਼ ਹੋਣੀ ਸ਼ੁਰੂ ਹੋ ਗਈ ਹੈ। ਅੱਜ ਸਵੇਰੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੇ ਕਾਰਨ ਦਫ਼ਤਰੀ ਤੇ ਕੰਮਕਾਜਾਂ ‘ਤੇ ਜਾਣ ਵਾਲੇ ਲੋਕਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਪਹਾੜਾਂ […]