hemkunt-sahib-annual-yatra-2020-start

Hemkunt Sahib Yatra 2020: ਅੱਜ ਤੋਂ ਆਰੰਭ ਹੋਵੇਗੀ ਸ਼੍ਰੀ ਹੇਮਕੁੰਟ ਸਾਹਿਬ ਯਾਤਰਾ

Hemkunt Sahib Yatra 2020: ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 4 ਸਤੰਬਰ ਯਾਨੀ ਅੱਜ ਤੋਂ ਅਰੰਭ ਹੋ ਰਹੀ ਹੈ। ਇਹ ਕੋਰੋਨਾ ਮਹਾਮਾਰੀ ਕਾਰਨ ਤਿੰਨ ਮਹੀਨੇ ਪੱਛੜ ਕੇ ਸ਼ੁਰੂ ਹੋ ਰਹੀ ਹੈ। ਯਾਤਰਾ ਲਗਭੱਗ ਇੱਕ ਮਹੀਨਾ ਚੱਲੇਗੀ। 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਸਵੇਰੇ 4 ਸਤੰਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੰਥਕ […]