bhakra dam open flood gates

ਭਾਖੜਾ ਡੈਮ ਵਿੱਚ ਪਾਣੀ ਦੇ ਪੱਧਰ ਨੂੰ ਵੱਧਦਾ ਦੇਖ ਕੇ ਡੈਮ ਦੇ ਗੇਟ ਖੋਲ੍ਹੇ

ਮੌਸਮ ਵਿਭਾਗ ਨੇ ਪੰਜਾਬ ਵਿੱਚ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਜਿਸ ਕਰਕੇ ਭਾਖੜਾ ਡੈਮ ਦੇ ਚੀਫ ਇੰਜੀਨੀਅਰ ਅਸ਼ਵਨੀ ਕੁਮਾਰ ਅਗਰਵਾਲ ਨੇ ਮੌਸਮ ਵਿਭਾਗ ਦੀ ਚੇਤਾਵਨੀ ਨਣੁ ਦੇਖਦੇ ਹੋਏ ਭਾਖੜਾ ਡੈਮ ਦੇ ਫਲੱਡ ਗੇਟ ਖੋਲ ਦਿੱਤੇ ਹਨ। ਉਹਨਾਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਦੇ ਪਾਣੀ […]

heavy rain in punjab

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 24 ਤੋਂ 48 ਘੰਟੇ ਪੰਜਾਬ ਲਈ ਖ਼ਤਰਾ ਬਣ ਸਕਦੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ 24 ਤੋਂ 48 ਘੰਟਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦੇ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਸਕਦਾ ਹੈ। ਪੰਜਾਬ […]

heavy rain alert

ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦਾ ਅਲਰਟ

ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਨੂੰ ਲੈ ਕੇ ਭਵਿੱਖਬਾਣੀ ਕੀਤੀ ਸੀ। ਮੌਸਮ ਵਿਭਾਗ ਵੱਲੋਂ ਕੀਤੀ ਭਵਿੱਖਬਾਣੀ ਅਨੁਸਾਰ ਅਗਸਤ ਦੇ ਪਹਿਲੇ ਹਫਤੇ ਵਿੱਚ ਹੀ ਬਾਰਿਸ਼ ਹੋਣੀ ਸ਼ੁਰੂ ਹੋ ਗਈ ਹੈ। ਅੱਜ ਸਵੇਰੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੇ ਕਾਰਨ ਦਫ਼ਤਰੀ ਤੇ ਕੰਮਕਾਜਾਂ ‘ਤੇ ਜਾਣ ਵਾਲੇ ਲੋਕਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਪਹਾੜਾਂ […]