ferozepur-ind-pak-border-heroin

ਬੀ.ਐੱਸ.ਐੱਫ ਦੇ ਜਵਾਨਾਂ ਨੇ ਫਿਰੋਜ਼ਪੁਰ ਭਾਰਤ-ਪਾਕਿਸਤਾਨ ਦੀ ਸਰਹੱਦ ਤੋਂ ਕੀਤੀ 25 ਕਰੋੜ ਦੀ ਹੈਰੋਇਨ ਬਰਾਮਦ

ਪੰਜਾਬ ਦੇ ਵਿੱਚ ਨਸ਼ੇ ਦੀ ਤਸਕਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਪਾਕਿਸਤਾਨ ਦੇ ਨਸ਼ਾ ਤਸਕਰਾਂ ਦੇ ਵੱਲੋਂ ਲਗਾਤਾਰ ਹੀ ਨਸ਼ਾ ਪੰਜਾਬ ਦੇ ਵਿੱਚ ਭੇਜਿਆ ਜਾ ਰਿਹਾ ਹੈ। ਪਾਕਿਸਤਾਨ ਦੇ ਨਸ਼ਾ ਤਸਕਰ ਕਿਸੇ ਨਾ ਕਿਸੇ ਤਰਾਂ ਭਾਰਤ ‘ਚ ਹੈਰੋਇਨ ਦੀ ਖੇਪ ਭੇਜਣ ਦੀਆਂ ਕੋਸ਼ਿਸ਼ਾਂ ਕਰਦੇ ਹੀ ਰਹਿੰਦੇ ਹਨ। ਪਰ ਅੱਜ ਬੀ.ਐੱਸ.ਐੱਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ […]

heroin-smuggler-arrest-by-fazilka-police

ਫਾਜ਼ਿਲਕਾ ਪੁਲਿਸ ਨੇ 7 ਕਿਲੋ ਹੈਰੋਇਨ ਸਮੇਤ ਕੀਤਾ ਇੱਕ ਨਸ਼ਾ ਤਸਕਰ ਕਾਬੂ

ਪੰਜਾਬ ਦੀ ਫਾਜ਼ਿਲਕਾ ਪੁਲਿਸ ਦੇ ਹੇਠ ਇੱਕ ਸਫਲਤਾ ਲੱਗੀ ਹੈ। ਫਾਜ਼ਿਲਕਾ ਪੁਲਿਸ ਨੇ 2 ਮਾਮਲਿਆਂ ਦੇ ਵਿੱਚ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੇ ਨਾਲ ਫਾਜ਼ਿਲਕਾ ਪੁਲਿਸ ਇੱਕ ਨਸ਼ਾ ਤਸਕਰ ਨੂੰ ਫੜ੍ਹਨ ਵਿੱਚ ਵੀ ਕਾਮਯਾਬ ਹੋਈ ਹੈ। ਫਾਜ਼ਿਲਕਾ ਪੁਲਿਸ ਨੇ ਤੁਰੰਤ ਹੀ ਨਸ਼ਾ ਤਸਕਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਇਸ ਮਾਮਲੇ ਦੀ ਅੱਗੇ ਹੋਣ […]