26-dead-due-to-lightening-,14-injured

ਬਿਜਲੀ ਡਿੱਗਣ ਕਾਰਨ 26 ਲੋਕਾਂ ਦੀ ਮੌਤ, 14 ਜ਼ਖਮੀ

ਸੋਮਵਾਰ ਦੀ ਸ਼ਾਮ ਨੂੰ ਤੂਫ਼ਾਨ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ 26 ਲੋਕਾਂ ਦੀ ਮੌਤ ਹੋ ਗਈ ਤੇ 14 ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਮੁਰਸ਼ਿਦਾਬਾਦ ‘ਚ 9, ਹੁਗਲੀ  ‘ਚ 11 ਤੇ ਪੱਛਮੀ ਮੇਦਿਨੀਪੁਰ ਜ਼ਿਲ੍ਹੇ ‘ਚ 2 ਦੀ ਮੌਤ ਹੋਈ ਹੈ। ਜ਼ਖ਼ਮੀਆਂ ‘ਚ 8 ਮੁਰਸ਼ੀਦਾਬਾਦ ਤੇ 6 ਹੁਗਲੀ ਦੇ ਰਹਿਣ ਵਾਲੇ ਹਨ। ਉਨ੍ਹਾਂ ਨੂੰ ਵੱਖ-ਵੱਖ […]